ਪੜਚੋਲ ਕਰੋ

ਕੋਰੋਨਾ ਵਾਇਰਸ: ਇਕ ਦਿਨ 'ਚ 2.86 ਲੱਖ ਨਵੇਂ ਕੇਸ, 6,000 ਦੇ ਕਰੀਬ ਮੌਤਾਂ, ਜਾਣੋ ਵੱਖ-ਵੱਖ ਦੇਸ਼ਾਂ ਦਾ ਹਾਲ

ਤਾਜ਼ਾ ਅੰਕੜਿਆਂ ਦੇ ਹਿਸਾਬ ਨਾਲ ਕੌਮਾਂਤਰੀ ਪੱਧਰ 'ਤੇ ਹੁਣ ਕੁੱਲ ਦੋ ਕਰੋੜ, 64 ਲੱਖ, 56 ਹਜ਼ਾਰ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ। ਇਨ੍ਹਾਂ 'ਚੋਂ 8 ਲੱਖ, 72 ਹਜ਼ਾਰ, 492 ਲੋਕਾਂ ਨੇ ਆਪਣੀ ਜਾਨ ਗਵਾਈ। ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ 'ਚੋਂ ਇਕ ਕਰੋੜ, 86 ਲੱਖ ਲੋਕ ਠੀਕ ਹੋ ਚੁੱਕੇ ਹਨ।

Corona virus: ਦੁਨੀਆਂ ਦੇ ਕਈ ਦੇਸ਼ਾਂ ਨੇ ਕੋਰੋਨਾ ਮਹਾਮਾਰੀ 'ਤੇ ਕਾਬੂ ਪਾ ਲਿਆ ਹੈ ਪਰ ਬਹੁਤੇ ਦੇਸ਼ ਅਜੇ ਵੀ ਇਸ ਖਤਰਨਾਕ ਵਾਇਰਸ ਨਾਲ ਜੂਝ ਰਹੇ ਹਨ। ਪਿਛਲੇ 24 ਘੰਟਿਆਂ 'ਚ ਵੱਖ-ਵੱਖ ਦੇਸ਼ਾਂ 'ਚ ਦੋ ਲੱਖ, 86 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਅਤੇ 5,870 ਲੋਕਾਂ ਦੀ ਮੌਤ ਹੋ ਗਈ। ਤਾਜ਼ਾ ਅੰਕੜਿਆਂ ਦੇ ਹਿਸਾਬ ਨਾਲ ਕੌਮਾਂਤਰੀ ਪੱਧਰ 'ਤੇ ਹੁਣ ਕੁੱਲ ਦੋ ਕਰੋੜ, 64 ਲੱਖ, 56 ਹਜ਼ਾਰ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ। ਇਨ੍ਹਾਂ 'ਚੋਂ 8 ਲੱਖ, 72 ਹਜ਼ਾਰ, 492 ਲੋਕਾਂ ਨੇ ਆਪਣੀ ਜਾਨ ਗਵਾਈ। ਰਾਹਤ ਦੀ ਗੱਲ ਇਹ ਹੈ ਕਿ ਕੁੱਲ ਅੰਕੜੇ 'ਚੋਂ ਇਕ ਕਰੋੜ, 86 ਲੱਖ ਲੋਕ ਠੀਕ ਹੋ ਚੁੱਕੇ ਹਨ। ਇਸ ਦੇ ਬਾਵਜੂਦ ਦੁਨੀਆਂ ਭਰ 'ਚ 69 ਲੱਖ, 38 ਹਜ਼ਾਰ ਐਕਟਿਵ ਕੇਸ ਹਨ। ਕੋਰੋਨਾ ਨਾਲ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਅਮਰੀਕਾ ਅਜੇ ਵੀ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 63 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 44 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਸਾਹਮਣੇ ਆਏ ਹਨ। ਬ੍ਰਾਜ਼ੀਲ 'ਚ 24 ਘੰਟੇ 'ਚ 44 ਹਜ਼ਾਰ ਮਾਮਲੇ ਸਾਹਮਣੇ ਆ ਚੁੱਕੇ ਹਨ। ਹਾਲਾਂਕਿ ਇਨੀਂ ਦਿਨੀਂ ਸਭ ਤੋਂ ਵੱਧ ਕੇਸ ਭਾਰਤ 'ਚ ਦਰਜ ਕੀਤੇ ਜਾ ਰਹੇ ਹਨ। ਵੱਖ-ਵੱਖ ਦੇਸ਼ਾਂ ਚ ਅੰਕੜੇ: ਅਮਰੀਕਾ: ਕੇਸ - 6,334,845, ਮੌਤਾਂ - 191,046 ਬ੍ਰਾਜ਼ੀਲ: ਕੇਸ - 4,046,150, ਮੌਤਾਂ - 124,729 ਭਾਰਤ: ਕੇਸ- 3,933,124, ਮੌਤਾਂ- 68,569 ਰੂਸ: ਕੇਸ - 1,009,995, ਮੌਤਾਂ - 17,528 ਪੇਰੂ: ਕੇਸ - 670,145, ਮੌਤਾਂ - 29,405 ਕੋਲੰਬੀਆ: ਕੇਸ - 641,574, ਮੌਤਾਂ - 20,618 ਦੱਖਣੀ ਅਫਰੀਕਾ: ਕੇਸ - 633,015, ਮੌਤਾਂ - 14,563 ਮੈਕਸੀਕੋ: ਕੇਸ - 610,957, ਮੌਤਾਂ - 65,816 ਸਪੇਨ: ਕੇਸ - 488,513, ਮੌਤਾਂ - 29,234 ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Embed widget