ਪੜਚੋਲ ਕਰੋ

ਕੋਰੋਨਾਵਾਇਰ ਨੇ ਬਦਲਿਆ ਰੂਪ, ਬਗੈਰ ਲੱਛਣਾਂ ਵਾਲਾ ਕੋਰੋਨਾ ਬਣਿਆ ਵੱਡਾ ਖ਼ਤਰਾ, ਡਾਕਟਰ ਵੀ ਹੈਰਾਨ-ਪ੍ਰੇਸ਼ਾਨ

ਖੋਜਕਰਤਾਵਾਂ ਨੇ ਕਿਹਾ ਕਿ ਅਜਿਹੇ ਮਰੀਜ਼ ਸਭ ਤੋਂ ਖਤਰਨਾਕ ਸਾਬਤ ਹੋ ਸਕਦੇ ਹਨ, ਜਿਸ ਵਿੱਚ ਕੋਰੋਨਾ ਦੇ ਲੱਛਣ ਬਿਲਕੁਲ ਨਹੀਂ ਵੇਖੇ ਜਾਂਦੇ। ਅਜਿਹੇ ਮਰੀਜ਼ ਕਮਿਊਨਿਟੀ ਸੰਕਰਮਣ ਦਾ ਕਾਰਨ ਬਣ ਸਕਦੇ ਹਨ।

ਮੈਲਬਰਨ: ਕੋਰੋਨਾਵਾਇਰਸ (Covid-19) ਵੱਡੀ ਗਿਣਤੀ ‘ਚ ਮਰੀਜ਼ਾਂ ਨੂੰ ਸੰਕਰਮਿਤ ਕਰਦਾ ਹੈ ਜੋ ਅਸਿਮਪੋਮੈਟਿਕ ਹਨ। ਭਾਵ ਇਹ ਮਰੀਜਾਂ ਦੇ ਸ਼ਰੀਰ ‘ਚ ਕੋਰੋਨਾ ਦੇ ਲੱਛਣਾਂ ਨਹੀਂ ਹੀ ਨਹੀਂ ਆਉਂਦੇ ਪਰ ਇਹ ਵਾਇਰਸ ਨਾਲ ਸੰਕਰਮਿਤ ਹੁੰਦੇ ਹਨ। ਇੱਕ ਨਵੇਂ ਅਧਿਐਨ ‘ਚ ਖੋਜਕਰਤਾਵਾਂ ਦਾ ਕਹਿਣਾ ਹੈ ਕਿ ਬਿਨ੍ਹਾਂ ਇਲਾਜ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। ਕੋਵਿਡ-19 ਮਹਾਮਾਰੀ ਦੌਰਾਨ ਆਈਸੋਲੇਸ਼ਨ ਵਿੱਚ ਰਹੇ ਕਰੂਜ਼ ਸ਼ਿਪ ਦੇ ਯਾਤਰੀਆਂ 'ਤੇ ਕੀਤੇ ਗਏ ਅਧਿਐਨ ਵਿੱਚ ਖੋਜਕਰਤਾਵਾਂ ਨੇ ਇਹ ਦਾਅਵਾ ਕੀਤਾ ਹੈ। ਆਸਟਰੇਲੀਆ ਦੀ ਮੈਕਵੇਰੀ ਯੂਨੀਵਰਸਿਟੀ ਦੇ ਖੋਜਕਰਤਾਵਾਂ ਨੇ ਦੱਸਿਆ ਹੈ ਕਿ ਕਰੂਜ਼ ਸ਼ਿਪ ਜਹਾਜ਼ ਦੇ ਸਾਰੇ ਯਾਤਰੀਆਂ ਦੇ ਕੋਵਿਡ-19 ਦੇ ਟੈਸਟ ਦਾ ਵਿਸ਼ਲੇਸ਼ਣ ਕਰਨ ਵਾਲਾ ਇਹ ਪਹਿਲਾ ਅਧਿਐਨ ਹੈ। ਅਧਿਐਨ ਜਰਨਲ ਥੋਰੈਕਸ ‘ਚ ਪ੍ਰਕਾਸ਼ਤ ਹੋਇਆ ਹੈ ਜਿਸ ਵਿੱਚ ਖੋਜਕਰਤਾਵਾਂ ਨੇ ਪਾਇਆ ਕਿ ਕਰੂਜ਼ ‘ਤੇ ਸਵਾਰ ਪੰਜ ਯਾਤਰੀਆਂ ਚੋਂ ਚਾਰ ਕੋਰੋਨਾ ਪੋਜ਼ੇਟਿਵ ਸੀ ਪਰ ਉਨ੍ਹਾਂ ‘ਚ ਕੋਰੋਨਾਵਾਇਰਸ ਦਾ ਕੋਈ ਲੱਛਣ ਨਹੀਂ ਸੀ। ਇਸ ਤੋਂ ਅੰਦਾਜਾ ਲਾਇਆ ਜਾ ਸਕਦਾ ਹੈ ਕਿ ਇਹ ਵਾਇਰਸ ਕਿੰਨਾ ਖਤਰਨਾਕ ਹੈ। ਅਧਿਐਨ ਦੇ ਨਤੀਜਿਆਂ ਦੇ ਅਧਾਰ ‘ਤੇ ਵਿਗਿਆਨੀ ਮੰਨਦੇ ਹਨ ਕਿ ਕਰੂਜ਼ ਸ਼ਿਪ ਜਹਾਜ਼ਾਂ ‘ਤੇ ਕੋਰੋਨਾਵਾਇਰਸ ਦੇ ਸੰਕਰਮਣ ਦੇ ਫੈਲਣ ਨੂੰ ਘੱਟ ਨਹੀਂ ਸਮਝਿਆ ਗਿਆ। ਉਨ੍ਹਾਂ ਨੇ ਕਿਹਾ ਕਿ ਤਬਦੀਲੀ ਤੋਂ ਬਾਅਦ ਕਮਿਊਨਿਟੀ ਸੰਚਾਰ ਨੂੰ ਰੋਕਣ ਲਈ ਸਾਰੇ ਯਾਤਰੀਆਂ ਦੀ ਨਿਗਰਾਨੀ ਲਈ ਖਾਸ ਰਣਨੀਤੀਆਂ ਦੀ ਜ਼ਰੂਰਤ ਹੈ। ਇਸ ਲਈ ਪਹਿਲਾਂ ਇਹ ਪਤਾ ਲਾਉਣਾ ਲਾਜ਼ਮੀ ਹੈ ਕਿ ਹੁਣ ਤੱਕ ਕਿੰਨੇ ਲੋਕਾਂ ਨੂੰ ਸੰਕਰਮਿਤ ਹੋਏ ਤੇ ਫਿਰ ਸੰਕਰਮਿਤਾਂ ਨੂੰ ਆਈਸੋਲੇਟ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਵਿਸ਼ਵਵਿਆਪੀ ਤੌਰ ‘ਤੇ ਇਸ ਦੇ ਸੰਕਰਮਣ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਲਈ ਇੱਕ ਵਿਸ਼ਾਲ ਪੱਧਰ ਦੀ ਜਾਂਚ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ ਤਾਂ ਜੋ ਬਿਨਾਂ ਲੱਛਣਾਂ ਵਾਲੇ ਮਰੀਜ਼ਾਂ ਦੀ ਪਛਾਣ ਕੀਤੀ ਜਾ ਸਕੇ ਤੇ ਸੰਕਰਮਿਤ ਲੋਕਾਂ ਨੂੰ ਸਮੇਂ ਸਿਰ ਅਲੱਗ ਕੀਤਾ ਜਾ ਸਕੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਆਹ 13 ਸੂਬਿਆਂ 'ਚ ਹੋਵੇਗੀ ਭਿਆਨਕ ਬਾਰਿਸ਼, ਰੈੱਡ ਅਲਰਟ ਜਾਰੀ; ਵਧਿਆ ਹੜ੍ਹ ਦਾ ਖਤਰਾ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਪੰਜਾਬ ਕਾਂਗਰਸ ਦਾ ਕਾਟੋਕਲੇਸ਼, ਚੰਨੀ ਦਾ ਸਰੈਂਡਰ ਤੋਂ ਇਨਕਾਰ, ਸਾਬਕਾ CM ਪਾਰਟੀ ਇੰਚਾਰਜ ਨੂੰ ਨਹੀਂ ਮਿਲਣਗੇ; ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੱਡਾ ਫੈਸਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
Embed widget