ਪੜਚੋਲ ਕਰੋ

ਕੋਰੋਨਾ ਵਾਇਰਸ: 24 ਘੰਟਿਆਂ 'ਚ 01,73,000 ਨਵੇਂ ਕੇਸ, ਪੰਜ ਹਜ਼ਾਰ ਮੌਤਾਂ

ਇਕ ਕਰੋੜ ਪੰਜ ਲੱਖ ਲੋਕ ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋ ਚੁੱਕੇ ਹਨ ਤੇ ਮਰਨ ਵਾਲਿਆਂ ਦੀ ਗਿਣਤੀ 5,11,015 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਕੌਮਾਂਤਰੀ ਪੱਧਰ 'ਤੇ 58 ਲੱਖ ਲੋਕ ਠੀਕ ਵੀ ਹੋ ਚੁੱਕੇ ਹਨ। ਦੁਨੀਆਂ ਦੇ 70 ਫੀਸਦ ਕੋਰਨਾ ਮਾਮਲੇ ਸਿਰਫ਼ 12 ਦੇਸ਼ਾਂ ਤੋਂ ਆਏ ਹਨ।

  Coronavirus: ਕੋਰੋਨਾ ਮਹਾਮਾਰੀ ਕਈ ਦੇਸ਼ਾਂ 'ਚ ਮਾਰ ਕਰ ਰਹੀ ਹੈ। ਅਜਿਹੇ 'ਚ ਕੋਈ ਨਹੀਂ ਜਾਣਦਾ ਕਿ ਅਜੇ ਹੋਰ ਕਿੰਨਾ ਚਿਰ ਇਸ ਭਿਆਨਕ ਬਿਮਾਰੀ ਨੇ ਦੁਨੀਆਂ 'ਤੇ ਕਹਿਰ ਮਚਾਈ ਰੱਖਣਾ ਹੈ। ਪੂਰੀ ਦੁਨੀਆਂ 'ਚ ਇਕ ਕਰੋੜ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ। ਵਰਲਡੋਮੀਟਰ ਮੁਤਾਬਕ ਇਕ ਕਰੋੜ ਪੰਜ ਲੱਖ ਲੋਕ ਕੋਰੋਨਾ ਵਾਇਰਸ ਤੋਂ ਇਨਫੈਕਟਡ ਹੋ ਚੁੱਕੇ ਹਨ ਤੇ ਮਰਨ ਵਾਲਿਆਂ ਦੀ ਗਿਣਤੀ 5,11,015 ਹੋ ਗਈ ਹੈ। ਰਾਹਤ ਦੀ ਗੱਲ ਹੈ ਕਿ ਕੌਮਾਂਤਰੀ ਪੱਧਰ 'ਤੇ 58 ਲੱਖ ਲੋਕ ਠੀਕ ਵੀ ਹੋ ਚੁੱਕੇ ਹਨ। ਦੁਨੀਆਂ ਦੇ 70 ਫੀਸਦ ਕੋਰਨਾ ਮਾਮਲੇ ਸਿਰਫ਼ 12 ਦੇਸ਼ਾਂ ਤੋਂ ਆਏ ਹਨ। ਇਨ੍ਹਾਂ ਦੇਸ਼ਾਂ 'ਚ ਕੋਰੋਨਾ ਪੀੜਤਾਂ ਦੀ ਸੰਖਿਆਂ 73 ਲੱਖ ਤੋਂ ਜ਼ਿਆਦਾ ਹੈ। ਕੋਰੋਨਾ ਪ੍ਰਭਾਵਿਤ ਮੁਲਕਾਂ 'ਚੋਂ ਅਮਰੀਕਾ ਅਜੇ ਵੀ ਪਹਿਲੇ ਨੰਬਰ 'ਤੇ ਹੈ। ਜਿੱਥੇ 27 ਲੱਖ ਤੋਂ ਜ਼ਿਆਦਾ ਲੋਕ ਇਨਫੈਕਟਡ ਹੋ ਚੁੱਕੇ ਹਨ ਤੇ ਇਕ ਲੱਖ 30 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਜਾ ਚੁੱਕੀ ਹੈ। ਅਮਰੀਕਾ ਤੋਂ ਬਾਅਦ ਬ੍ਰਾਜ਼ੀਲ 'ਚ ਵੀ ਹਾਲਾਤ ਨਾਜ਼ੁਕ ਹਨ। ਜਿੱਥੇ ਰੋਜ਼ਾਨਾ ਅਮਰੀਕਾ ਨਾਲੋਂ ਵੱਧ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਬਾਅਦ ਤੀਜਾ ਤੇ ਚੌਥਾ ਨੰਬਰ ਭਾਰਤ ਦਾ ਹੈ। ਇਹ ਵੀ ਪੜ੍ਹੋ: ਲਾੜੇ ਦੀ ਕੋਰੋਨਾ ਨਾਲ ਮੌਤ, 100 ਦੇ ਕਰੀਬ ਬਰਾਤੀ ਕੋਰੋਨਾ ਪੌਜ਼ੇਟਿਵ ਸਰਹੱਦੀ ਤਣਾਅ ਦੌਰਾਨ ਚੀਨ ਦੀ ਨਵੀਂ ਹਰਕਤ, ਭਾਰਤੀ ਫੌਜ ਨੇ ਵੀ ਖਿੱਚੀ ਤਿਆਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

TV Anchor Shot: ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Main Market Square Shooting: ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 20 IAS ਅਫਸਰਾਂ ਦੀ ਹੋਈ ਬਦਲੀ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਸਰਕਾਰ ਦਾ ਮੁਲਾਜ਼ਮਾਂ ਨੂੰ ਵੱਡਾ ਤੋਹਫਾ, DA 'ਚ ਹੋਇਆ ਵਾਧਾ; ਜਾਣੋ ਕਿੰਨਾ ਵੱਧ ਕੇ ਮਿਲੇਗਾ?
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 140 ਅਫਸਰਾਂ ਦੇ ਟਰਾਂਸਫਰ, 6 ਜ਼ਿਲ੍ਹਿਆਂ ਨੂੰ ਮਿਲੇ ਨਵੇਂ DC; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ
ਚੋਣ ਕਮਿਸ਼ਨ ਨੇ ਪੰਜਾਬ ਸਣੇ 5 ਸੂਬਿਆਂ ਲਈ ਹਿਦਾਇਤਾਂ ਕੀਤੀਆਂ ਜਾਰੀ, ਜਾਣੋ
Embed widget