ਪੜਚੋਲ ਕਰੋ

ਦੁਨੀਆ ਦੇ 41% ਕੋਰੋਨਾ ਸੰਕਰਮਿਤ ਕੇਸ ਯੂਐਸ-ਬ੍ਰਾਜ਼ੀਲ ਤੋਂ, ਇੱਥੇ ਪੜ੍ਹੋ ਪਿਛਲੇ 24 ਘੰਟਿਆਂ ਦੀ ਕੋਰੋਨਾ ਰਿਪੋਰਟ

ਕੋਰੋਨਾ ਮਹਾਮਾਰੀ ਦਾ ਸਭ ਤੋਂ ਜ਼ਿਆਦਾ ਪ੍ਰਭਾਵ ਅਮਰੀਕਾ ਤੇ ਬ੍ਰਾਜ਼ੀਲ 'ਤੇ ਵੇਖਣ ਨੂੰ ਮਿਲਿਆ। ਇੱਥੇ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਰੀਜ਼ ਹਨ ਤੇ ਸਭ ਤੋਂ ਜ਼ਿਆਦਾ ਮੌਤਾਂ ਵੀ ਇੱਥੇ ਹੀ ਹੋਈਆਂ।

ਵਾਸ਼ਿੰਗਟਨ/ਬ੍ਰਾਸੀਲੀਆ: ਕੋਰੋਨਾ ਦੀ ਲਾਗ ਬੇਸ਼ੱਕ ਤੇਜ਼ੀ ਨਾਲ ਫੈਲ ਰਹੀ ਹੈ, ਪਰ ਇਹ ਓਨੀ ਖ਼ਤਰਨਾਕ ਨਹੀਂ। ਦੁਨੀਆ 'ਚ ਦਹਿਸ਼ਤ ਫੈਲਾਉਣ ਵਾਲਾ ਇਹ ਕੋਰੋਨਾ ਜਲਦੀ ਹੀ ਖ਼ਤਮ ਹੋ ਜਾਏਗਾ। ਇਸ ਦਾ ਦਾਅਵਾ ਕਈ ਵਿਗਿਆਨੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੋਰੋਨਾ ਹੁਣ ਕਮਜ਼ੋਰ ਪੈ ਰਿਹਾ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਕੋਰੋਨਾ ਦੇ ਸਭ ਤੋਂ ਜ਼ਿਆਦਾ ਕੇਸ ਅਮਰੀਕਾ ਤੇ ਬ੍ਰਾਜ਼ੀਲ 'ਚ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਵਾਇਰਸ ਕਰਕੇ ਇੱਥੇ ਸਭ ਤੋਂ ਜ਼ਿਆਦਾ ਮੌਤਾਂ ਵੀ ਹੋਈਆਂ। ਰਿਪੋਰਟ ਮੁਤਾਬਕ ਹੁਣ ਤਕ ਦੁਨੀਆ ਦੇ 41% ਕੇਸ ਅਮਰੀਕਾ ਤੇ ਬ੍ਰਾਜ਼ੀਲ ਤੋਂ ਆਏ ਹਨ। ਇਸ ਦੇ ਨਾਲ ਹੀ 36 ਫੀਸਦੀ ਮੌਤਾਂ ਵੀ ਇਨ੍ਹਾਂ ਦੇਸ਼ਾਂ 'ਚ ਹੀ ਹੋਈਆਂ। ਹੁਣ ਪਿਛਲੇ ਕੁਝ ਦਿਨਾਂ ਤੋਂ ਭਾਰਤ 'ਚ ਵੀ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ। ਕੋਰੋਨਾ ਲਾਗ 'ਤੇ ਵਜ਼ਰ ਰੱਖਣ ਵਾਲੀ ਵੈੱਬਸਾਈਟ ਵਰਲਡੋਮੀਟਰ ਮੁਤਾਬਕ ਕੋਰੋਨਾ ਦੇ ਮਰੀਜ਼ 18 ਅਗਸਤ ਦੀ ਸਵੇਰ ਤਕ ਅਮਰੀਕਾ '56 ਲੱਖ 12 ਹਜ਼ਾਰ ਹੋ ਗਏ ਤੇ ਇੱਕ ਲੱਖ 73 ਹਜ਼ਾਰ ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ। ਜਦਕਿ ਬ੍ਰਾਜ਼ੀਲ 'ਚ ਕੁੱਲ ਪੀੜਤਾਂ ਦੀ ਗਿਣਤੀ 33 ਲੱਖ 63 ਹਜ਼ਾਰ ਹੋ ਗਈ, ਇੱਥੇ ਇੱਕ ਲੱਖ 8 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਕੇਸ ਤੇ ਰਿਕਵਰੀ ਰੇਟ: ਹੁਣ ਤੱਕ, ਸੰਯੁਕਤ ਰਾਜ ਵਿੱਚ 29.72 ਲੱਖ ਲੋਕ ਠੀਕ ਹੋ ਚੁੱਕੇ ਹਨ, ਜੋ ਪੀੜਤ ਕੁੱਲ ਲੋਕਾਂ ਦਾ 53 ਪ੍ਰਤੀਸ਼ਤ ਹੈ। 24 ਲੱਖ 65 ਹਜ਼ਾਰ ਐਕਟਿਵ ਕੇਸ ਹਨ। ਉਨ੍ਹਾਂ ਦੀ ਦਰ 44 ਪ੍ਰਤੀਸ਼ਤ ਹੈ। ਉਧਰ, ਬ੍ਰਾਜ਼ੀਲ ਵਿੱਚ ਰਿਕਵਰੀ ਰੇਟ 74% ਹੈ, ਯਾਨੀ ਕੁੱਲ ਸੰਕਰਮਣ ਵਿੱਚ 24.78 ਲੱਖ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਦੱਸ ਦਈਏ ਕਿ 7.76 ਲੱਖ, ਯਾਨੀ 23 ਪ੍ਰਤੀਸ਼ਤ ਐਕਟਿਵ ਕੇਸ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget