ਪੜਚੋਲ ਕਰੋ

2 ਕਰੋੜ, 36 ਲੱਖ ਤੋਂ ਪਾਰ ਕੋਰੋਨਾ ਕੇਸ, ਦੁਨੀਆਂ ਭਰ 'ਚ 24 ਘੰਟਿਆਂ 'ਚ ਆਏ ਦੋ ਲੱਖ ਤੋਂ ਜ਼ਿਆਦਾ ਮਾਮਲੇ

ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ ਇਕ ਕਰੋੜ 60 ਲੱਖ ਤੋਂ ਪਾਰ ਪਹੁੰਚ ਗਿਆ। ਇਸ ਦੇ ਬਾਵਜੂਦ ਦੁਨੀਆਂ ਭਰ 'ਚ ਅਜੇ ਵੀ 67 ਲੱਖ ਐਕਟਿਵ ਕੇਸ ਹਨ।

Corona virus: ਪੂਰੀ ਦੁਨੀਆਂ 'ਚ ਖਲਬਲੀ ਮਚਾਉਣ ਵਾਲੇ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਰੋਜ਼ਾਨਾ ਵਾਇਰਸ ਦੇ ਲੱਖਾਂ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਦੁਨੀਆਂ ਭਰ 'ਚ ਦੋ ਕਰੋੜ 36 ਲੱਖ ਲੋਕ ਇਸ ਦੀ ਲਪੇਟ 'ਚ ਆ ਚੁੱਕੇ ਹਨ। ਇਨ੍ਹਾਂ 'ਚੋਂ ਅੱਠ ਲੱਖ, 12 ਹਜ਼ਾਰ ਤੋਂ ਜ਼ਿਆਦਾ ਲੋਕ ਆਪਣੀ ਜਾਨ ਗਵਾ ਚੁੱਕੇ ਹਨ।

ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦਾ ਅੰਕੜਾ ਇਕ ਕਰੋੜ 60 ਲੱਖ ਤੋਂ ਪਾਰ ਪਹੁੰਚ ਗਿਆ। ਇਸ ਦੇ ਬਾਵਜੂਦ ਦੁਨੀਆਂ ਭਰ 'ਚ ਅਜੇ ਵੀ 67 ਲੱਖ ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ 'ਚ ਦੋ ਲੱਖ ਛੇ ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਤੇ 4.235 ਲੋਕਾਂ ਦੀ ਮੌਤ ਹੋ ਗਈ।

ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਅਜੇ ਵੀ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 58 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 32 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਤੇ 430 ਲੋਕਾਂ ਦੀ ਮੌਤ ਹੋਈ ਹੈ। ਬ੍ਰਾਜ਼ੀਲ 'ਚ 24 ਘੰਟਿਆਂ 'ਚ 23 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਇਸ ਸਮੇਂ ਦੁਨੀਆਂ ਭਰ 'ਚ ਰੋਜ਼ਾਨਾ ਸਭ ਤੋਂ ਵੱਧ ਕੇਸ ਭਾਰਤ 'ਚ ਦਰਜ ਕੀਤੇ ਜਾ ਰਹੇ ਹਨ।

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ, ਹੰਗਾਮਾ ਹੋਣ ਦੇ ਆਸਾਰ, ਗਾਂਧੀ ਪਰਿਵਾਰ ਲਈ ਅਹਿਮ ਦਿਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget