ਪੜਚੋਲ ਕਰੋ

Corona virus Updates: ਕੋਰੋਨਾ ਕਾਰਨ ਦੁਨੀਆਂ ਭਰ 'ਚ 9 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ, ਇਕ ਦਿਨ 'ਚ 4,000 ਤੋਂ ਜ਼ਿਆਦਾ ਲੋਕ ਮਰੇ

ਦੁਨੀਆਂ ਭਰ 'ਚ ਹੁਣ ਤਕ ਦੋ ਕਰੋੜ, 77 ਲੱਖ ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ। ਇਸ 'ਚ 9 ਲੱਖ, 844 ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਉੱਥੇ ਹੀ ਇਕ ਕਰੋੜ, 98 ਲੱਖ ਲੋਕ ਠੀਕ ਵੀ ਹੋਏ ਹਨ। ਪੂਰੀ ਦੁਨੀਆਂ 'ਚ 70 ਲੱਖ ਐਕਟਿਵ ਕੇਸ ਹਨ ਯਾਨੀ ਕਿ ਫਿਲਹਾਲ 70 ਲੱਖ ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

Coronavirus: ਕੋਰੋਨਾ ਮਹਾਮਾਰੀ ਕਾਰਨ ਦੁਨੀਆਂ ਦੇ ਹਾਲਾਤ ਕਾਫੀ ਨਾਜ਼ੁਕ ਹਨ। ਪੂਰੀ ਦੁਨੀਆਂ 'ਚ ਪੌਣੇ ਤਿੰਨ ਕਰੋੜ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਦੀ ਲਪੇਟ 'ਚ ਆ ਚੁੱਕੇ ਹਨ ਅਤੇ ਮੌਤ ਦਾ ਅੰਕੜਾ 9 ਲੱਖ ਤੋਂ ਪਾਰ ਪਹੁੰਚ ਗਿਆ ਹੈ। ਪਿਛਲੇ 24 ਘੰਟਿਆਂ 'ਚ ਦੁਨੀਆਂ 'ਚ ਦੋ ਲੱਖ, 4 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 4,288 ਲੋਕਾ ਦੀ ਜਾਨ ਚਲੀ ਗਈ ਹੈ।

ਦੁਨੀਆਂ ਭਰ 'ਚ ਹੁਣ ਤਕ ਦੋ ਕਰੋੜ, 77 ਲੱਖ ਲੋਕ ਕੋਰੋਨਾ ਪੀੜਤ ਹੋ ਚੁੱਕੇ ਹਨ। ਇਸ 'ਚ 9 ਲੱਖ, 844 ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਉੱਥੇ ਹੀ ਇਕ ਕਰੋੜ, 98 ਲੱਖ ਲੋਕ ਠੀਕ ਵੀ ਹੋਏ ਹਨ। ਪੂਰੀ ਦੁਨੀਆਂ 'ਚ 70 ਲੱਖ ਐਕਟਿਵ ਕੇਸ ਹਨ ਯਾਨੀ ਕਿ ਫਿਲਹਾਲ 70 ਲੱਖ ਲੋਕਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।

ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਅਜੇ ਵੀ ਪਹਿਲੇ ਨੰਬਰ 'ਤੇ ਹੈ। ਪਰ ਇਸ ਵੇਲੇ ਭਾਰਤ 'ਚ ਕੋਰੋਨਾ ਕੇਸ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਅਮਰੀਕਾ 'ਚ ਹੁਣ ਤਕ 65 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦੇ ਸ਼ਿਕਾਰ ਹੋ ਚੁੱਕੇ ਹਨ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 27 ਹਜ਼ਾਰ ਤੋਂ ਜ਼ਿਆਦਾ ਕੇਸ ਸਾਹਮਣੇ ਆ ਚੁੱਕੇ ਹਨ। ਬ੍ਰਾਜ਼ੀਲ 'ਚ ਪਿਛਲੇ 24 ਘੰਟਿਆਂ 17 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਦੁਨੀਆਂ 'ਚ ਕੋਰੋਨਾ ਮਾਮਲਿਆਂ 'ਚ ਭਾਰਤ ਬ੍ਰਾਜ਼ੀਲ ਨੂੰ ਪਛਾੜ ਕੇ ਦੂਜੇ ਨੰਬਰ 'ਤੇ ਆ ਗਿਆ ਹੈ।

ਆਖਿਰ ਕੰਗਣਾ ਰਣੌਤ ਦਾ ਮੁੰਬਈ ਜਾਣਾ ਹੋਇਆ ਤੈਅ, ਚੰਡੀਗੜ੍ਹ ਏਅਰਪੋਰਟ ਲਈ ਰਵਾਨਾ

ਰੂਸ ਨੇ ਸ਼ੁਰੂ ਕੀਤਾ ਕੋਰੋਨਾ ਵੈਕਸੀਨ ਦੇ ਤੀਜੇ ਗੇੜ ਦਾ ਪਰੀਖਣ, ਉਤਪਾਦਨ 'ਚ ਮੰਗੀ ਭਾਰਤ ਤੋਂ ਮਦਦ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget