ਪੜਚੋਲ ਕਰੋ

ਕੋਰੋਨਾ ਨੇ ਦੁਨੀਆ ਦੀ ਮਹਾਸ਼ਕਤੀ ਨੂੰ ਕੀਤਾ ਢਹਿ-ਢੇਰੀ

ਵਿਸ਼ਵ ਦੀ ਮਹਾਸ਼ਕਤੀ ਕਹਾਉਣ ਵਾਲੇ ਮੁਲਕ ਅਮਰੀਕਾ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਇੱਕ ਵਾਇਰਸ ਇੰਨੀ ਤਬਾਹੀ ਮਚਾ ਦੇਵੇਗਾ। ਸ਼ੁਰੂ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਨੂੰ ਮਾਮੂਲੀ ਜ਼ੁਕਾਮ ਤੇ ਬੁਖਾਰ ਹੀ ਦੱਸਦੇ ਰਹੇ ਪਰ ਭਿਆਨਕ ਤਸਵੀਰ ਸਾਹਮਣੇ ਆਉਣ ਮਗਰੋਂ ਸਰਕਾਰ ਦੇ ਹੋਸ਼ ਉੱਡ ਗਏ। ਹੁਣ ਸਰਕਾਰ ਨੇ ਕੋਰੋਨਾ ਨਾਲ ਲੜਨ ਲਈ ਪੂਰੀ ਤਾਕਤ ਝੋਕ ਦਿੱਤੀ ਹੈ। ਇਸ ਦੇ ਬਾਵਜੂਦ ਅਮਰੀਕਾ ਨੂੰ ਕੋਈ ਆਸ ਦੀ ਕਿਰਨ ਦਿਖਾਈ ਨਹੀਂ ਦੇ ਰਹੀ।

ਵਾਸ਼ਿੰਗਟਨ: ਵਿਸ਼ਵ ਦੀ ਮਹਾਸ਼ਕਤੀ ਕਹਾਉਣ ਵਾਲੇ ਮੁਲਕ ਅਮਰੀਕਾ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਇੱਕ ਵਾਇਰਸ ਇੰਨੀ ਤਬਾਹੀ ਮਚਾ ਦੇਵੇਗਾ। ਸ਼ੁਰੂ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਨੂੰ ਮਾਮੂਲੀ ਜ਼ੁਕਾਮ ਤੇ ਬੁਖਾਰ ਹੀ ਦੱਸਦੇ ਰਹੇ ਪਰ ਭਿਆਨਕ ਤਸਵੀਰ ਸਾਹਮਣੇ ਆਉਣ ਮਗਰੋਂ ਸਰਕਾਰ ਦੇ ਹੋਸ਼ ਉੱਡ ਗਏ। ਹੁਣ ਸਰਕਾਰ ਨੇ ਕੋਰੋਨਾ ਨਾਲ ਲੜਨ ਲਈ ਪੂਰੀ ਤਾਕਤ ਝੋਕ ਦਿੱਤੀ ਹੈ। ਇਸ ਦੇ ਬਾਵਜੂਦ ਅਮਰੀਕਾ ਨੂੰ ਕੋਈ ਆਸ ਦੀ ਕਿਰਨ ਦਿਖਾਈ ਨਹੀਂ ਦੇ ਰਹੀ। ਸ਼ਨੀਵਾਰ ਨੂੰ ਅਮਰੀਕਾ ਵਿੱਚ ਸਿਰਫ ਇੱਕ ਦਿਨ ਅੰਦਰ ਹੀ ਕੋਵਿਡ-19 ਕਾਰਨ 2000 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ। ਇਹ ਅਕੜਾ ਦੁਨੀਆ ਭਰ ਤੋਂ ਵੱਧ ਹੈ। ਜੌਹਨਸ ਹੌਪਕਿਨਜ਼ ਯੂਨੀਵਰਸਿਟੀ ਦੇ ਅੰਕੜਿਆਂ ਅਨੁਸਾਰ ਅਮਰੀਕਾ ’ਚ ਲੰਘੇ 24 ਘੰਟਿਆਂ ਅੰਦਰ 2108 ਵਿਅਕਤੀਆਂ ਦੀ ਮੌਤ ਹੋਈ ਜਦਕਿ ਪੰਜ ਲੱਖ ਤੋਂ ਵੱਧ ਵਿਅਕਤੀ ਇਸ ਬਿਮਾਰੀ ਤੋਂ ਪੀੜਤ ਹਨ। ਅਮਰੀਕਾ ’ਚ ਕਰੋਨਾਵਾਇਰਸ ਦਾ ਕੇਂਦਰ ਬਣੇ ਨਿਊਯਾਰਕ ਤੇ ਨਿਊ ਜਰਸੀ ’ਚ ਹੁਣ ਤੱਕ ਸਭ ਤੋਂ ਵੱਧ ਜਾਨਾਂ ਗਈਆਂ ਹਨ। ਅਮਰੀਕਾ ’ਚ ਹੁਣ ਤੱਕ ਕਰੋਨਾਵਾਇਰਸ ਕਾਰਨ 20,000 ਤੋਂ ਵੱ) ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਯੂਨੀਵਰਸਿਟੀ ਅਨੁਸਾਰ ਅਮਰੀਕਾ ’ਚ ਇਸ ਸਮੇਂ 5 ਲੱਖ ਤੋਂ ਵੱਧ ਵਿਅਕਤੀ ਕਰੋਨਾ ਪੀੜਤ ਹਨ। ਅਮਰੀਕਾ ’ਚ ਇਸ ਸਮੇਂ ਦੁਨੀਆ ਦੇ ਕਿਸੇ ਵੀ ਮੁਲਕ ਨਾਲੋਂ ਵੱਧ ਕਰੋਨਾ ਦੇ ਮਰੀਜ਼ ਹਨ। ਅਮਰੀਕਾ ਦੇ ਨਿਊਯਾਰਕ ’ਚ ਕਰੋਨਾ ਦੇ 1.7 ਲੱਖ ਜਦਕਿ ਨਿਊਜਰਸੀ ’ਚ 54 ਹਜ਼ਾਰ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਅਮਰੀਕਾ ਤੋਂ ਬਾਅਦ ਇਟਲੀ ਵਿੱਚ ਵੱਧ ਮੌਤਾਂ ਹੋਈਆਂ ਹਨ। ਇਟਲੀ ’ਚ ਹੁਣ ਤੱਖ 18,849 ਵਿਅਕਤੀਆਂ ਦੀ ਮੌਤ ਹੋਈ ਹੈ।

