ਪੜਚੋਲ ਕਰੋ

ਕੋਰੋਨਾ ਵਾਇਰਸ ਬੇਲਗਾਮ, 24 ਘੰਟਿਆਂ 'ਚ ਹੋਈਆਂ ਪੰਜ ਹਜ਼ਾਰ ਮੌਤਾਂ

ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ 'ਚ ਪੰਜ ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ ਤੇ ਇਕ ਦਿਨ 'ਚ ਦੋ ਲੱਖ ਤੋਂ ਵੱਧ ਲੋਕ ਇਨਫੈਕਟਡ ਹੋਏ। ਰਾਹਤ ਦੀ ਗੱਲ ਇਹ ਹੈ ਕਿ ਦਿਨ ਪ੍ਰਤੀ ਦਿਨ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਇਜ਼ਾਫਾ ਹੋ ਰਿਹਾ ਹੈ।

ਨਵੀਂ ਦਿੱਲੀ: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਬਰਕਰਾਰ ਹੈ। ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਕੇ ਦੁਨੀਆਂ ਦੇ ਕਈ ਦੇਸ਼ਾਂ 'ਚ ਤਬਾਹੀ ਮਚਾ ਚੁੱਕਾ ਹੈ ਕੋਰੋਨਾ ਵਾਇਰਸ। ਵਰਲਡੋਮੀਟਰ ਮੁਤਾਬਕ ਦੁਨੀਆਂ ਭਰ 'ਚ ਕੋਰੋਨਾ ਮਹਾਮਾਰੀ ਦੀ ਲਪੇਟ 'ਚ 89 ਲੱਖ ਲੋਕ ਆ ਚੁੱਕੇ ਹਨ। ਜਦਕਿ ਮ੍ਰਿਤਕਾਂ ਦਾ ਅੰਕੜਾ ਚਾਰ ਲੱਖ, 66 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕਾ ਹੈ।

ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ 'ਚ ਪੰਜ ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ ਤੇ ਇਕ ਦਿਨ 'ਚ ਦੋ ਲੱਖ ਤੋਂ ਵੱਧ ਲੋਕ ਇਨਫੈਕਟਡ ਹੋਏ। ਰਾਹਤ ਦੀ ਗੱਲ ਇਹ ਹੈ ਕਿ ਦਿਨ ਪ੍ਰਤੀ ਦਿਨ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਇਜ਼ਾਫਾ ਹੋ ਰਿਹਾ ਹੈ। ਪੂਰੀ ਦੁਨੀਆਂ 'ਚ ਹੁਣ ਤਕ 47 ਲੱਖ, 38 ਹਜ਼ਾਰ, 542 ਲੋਕ ਸਿਹਤਯਾਬ ਹੋ ਚੁੱਕੇ ਹਨ।

ਵੱਖ-ਵੱਖ ਦੇਸ਼ਾਂ ਦੇ ਅੰਕੜੇ:

• ਅਮਰੀਕਾ: ਕੇਸ - 23,30,578, ਮੌਤਾਂ - 1,21,980

• ਬ੍ਰਾਜ਼ੀਲ: ਕੇਸ - 10,70,139, ਮੌਤਾਂ - 50,058

• ਰੂਸ: ਕੇਸ - 5,76,952, ਮੌਤਾਂ - 8,002

• ਭਾਰਤ: ਕੇਸ - 4,11,727, ਮੌਤਾਂ - 13,277

• ਯੂਕੇ: ਕੇਸ - 3,03,110, ਮੌਤਾਂ - 42,589

• ਸਪੇਨ: ਕੇਸ - 2,93,018, ਮੌਤਾਂ - 28,322

• ਪੇਰੂ: ਕੇਸ - 2,51,338, ਮੌਤਾਂ - 7,861

• ਇਟਲੀ: ਕੇਸ - 2,38,275, ਮੌਤਾਂ - 34,610

ਇਹ ਵੀ ਪੜ੍ਹੋ:

ਮੋਦੀ ਨੇ ਕਿਹਾ ਕੋਰੋਨਾ ਨਾਲ ਲੜ੍ਹਨ ਲਈ ਯੋਗ ਜ਼ਰੂਰੀ ਸੂਰਜ ਗ੍ਰਹਿਣ ਲੱਗਣ 'ਚ ਕੁਝ ਹੀ ਮਿੰਟ ਬਾਕੀ, ਅਦਭੁਤ ਹੋਵੇਗਾ ਨਜ਼ਾਰਾ ਸਾਵਧਾਨ! ਅੱਜ ਤੋਂ ਭਾਰਤ 'ਤੇ ਚੀਨ ਕਰ ਸਕਦਾ ਸਾਇਬਰ ਅਟੈਕ, ਇਸ ਨਾਂਅ ਤੋਂ ਤੁਹਾਡੇ ਕੋਲ ਆ ਸਕਦੀ ਈਮੇਲ ਸਾਲਾਂ ਪਹਿਲਾਂ ਹੋ ਗਈ ਸੀ 21 ਜੂਨ ਨੂੰ ਲੱਗਣ ਵਾਲੇ ਸੂਰਜ ਗ੍ਰਹਿਣ ਦੀ ਜਾਣਕਾਰੀ, ਭੁੱਲ ਕੇ ਵੀ ਨਾ ਕਰੋ ਇਹ ਕੰਮ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget