ਪੜਚੋਲ ਕਰੋ

ਕੋਰੋਨਾ ਵਾਇਰਸ: ਦੁਨੀਆਂ ਭਰ 'ਚ ਇਕ ਦਿਨ 'ਚ 2.74 ਲੱਖ ਨਵੇਂ ਮਾਮਲੇ, ਛੇ ਹਜ਼ਾਰ ਦੇ ਕਰੀਬ ਮੌਤਾਂ

ਦੁਨੀਆਂ ਭਰ 'ਚ ਹੁਣ ਤਕ ਦੋ ਕਰੋੜ, 48 ਲੱਖ, 89 ਹਜ਼ਾਰ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਸ 'ਚ ਅੱਠ ਲੱਖ, 40 ਹਜ਼ਾਰ, 439 ਲੋਕਾਂ ਨੇ ਆਪਣੀ ਜਾਨ ਗਵਾਉਣੀ ਹੈ ਤਾਂ ਉਹ ਇਕ ਕਰੋੜ, 72 ਲੱਖ, 77 ਹਜ਼ਾਰ ਲੋਕ ਠੀਕ ਵੀ ਹੋਏ ਹਨ।

Corona virus: ਕੋਰੋਨਾ ਵਾਇਰਸ ਦੇ ਇਨਫੈਕਸ਼ਨ ਤੋਂ ਪੂਰੀ ਦੁਨੀਆਂ ਪਰੇਸ਼ਾਨ ਹੈ। ਕਈ ਵੱਡੇ ਦੇਸ਼ਾਂ 'ਚ ਹਾਲਾਤ ਕਾਬੂ ਤੋਂ ਬਾਹਰ ਹਨ। ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ, 63 ਹਜ਼ਾਰ, 333 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 5 ਹਜ਼ਾਰ, 879 ਲੋਕਾਂ ਦੀ ਜਾਨ ਚਲੀ ਗਈ।

ਦੁਨੀਆਂ ਭਰ 'ਚ ਹੁਣ ਤਕ ਦੋ ਕਰੋੜ, 48 ਲੱਖ, 89 ਹਜ਼ਾਰ ਲੋਕ ਕੋਰੋਨਾ ਇਨਫੈਕਟਡ ਹੋ ਚੁੱਕੇ ਹਨ। ਇਸ 'ਚ ਅੱਠ ਲੱਖ, 40 ਹਜ਼ਾਰ, 439 ਲੋਕਾਂ ਨੇ ਆਪਣੀ ਜਾਨ ਗਵਾਉਣੀ ਹੈ ਤਾਂ ਉਹ ਇਕ ਕਰੋੜ, 72 ਲੱਖ, 77 ਹਜ਼ਾਰ ਲੋਕ ਠੀਕ ਵੀ ਹੋਏ ਹਨ। ਪੂਰੀ ਦੁਨੀਆਂ 'ਚ 67 ਲੱਖ, 71 ਹਜ਼ਾਰਐਕਟਿਵ ਕੇਸ ਹੈ ਯਾਨੀ ਕਿ ਫਿਲਹਾਲ ਏਨੇ ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਅਮਰੀਕਾ ਅਜੇ ਵੀ ਕੋਰੋਨਾ ਪ੍ਰਭਾਵਿਤ ਮੁਲਕਾਂ ਦੀ ਸੂਚੀ 'ਚ ਪਹਿਲੇ ਨੰਬਰ 'ਤੇ ਹੈ। ਅਮਰੀਕਾ 'ਚ ਹੁਣ ਤਕ 61 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 47 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ।

ਉੱਥੇ ਬ੍ਰਾਜ਼ੀਲ 'ਚ 24 ਘੰਟੇ 'ਚ 48 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਨ੍ਹਾਂ ਦਿਨਾਂ 'ਚ ਦੁਨੀਆਂ 'ਚ ਰੋਜ਼ਾਨਾ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਭਾਰਤ 'ਚ ਸਾਹਮਣੇ ਆ ਚੁੱਕੇ ਹਨ।

ਵੱਖ-ਵੱਖ ਦੇਸ਼ਾਂ ਦੇ ਅੰਕੜੇ:

ਅਮਰੀਕਾ: ਕੇਸ - 6,094,555, ਮੌਤ - 185,873

ਬ੍ਰਾਜ਼ੀਲ: ਕੇਸ - 3,812,605, ਮੌਤ - 119,594

ਭਾਰਤ: ਕੇਸ- 3,461,240, ਮੌਤ- 62,713 ਰੂਸ: ਕੇਸ - 980,405, ਮੌਤ - 16,914 ਦੱਖਣੀ ਅਫਰੀਕਾ: ਕੇਸ - 620,132, ਮੌਤ - 13,743 ਪੇਰੂ: ਕੇਸ - 621,997, ਮੌਤ - 28,277 ਕੋਲੰਬੀਆ: ਕੇਸ - 590,520, ਮੌਤ - 18,767 ਮੈਕਸੀਕੋ: ਕੇਸ - 579,914, ਮੌਤ - 62,594 ਸਪੇਨ: ਕੇਸ - 455,621, ਮੌਤ - 29,011 ਚਿਲੀ: ਕੇਸ - 405,972, ਮੌਤ - 11,132

ਅੱਜ ਹੈ 'ਰਾਸ਼ਟਰੀ ਖੇਡ ਦਿਵਸ', ਜਾਣੋ ਕਿਉਂ ਹਰ ਸਾਲ 29 ਅਗਸਤ ਨੂੰ ਮਨਾਇਆ ਜਾਂਦਾ ਇਹ ਦਿਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget