ਪੜਚੋਲ ਕਰੋ

ਕੋਰੋਨਾਵਾਇਰਸ: ਅਮਰੀਕਾ 'ਚ ਹਾਲਾਤ ਬੇਹੱਦ ਗੰਭੀਰ, 50 ਹਜ਼ਾਰ ਤੋਂ ਵੱਧ ਮੌਤਾਂ, 9 ਲੱਖ ਦੇ ਕਰੀਬ ਸੰਕਰਮਿਤ

ਅਮਰੀਕਾ ਵਿੱਚ ਕੋਰੋਨਾਵਾਇਰਸ (Coronavirus) ਨਾਲ ਮਰਨ ਵਾਲਿਆਂ ਦੀ ਗਿਣਤੀ 50 ਹਜ਼ਾਰ ਨੂੰ ਪਾਰ ਹੋ ਗਈ ਹੈ। ਅਮਰੀਕਾ ਵਿੱਚ ਕੋਰੋਨਾ ਤੋਂ ਹੁਣ ਤਕ 50 ਹਜ਼ਾਰ ਦੋ ਸੌ 43 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਨਵੀਂ ਦਿੱਲੀ: ਅਮਰੀਕਾ ਵਿੱਚ ਕੋਰੋਨਾਵਾਇਰਸ (Coronavirus) ਨਾਲ ਮਰਨ ਵਾਲਿਆਂ ਦੀ ਗਿਣਤੀ 50 ਹਜ਼ਾਰ ਨੂੰ ਪਾਰ ਹੋ ਗਈ ਹੈ। ਅਮਰੀਕਾ ਵਿੱਚ ਕੋਰੋਨਾ ਤੋਂ ਹੁਣ ਤਕ 50 ਹਜ਼ਾਰ ਦੋ ਸੌ 43 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿੱਚ ਸੰਕਰਮਿਤ ਮਰੀਜ਼ਾਂ ਦੀ ਗਿਣਤੀ 886,709 ਤੱਕ ਪਹੁੰਚ ਗਈ ਹੈ। ਜੇ ਵਿਸ਼ਵ ਭਰ ਦੇ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਅਮਰੀਕਾ ਕੋਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਤ ਦੇਸ਼ ਹੈ। ਤੁਹਾਨੂੰ ਦੱਸ ਦੇਈਏ ਕਿ ਦੁਨੀਆ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਹੁਣ ਵਿਸ਼ਵ ਵਿੱਚ ਕੋਵਿਡ-19 (Covid) ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 27 ਲੱਖ ਨੂੰ ਪਾਰ ਕਰ ਗਈ ਹੈ। Worldometer ਵੈੱਬਸਾਈਟ ਅਨੁਸਾਰ, ਦੁਨੀਆ ਭਰ ਵਿੱਚ ਹੁਣ ਕੋਰੋਨਾ ਤੋਂ ਪ੍ਰਭਾਵਿਤ ਲੋਕਾਂ ਦੀ ਗਿਣਤੀ 2,725,920 ਤੱਕ ਪਹੁੰਚ ਗਈ ਹੈ। ਹੁਣ ਤੱਕ 745,905 ਲੋਕ ਠੀਕ ਹੋ ਚੁੱਕੇ ਹਨ ਜਦਕਿ 191,061 ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਤੋਂ ਇਲਾਵਾ, ਸਪੇਨ ਵਿੱਚ 213,024 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਹਨ ਅਤੇ ਹੁਣ ਤੱਕ 22,157 ਲੋਕ ਇਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਸਪੇਨ ਵਿੱਚ 89,250 ਲੋਕ ਇਸ ਬਿਮਾਰੀ ਤੋਂ ਠੀਕ ਹੋਏ ਹਨ। ਇਟਲੀ ਵਿੱਚ ਵੀ ਕੋਰੋਨਾ ਵਾਇਰਸ ਨਾਲ ਸਥਿਤੀ ਬਹੁਤ ਗੰਭੀਰ ਹੈ ਅਤੇ ਇੱਥੇ 1 ਲੱਖ 89 ਹਜ਼ਾਰ 973 ਲੋਕ ਸੰਕਰਮਿਤ ਹਨ। ਇਨ੍ਹਾਂ ਵਿੱਚੋਂ 1 ਲੱਖ 6 ਹਜ਼ਾਰ 848 ਸਰਗਰਮ ਮਰੀਜ਼ ਹਨ ਅਤੇ ਇਟਲੀ ਵਿੱਚ ਕੋਵਿਡ -19 ਦੇ ਸੰਕਰਮਣ ਕਾਰਨ ਹੁਣ ਤੱਕ 25,549 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਫਰਾਂਸ ਵਿੱਚ 158,183 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ ਤੇ ਇਸ ਮਾਰੂ ਵਾਇਰਸ ਨਾਲ 21 ਹਜ਼ਾਰ 856 ਲੋਕ ਮਾਰੇ ਗਏ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget