ਪੜਚੋਲ ਕਰੋ

ਕੋਰੋਨਾਵਾਇਰਸ: ਅਮਰੀਕਾ 'ਚ ਇੱਕ ਸਾਲ ਤੱਕ ਲਈ ਸਕੂਲ ਬੰਦ

ਕੋਰੋਨਾਵਾਇਰਸ ਨਾਲ ਦੁਨਿਆ ਭਰ 'ਚ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਹੈ। ਇਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ 849,092 ਤੱਕ ਪਹੁੰਚ ਗਈ ਹੈ।

ਵਾਸ਼ਿੰਗਟਨ: ਕੋਰੋਨਾਵਾਇਰਸ ਨਾਲ ਦੁਨਿਆ ਭਰ 'ਚ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਹੈ। ਇਥੇ ਕੋਰੋਨਾ ਮਰੀਜ਼ਾਂ ਦੀ ਗਿਣਤੀ 849,092 ਤੱਕ ਪਹੁੰਚ ਗਈ ਹੈ। ਜਦਕਿ ਕੋਰੋਨਾਵਾਇਰਸ ਕਾਰਨ 47,681 ਲੋਕਾਂ ਦੀ ਮੌਤ ਹੋ ਚੁੱਕੀ ਹੈ। ਐਸੇ ਗੰਭੀਰ ਹਲਾਤਾਂ ਦੇ ਮੱਦੇਨਜ਼ਰ ਅਮਰੀਕੀ ਸਰਕਾਰ ਨੇ ਇੱਕ ਸਾਲ ਲਈ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ। ਇੱਕ ਅਕਾਦਮਿਕ ਸੈਸ਼ਨ ਲਈ ਸਕੂਲ ਬੰਦ ਰਹਿਣਗੇ।ਸਰਕਾਰ ਦਾ ਇਹ ਫੈਸਲਾ ਵਾਸ਼ਿੰਗਟਨ ਸਮੇਤ ਅਮਰੀਕਾ ਦੇ 39 ਸੂਬਿਆਂ 'ਚ ਲਾਗੂ ਹੋਵੇਗਾ। ਕੋਰੋਨਾ ਦੇ ਵੱਧਦੇ ਪ੍ਰਕੋਪ ਨੂੰ ਵੇਖਦੇ ਹੋਏ ਸੂਬਾ ਪ੍ਰਸ਼ਾਸਨ ਨੇ ਫੈਸਲਾ ਲਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ 3 ਕਰੋੜ ਵਿਦਿਆਰਥੀ ਪ੍ਰਭਾਵਿਤ ਹੋਣਗੇ। ਕੋਰੋਨਾ ਵਾਇਰਸ ਮਹਾਮਾਰੀ ਦੁਨੀਆ ਦੇ 210 ਦੇਸ਼ਾਂ ਵਿੱਚ ਫੈਲ ਗਈ ਹੈ। ਪਰ ਅਮਰੀਕਾ ਵਿੱਚ, ਇਸ ਨੇ ਸਭ ਤੋਂ ਵੱਧ ਕਹਿਰ ਢਾਹਿਆ ਹੋਇਆ ਹੈ।ਇੱਥੇ ਹਰ ਰੋਜ਼ ਸੈਂਕੜੇ ਲੋਕ ਕੋਰੋਨਾਵਾਇਰਸ ਨਾਲ ਮਰ ਰਹੇ ਹਨ।

ਟਾਪ ਹੈਡਲਾਈਨ

Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Embed widget