ਟਾਪ ਹੈਡਲਾਈਨ

ਭਾਰਤ-ਚੀਨ 'ਤੇ ਲਾਗੂ ਹੋਵੇਗਾ 100% ਟੈਰਿਫ? US ਹਾਊਸ 'ਚ ਪਾਸ ਹੋਇਆ ਆਹ ਬਿੱਲ
ਭਾਰਤ-ਚੀਨ 'ਤੇ ਲਾਗੂ ਹੋਵੇਗਾ 100% ਟੈਰਿਫ? US ਹਾਊਸ 'ਚ ਪਾਸ ਹੋਇਆ ਆਹ ਬਿੱਲ
Sarabjit Kaur ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਦਾ ਵੱਡਾ ਦਾਅਵਾ, ਕਿਹਾ- ਪਹਿਲਾਂ ਤੋਂ ਸਨ ਨਾਜਾਇਜ਼ ਸਬੰਧ , ਕਰਦੇ ਸਨ ਨਿਊਡ ਵੀਡੀਓ ਕਾਲ  
Sarabjit Kaur ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਦਾ ਵੱਡਾ ਦਾਅਵਾ, ਕਿਹਾ- ਪਹਿਲਾਂ ਤੋਂ ਸਨ ਨਾਜਾਇਜ਼ ਸਬੰਧ , ਕਰਦੇ ਸਨ ਨਿਊਡ ਵੀਡੀਓ ਕਾਲ  
Big News: ਪਾਕਿਸਤਾਨ ਸਿਆਸਤ 'ਚ ਆਇਆ ਭੂਚਾਲ, ਪਾਰਟੀ ਨੂੰ ਲੱਗਿਆ ਵੱਡਾ ਝਟਕਾ, 25 ਆਗੂਆਂ ਦੇ ਪਾਸਪੋਰਟ ਬਲੌਕ ਕਰਨ ਦੇ ਹੁਕਮ, ਅਦਾਲਤ ਨੇ ਸੁਣਾਇਆ ਫੈਸਲਾ...
ਪਾਕਿਸਤਾਨ ਸਿਆਸਤ 'ਚ ਆਇਆ ਭੂਚਾਲ, ਪਾਰਟੀ ਨੂੰ ਲੱਗਿਆ ਵੱਡਾ ਝਟਕਾ, 25 ਆਗੂਆਂ ਦੇ ਪਾਸਪੋਰਟ ਬਲੌਕ ਕਰਨ ਦੇ ਹੁਕਮ, ਅਦਾਲਤ ਨੇ ਸੁਣਾਇਆ ਫੈਸਲਾ...
Canada Study Visa: ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਵਿਦਿਆਰਥੀਆਂ ਨੂੰ ਝਟਕਾ, ਕੈਨੇਡਾ ਵੱਲੋਂ ਸਟੱਡੀ ਵੀਜ਼ਾ ਨਿਯਮਾਂ 'ਚ ਬਦਲਾਅ: ਬੈਂਕ ਬੈਲੇਂਸ ਲਿਮਟ ਪਹਿਲਾਂ ਤੋਂ 2 ਲੱਖ ਵਧਾਏ; 31 ਅਗਸਤ ਤੱਕ ਅਪਲਾਈ ਕਰਨ ਵਾਲਿਆਂ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
Mohali Firing Case : ਮੋਹਾਲੀ ਫਾਇਰਿੰਗ ਮਾਮਲੇ ’ਚ ਲਾਰੈਂਸ ਗੈਂਗ ਦੇ 3 ਬਦਮਾਸ਼ ਹਥਿਆਰਾਂ ਸਮੇਤ ਗ੍ਰਿਫ਼ਤਾਰ
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
iPhone 18 Pro Sale :  iPhone 18 Pro ਦੀ ਸੇਲ ਕੱਲ੍ਹ ਤੋਂ ਸ਼ੁਰੂ, ਜਾਣੋ ਸਭ ਤੋਂ ਸਸਤੀ ਡੀਲ ਕਿੱਥੇ ਮਿਲੇਗੀ?
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Punjab News : ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ’ਚ AAP ਦਾ ਮੰਥਨ, ਸਿਸੋਦੀਆ ਬੋਲੇ- ਮਾਨ ਮੁੜ ਸੀਐਮ ਨਾ ਬਣੇ ਤਾਂ...
Punjab News: ਪੰਜਾਬ ਤੋਂ ਵੱਡੀ ਖਬਰ, SGPC ਦੇ ਸੀਨੀਅਰ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ, ਜਾਣੋ ਹੈਰਾਨੀਜਨਕ ਵਜ੍ਹਾ...
ਪੰਜਾਬ ਤੋਂ ਵੱਡੀ ਖਬਰ, SGPC ਦੇ ਸੀਨੀਅਰ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦਿੱਤਾ, ਜਾਣੋ ਹੈਰਾਨੀਜਨਕ ਵਜ੍ਹਾ...
Punjab News: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
Punjab News: ਪੰਜਾਬ ‘ਆਪ’ ਵੱਲੋਂ ਚੋਣਾਂ ਦੀ ਤਿਆਰੀ ਤੇਜ਼, ਸਮਾਣਾ ਅਤੇ ਸ਼ਾਹਕੋਟ ਹਲਕਿਆਂ ਲਈ ਇੰਚਾਰਜਾਂ ਦੀ ਕੀਤੀ ਨਿਯੁਕਤੀ, ਇਨ੍ਹਾਂ 2 ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
ਪੰਜਾਬ ‘ਆਪ’ ਵੱਲੋਂ ਚੋਣਾਂ ਦੀ ਤਿਆਰੀ ਤੇਜ਼, ਸਮਾਣਾ ਅਤੇ ਸ਼ਾਹਕੋਟ ਹਲਕਿਆਂ ਲਈ ਇੰਚਾਰਜਾਂ ਦੀ ਕੀਤੀ ਨਿਯੁਕਤੀ, ਇਨ੍ਹਾਂ 2 ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...
Embed widget