ਪੜਚੋਲ ਕਰੋ

ਜੇ ਇੰਝ ਟੀਕਾਕਰਨ ਚੱਲਿਆ ਤਾਂ ਨਹੀਂ ਮੁੱਕੇਗਾ ਕੋਰੋਨਾ, WHO ਨੇ ਦਿੱਤੀ ਚੇਤਾਵਨੀ

ਕੋਰੋਨਾ ਵਾਇਰਸ ਖਿਲਾਫ ਟੀਕਾਕਰਨ ਮੁਹਿੰਮਾਂ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿੱਚ ਜਾਰੀ ਹਨ। ਮਹਾਮਾਰੀ ਨੂੰ ਜਲਦੀ ਤੋਂ ਜਲਦੀ ਖ਼ਤਮ ਕਰ ਲਈ ਬਹੁਤ ਸਾਰੇ ਦੇਸ਼ਾਂ ਨੇ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ।

ਨਵੀਂ ਦਿੱਲੀ: ਕੋਰੋਨਾ ਵਾਇਰਸ ਖਿਲਾਫ ਟੀਕਾਕਰਨ ਮੁਹਿੰਮਾਂ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿੱਚ ਜਾਰੀ ਹਨ। ਮਹਾਮਾਰੀ ਨੂੰ ਜਲਦੀ ਤੋਂ ਜਲਦੀ ਖ਼ਤਮ ਕਰ ਲਈ ਬਹੁਤ ਸਾਰੇ ਦੇਸ਼ਾਂ ਨੇ ਕੋਰੋਨਾ ਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦੇ ਦਿੱਤੀ। ਹਾਲਾਂਕਿ, ਬਹੁਤ ਸਾਰੇ ਦੇਸ਼ ਹਨ ਜਿਨ੍ਹਾਂ ਨੂੰ ਹੁਣ ਤੱਕ ਇਹ ਟੀਕਾ ਨਹੀਂ ਮਿਲਿਆ, ਜਿਸ ਕਾਰਨ ਉੱਥੇ ਮਹਾਮਾਰੀ ਦੇ ਹੋਰ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਵਿਸ਼ਵ ਸਹਿਤ ਸਗੰਠਨ (WHO) ਦੇ ਡਾਇਰੈਕਟਰ ਜਨਰਲ, ਟੇਡਰੋਸ ਅਧਨੋਮ ਨੇ ਸੋਮਵਾਰ ਨੂੰ ਬਿਆਨ ਵਿੱਚ ਕਿਹਾ ਕਿ ਜਿਸ ਤਰੀਕੇ ਨਾਲ ਕੋਰੋਨਾ ਟੀਕਾ ਲਗਾਉਣ ਲਈ ਮੁਕਾਬਲਾ ਹੋ ਰਿਹਾ ਹੈ, ਉਥੇ ਦੁਨੀਆ ਦੇ ਸਭ ਤੋਂ ਗਰੀਬ ਦੇਸ਼ਾਂ ਦੇ ਪਿੱਛੇ ਰਹਿਣ ਦਾ ਡਰ ਹੈ। ਉਨ੍ਹਾਂ ਕਿਹਾ ਕਿ ਅਮੀਰ ਦੇਸ਼ਾਂ ਤੇ ਗਰੀਬ ਦੇਸ਼ਾਂ ਵਿਚਾਲੇ ਅਸਮਾਨਤਾ ਦੀ ਕੰਧ ਹੈ ਤੇ ਇਹ ਟੀਕਿਆਂ ਦੀ ਸਪਲਾਈ ਵਿਚ ਵੱਡੀ ਰੁਕਾਵਟ ਸਾਬਤ ਹੋ ਸਕਦੀ ਹੈ। ਟੇਡਰੋਸ ਅਧਨੋਮ ਨੇ ਆਪਣੇ ਬਿਆਨ ਵਿਚ ਕਿਹਾ, 'ਵਿਸ਼ਵ ਭਰ ਦੀਆਂ ਸਰਕਾਰਾਂ ਆਪਣੇ ਸਿਹਤ ਕਰਮਚਾਰੀਆਂ ਅਤੇ ਬਜ਼ੁਰਗਾਂ ਨੂੰ ਪਹਿਲਾਂ ਟੀਕੇ ਦੇਣਾ ਚਾਹੁੰਦੀਆਂ ਹਨ, ਇਹ ਚੰਗੀ ਗੱਲ ਹੈ, ਪਰ ਇਹ ਸਹੀ ਨਹੀਂ ਕਿ ਅਮੀਰ ਦੇਸ਼ਾਂ ਦੇ ਨੌਜਵਾਨ ਤੇ ਸਿਹਤਮੰਦ ਲੋਕਾਂ ਨੂੰ ਇਹ ਟੀਕਾ ਮਿਲ ਜਾਵੇ ਤੇ ਗਰੀਬ ਦੇਸ਼ਾਂ ਦੇ ਸਿਹਤ ਕਰਮਚਾਰੀਆਂ ਤੇ ਬਜ਼ੁਰਗਾਂ ਨੇ ਇਹ ਪ੍ਰਾਪਤ ਹੀ ਨਾ ਹੋਵੇ। ਮੀਡੀਆ ਰਿਪੋਰਟਾਂ ਅਨੁਸਾਰ, ਟੇਡਰੋਸ ਅਧਨੋਮ ਨੇ ਦੱਸਿਆ ਕਿ ਇਸ ਵੇਲੇ 39 ਮਿਲੀਅਨ ਖੁਰਾਕਾਂ ਘੱਟੋ ਘੱਟ 49 ਅਮੀਰ ਦੇਸ਼ਾਂ ਵਿੱਚ ਲੋਕਾਂ ਨੂੰ ਦਿੱਤੀਆਂ ਗਈਆਂ ਹਨ, ਜਦੋਂ ਕਿ ਗਰੀਬ ਦੇਸ਼ਾਂ ਵਿੱਚ ਲੋਕਾਂ ਨੂੰ ਟੀਕੇ ਦੀਆਂ ਸਿਰਫ 25 ਖੁਰਾਕਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਨੂੰ ਵੇਖ ਕੇ ਲੱਗਦਾ ਹੈ ਕਿ ਵਿਸ਼ਵ ਨੈਤਿਕ ਅਸਫਲਤਾ ਦੇ ਕਿਨਾਰੇ ‘ਤੇ ਹੈ ਅਤੇ ਸਭ ਤੋਂ ਗਰੀਬ ਦੇਸ਼ਾਂ ਦੇ ਲੋਕਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਏਗੀ। ਟੇਡਰੋਸ ਅਧਨੋਮ ਨੇ ਚੇਤਾਵਨੀ ਦਿੱਤੀ ਕਿ ਦੁਨੀਆ ਦੇ ਸਭ ਤੋਂ ਗਰੀਬ ਦੇਸ਼ਾਂ ਦੇ ਲੋਕਾਂ ਨੂੰ ਟੀਕਾ ਜਲਦੀ ਅਤੇ ਵਧੇਰੇ ਖੁਰਾਕ ਲੈਣ ਦੇ ਖ਼ਤਰੇ ਵਿੱਚ ਪੈ ਜਾਵੇਗਾ ਤੇ ਇਹ ਮਹਾਮਾਰੀ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕਰੇਗਾ। ਉਨ੍ਹਾਂ ਨੇ ਸਾਰੇ ਦੇਸ਼ਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਟੀਕਾ ਵਿਸ਼ਵ ਦੇ ਸਾਰੇ ਸਿਹਤ ਕਰਮਚਾਰੀਆਂ ਅਤੇ ਬਜ਼ੁਰਗ ਲੋਕਾਂ ਨੂੰ ਸਾਲ ਦੇ ਪਹਿਲੇ 100 ਦਿਨਾਂ ਦੇ ਅੰਦਰ-ਅੰਦਰ ਦਿੱਤਾ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

Gidderbaha | ਪੰਥਕ ਧਿਰਾਂ ਲਈ ਇਹ ਕੀ ਕਹਿ ਗਏ Partap BajwaRavikiran Kahlo ਨੇ ਵਿਰੋਧੀ ਰੰਧਾਵਾ ਨੂੰ ਕਿਹਾ 23 ਤਾਰੀਖ ਨੂੰ ਜਿਗਰਾ ਕਰਕੇ ਆਇਓDera Baba Nanak | Sukhjinder Randhawa ਦੇ ਪੁੱਤਰ ਉਦੇਵੀਰ ਰੰਧਾਵਾ ਨੇ ਚੋਣਾ ਦੀ ਜਿੱਤ ਦਾ ਫਾਰਮੁਲਾ ਦਸਿਆ|ਪੰਜਾਬ ਦੇ 10 ਹਜਾਰ ਸਰਪੰਚਾ ਨੇ ਚੁੱਕੀ ਸੰਹੁ, ਪਹਿਲੀ ਵਾਰ ਹੋਇਆ ਸਰਪੰਚਾ ਦਾ ਅਜਿਹਾ ਸੰਹੁ ਚੁੱਕ ਸਮਾਗਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?

4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ

Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ

Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ

Embed widget