ਪੜਚੋਲ ਕਰੋ

ਕੋਰੋਨਾ ਵਾਇਰਸ: ਇਕ ਕਰੋੜ ਤੋਂ 13 ਲੱਖ ਤੋਂ ਪਾਰ ਅੰਕੜਾ, ਇਨ੍ਹਾਂ ਦੇਸ਼ਾਂ ਦੇ ਹਾਲਾਤ ਗੰਭੀਰ

ਅਮਰੀਕਾ ਅਜੇ ਵੀ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਪ੍ਰਭਾਵਿਤ ਮੁਲਕਾਂ 'ਚੋਂ ਪਹਿਲੇ ਨੰਬਰ 'ਤੇ ਹੈ। ਇਕੱਲੇ ਅਮਰੀਕਾ 'ਚ ਕਰੀਬ 29.35 ਲੱਖ ਲੋਕ ਕੋਰੋਨਾ ਤੋਂ ਇਨਫੈਕਟਡ ਹੋਏ। ਇਨ੍ਹਾਂ 'ਚੋਂ ਇਕ ਲੱਖ, 32 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ।

Coronavirus: ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦੇ ਕੇਸ ਲਗਾਤਾਰ ਵਧ ਰਹੇ ਹਨ। ਪੂਰੀ ਦੁਨੀਆਂ ਦੇ ਵੱਖ-ਵੱਖ ਦੇਸ਼ਾਂ 'ਚ 1.13 ਕਰੋੜ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ। ਵਰਲਡੋਮੀਟਰ ਮੁਤਾਬਕ ਕੋਰੋਨਾ ਵਇਰਸ ਪ੍ਰਭਾਵਿਤ ਕੇਸਾਂ ਦਾ ਕੁੱਲ ਅੰਕੜਾ 01,13,78,000 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਪੰਜ ਲੱਖ, 33 ਹਜ਼ਾਰ 'ਤੇ ਪਹੁੰਚ ਗਈ ਹੈ। ਅਮਰੀਕਾ ਅਜੇ ਵੀ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਪ੍ਰਭਾਵਿਤ ਮੁਲਕਾਂ 'ਚੋਂ ਪਹਿਲੇ ਨੰਬਰ 'ਤੇ ਹੈ। ਇਕੱਲੇ ਅਮਰੀਕਾ 'ਚ ਕਰੀਬ 29.35 ਲੱਖ ਲੋਕ ਕੋਰੋਨਾ ਤੋਂ ਇਨਫੈਕਟਡ ਹੋਏ। ਇਨ੍ਹਾਂ 'ਚੋਂ ਇਕ ਲੱਖ, 32 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ ਚ ਕੁੱਲ 15.68 ਲੱਖ ਲੋਕ ਕੋਰੋਨਾ ਵਾਇਰਸ ਤੋਂ ਪੀੜਤ ਹਨ। ਬ੍ਰਾਜ਼ੀਲ ਤੋਂ ਬਾਅਦ ਰੂਸ ਅਤੇ ਭਾਰਤ 'ਚ ਤੇਜ਼ੀ ਨਾਲ ਮਾਮਲੇ ਵਧ ਰਹੇ ਹਨ। ਵੱਖ-ਵੱਖ ਦੇਸ਼ਾਂ ਦੇ ਅੰਕੜੇ: ਅਮਰੀਕਾ: ਕੇਸ - 2,935,770, ਮੌਤ - 132,318 ਬ੍ਰਾਜ਼ੀਲ: ਕੇਸ - 1,578,376, ਮੌਤ - 64,365 ਰੂਸ: ਕੇਸ - 674,515, ਮੌਤ - 10,027 ਭਾਰਤ: ਕੇਸ - 673,904, ਮੌਤ - 19,279 ਸਪੇਨ: ਕੇਸ - 297,625, ਮੌਤ - 28,385 ਪੇਰੂ: ਕੇਸ - 299,080, ਮੌਤ - 10,412 ਚਿਲੀ: ਕੇਸ - 291,847, ਮੌਤ - 6,192 ਯੂਕੇ: ਕੇਸ - 284,900, ਮੌਤ - 44,198 ਇਟਲੀ: ਕੇਸ - 241,419, ਮੌਤ - 34,854 ਇਹ ਵੀ ਪੜ੍ਹੋ: ਕੁਝ ਹੀ ਸਮੇਂ ਬਾਅਦ ਲੱਗੇਗਾ ਚੰਨ ਗ੍ਰਹਿਣ, ਵਰਤੋਂ ਇਹ ਸਾਵਧਾਨੀਆਂ ਬਾਰਸ਼ ਨੇ ਕੀਤੀ ਜਲਥਲ, ਐਤਵਾਰ ਦੀ ਸਵੇਰ ਹੋਈ ਸੁਹਾਵਨੀ ਭਾਰਤ-ਚੀਨ ਸਰਹੱਦ 'ਤੇ ਵੱਡੀ ਹਲਚਲ, IAF ਵੱਲੋਂ ਏਅਰਬੇਸ 'ਤੇ ਲੜਾਕੂ ਜਹਾਜ਼ ਤਾਇਨਾਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget