ਪੜਚੋਲ ਕਰੋ

ਕੋਰੋਨਾ ਵਾਇਰਸ: 24 ਘੰਟਿਆਂ 'ਚ ਆਏ 01,63,000 ਨਵੇਂ ਮਾਮਲੇ, 3000 ਦੀ ਗਈ ਜਾਨ

ਅਮਰੀਕਾ ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਇੱਥੇ ਹੁਣ ਤਕ 26 ਲੱਖ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ ਜਦਕਿ ਇਕ ਲੱਖ, 28 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਬ੍ਰਾਜ਼ੀਲ 'ਚ ਵੀ ਕੋਰੋਨਾ ਬੁਰੀ ਤਰ੍ਹਾਂ ਮਾਰ ਕਰ ਰਿਹਾ ਹੈ।

Corona virus: ਦੁਨੀਆਂ ਭਰ 'ਚ ਕੋਰੋਨਾ ਮਹਾਮਾਰੀ ਦਾ ਪਸਾਰ ਜਾਰੀ ਹੈ। ਵਰਲਡੋਮੀਟਰ ਮੁਤਾਬਕ ਹੁਣ ਤਕ ਪੂਰੀ ਦੁਨੀਆਂ 'ਚ ਕੋਰੋਨਾ ਵਾਇਰਸ ਨਾਲ ਇਕ ਕਰੋੜ, ਦੋ ਲੱਖ ਲੋਕ ਇਨਫੈਕਟਡ ਹੋ ਚੁੱਕੇ ਹਨ। ਇਸ ਦੌਰਾਨ ਹੀ ਮਰਨ ਵਾਲਿਆਂ ਦਾ ਅੰਕੜਾ ਪੰਜ ਲੱਖ ਤੋਂ ਪਾਰ ਪਹੁੰਚ ਗਿਆ। ਇਸ ਦੌਰਾਨ ਹੀ 55 ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ। ਦੁਨੀਆਂ ਦੇ 70 ਫੀਸਦ ਮਾਮਲੇ ਸਿਰਫ਼ 12 ਦੇਸ਼ਾਂ ਤੋਂ ਆਏ ਹਨ ਜਿੱਥੇ ਕੋਰੋਨਾ ਪੀੜਤਾਂ ਦੀ ਸੰਖਿਆ 72 ਲੱਖ ਤੋਂ ਜ਼ਿਆਦਾ ਹੈ। ਅਮਰੀਕਾ ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਇੱਥੇ ਹੁਣ ਤਕ 26 ਲੱਖ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ ਜਦਕਿ ਇਕ ਲੱਖ, 28 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਬ੍ਰਾਜ਼ੀਲ 'ਚ ਵੀ ਕੋਰੋਨਾ ਬੁਰੀ ਤਰ੍ਹਾਂ ਮਾਰ ਕਰ ਰਿਹਾ ਹੈ। ਬ੍ਰਾਜ਼ੀਲ ਤੋਂ ਬਾਅਦ ਰੂਸ ਤੇ ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਵੱਖ-ਵੱਖ ਦੇਸ਼ਾਂ ਦੇ ਅੰਕੜੇ:
  • ਅਮਰੀਕਾ: ਕੇਸ- 2,637,039, ਮੌਤਾਂ- 128,437
  • ਬ੍ਰਾਜ਼ੀਲ: ਕੇਸ- 1,345,254, ਮੌਤਾਂ- 57,658
  • ਰੂਸ: ਕੇਸ- 634,437, ਮੌਤਾਂ- 9,073
  • ਭਾਰਤ: ਕੇਸ- 549,197, ਮੌਤਾਂ- 16,487
  • ਯੂਕੇ: ਕੇਸ- 311,151, ਮੌਤਾਂ- 43,550
  • ਸਪੇਨ: ਕੇਸ- 295,850, ਮੌਤਾਂ- 28,343
  • ਪੇਰੂ: ਕੇਸ- 279,419, ਮੌਤਾਂ- 9,317
  • ਚਿਲੀ: ਕੇਸ- 271,982, ਮੌਤਾਂ- 5,509
  • ਇਟਲੀ: ਕੇਸ- 240,310, ਮੌਤਾਂ- 34,738
  • ਇਰਾਨ: ਕੇਸ- 222,669, ਮੌਤਾਂ- 10,508
  ਇਹ ਵੀ ਪੜ੍ਹੋ:

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget