ਪੜਚੋਲ ਕਰੋ

ਕੋਰੋਨਾ ਵੈਕਸੀਨ ਲਈ ਮਾਰੀਆਂ ਜਾਣਗੀਆਂ 5 ਲੱਖ ਤੋਂ ਜ਼ਿਆਦਾ ਸ਼ਾਰਕ ?

ਕੋਵਿਡ-19 ਟੀਕੇ ਲਈ 5 ਲੱਖ ਸ਼ਾਰਕ ਮਾਰੇ ਜਾ ਸਕਦੇ ਹਨ। ਮਾਹਿਰਾਂ ਨੇ ਕਿਹਾ ਹੈ ਕਿ ਉਪਜਾਊ ਸ਼ਕਤੀ ਘੱਟ ਹੋਣ ਕਾਰਨ ਖ਼ਤਰਾ ਵਧਿਆ ਹੈ।

ਨਵੀਂ ਦਿੱਲੀ: ਜੰਗਲੀ ਜੀਵਣ ਮਾਹਰਾਂ ਨੇ ਕਿਹਾ ਹੈ ਕਿ ਕੋਰੋਨਾ ਵੈਕਸੀਨ ਦੇ ਉਤਪਾਦਨ ਲਈ 5 ਲੱਖ ਸ਼ਾਰਕ ਨੂੰ ਮਾਰਿਆ ਜਾ ਸਕਦਾ ਹੈ। ਕੋਵਿਡ-19 ਦੇ ਟੀਕੇ ਨਿਰਮਾਣ ਵਿੱਚ ਸਕੈਲਿਨ ਵਰਗੇ ਕੁਝ ਪਦਾਰਥ ਵਰਤੇ ਜਾਂਦੇ ਹਨ। ਸਕੈਲਿਨ ਯਾਨੀ ਕੁਦਰਤੀ ਤੇਲ ਸ਼ਾਰਕ ਦੇ ਲੀਵਰ ਵਿੱਚ ਬਣਦਾ ਹੈ। ਕੋਵਿਡ ਟੀਕੇ ਲਈ 5 ਲੱਖ ਸ਼ਾਰਕ ਮਾਰੀਆਂ ਜਾਣਗੀਆਂ? ਇਸ ਸਮੇਂ ਕੁਦਰਤੀ ਤੇਲ ਦੀ ਵਰਤੋਂ ਦਵਾਈ ਵਿੱਚ ਸਹਾਇਕ ਵਜੋਂ ਕੀਤੀ ਜਾਂਦੀ ਹੈ। ਇਹ ਸਟ੍ਰੌਂਗ ਇਮਿਊਨਿਟੀ ਪੈਦਾ ਕਰਕੇ ਵੈਕਸੀਨ ਦੇ ਪ੍ਰਭਾਵ ਨੂੰ ਵਧਾਉਂਦਾ ਹੈ। ਬ੍ਰਿਟਿਸ਼ ਫਾਰਮਾ ਕੰਪਨੀ ਗਲੈਕਸੋ ਸਮਿੱਥਕਲਾਈਨ (ਜੀਐਸਕੇ) ਇਸ ਸਮੇਂ ਫਲੂ ਟੀਕੇ ਬਣਾਉਣ ਲਈ ਸ਼ਾਰਕ ਸਕੈਲਿਨ ਦੀ ਵਰਤੋਂ ਕਰ ਰਹੀ ਹੈ। ਕੰਪਨੀ ਨੇ ਕਿਹਾ ਕਿ ਮਈ ਵਿੱਚ ਕੋਰੋਨਾਵਾਇਰਸ ਟੀਕੇ ਵਿੱਚ ਸੰਭਾਵੀ ਵਰਤੋਂ ਲਈ ਇੱਕ ਅਰਬ ਖੁਰਾਕ ਸਕੈਲਿਨ ਬਣਾਏਗਾ। ਇੱਕ ਟਨ ਸਕੈਲਿਨ ਕੱਢਣ ਲਈ ਲਗਪਗ 3,000 ਸ਼ਾਰਕ ਦੀ ਜ਼ਰੂਰਤ ਹੋਏਗੀ। ਅਮਰੀਕਾ ਦੇ ਕੈਲੀਫੋਰਨੀਆ ਦੀ ਸ਼ਾਰਕ ਅਲੀਅਸ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਜੇ ਕੋਵਿਕ-19 ਵੈਕਸੀਨ ਦੀ ਇੱਕ ਡੋਜ਼ ਸ਼ਾਰਕ ਦੇ ਲੀਵਰ ਵਿੱਚ ਤੇਲ ਦੀ ਦਿੱਤੀ ਜਾਂਦੀ ਹੈ ਤਾਂ ਤਕਰੀਬਨ 2.5 ਲੱਖ ਸ਼ਾਰਕ ਮਾਰੀਆਂ ਜਾਣਗੀਆਂ। ਇਹ ਇਸ ਗੱਲ 'ਤੇ ਨਿਰਭਰ ਕਰੇਗਾ ਕਿ ਕਿੰਨੀ ਕੁ ਸਕੈਲਿਨ ਦੀ ਵਰਤੋਂ ਕੀਤੀ ਜਾਂਦੀ ਹੈ ਪਰ ਜੇ ਲੋਕਾਂ ਨੂੰ ਦੋ ਖੁਰਾਕਾਂ ਦੀ ਜ਼ਰੂਰਤ ਹੈ ਤਾਂ 5 ਲੱਖ ਸ਼ਾਰਕ ਨੂੰ ਮਾਰਨਾ ਪਏਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ

ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...

1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
ਪੁਤਲੇ 'ਤੇ CM, ਮੇਅਰ ਅਤੇ ਵਿਧਾਇਕ ਦੀ ਫੋਟੋ ਲਾਉਣ 'ਤੇ ਹੰਗਾਮਾ, ਅਕਾਲੀ ਆਗੂ ਸਣੇ ਕਈਆਂ 'ਤੇ FIR ਦਰਜ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026

ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ! ਪੰਜਾਬ 'ਚ ਵੀਰਵਾਰ ਨੂੰ ਰਾਖਵੀਂ ਛੁੱਟੀ ਦਾ ਐਲਾਨ

Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ

Embed widget