ਪੜਚੋਲ ਕਰੋ

COVID-19 Vaccine: ਅਮਰੀਕਾ, ਕੈਨੇਡਾ ਸਣੇ ਕਈ ਅਮੀਰ ਦੇਸ਼ਾਂ 'ਚ 12 ਸਾਲ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ

ਕਈ ਦੇਸ਼ਾਂ ਦਾ ਕਹਿਣਾ ਹੈ ਕਿ ਉਹ ਇਸ ਸਾਲ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ 12 ਸਾਲ ਤੋਂ ਲੈ ਕੇ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਣ ਕਰ ਦੇਣਗੇ; ਤਾਂ ਜੋ ਉਨ੍ਹਾਂ ਦੀ ਪੜ੍ਹਾਈ ਵਿੱਚ ਕੋਈ ਪਰੇਸ਼ਾਨੀ ਨਾ ਆਵੇ।

COVID-19 Vaccine: ਭਾਰਤ ਸਮੇਤ ਦੁਨੀਆ ਦੇ ਕਈ ਵੱਡੇ ਦੇਸ਼ ਇਸ ਵੇਲੇ ਕੋਰੋਨਾਵਾਇਰਸ ਮਹਾਮਾਰੀ ਦਾ ਸਾਹਮਣਾ ਕਰ ਰਹੇ ਹਨ। ਭਾਰਤ ’ਚ ਕੋਰੋਨਾ ਦੀ ਦੁਜੀ ਲਹਿਰ ਨੇ ਨੌਜਵਾਨਾਂ ਉੱਤੇ ਸਭ ਤੋਂ ਵੱਧ ਕਹਿਰ ਢਾਇਆ ਹੈ। ਹੁਣ ਮਾਹਿਰਾਂ ਨੂੰ ਖ਼ਦਸ਼ਾ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਬੱਚਿਆਂ ਨੂੰ ਆਪਣੀ ਲਪੇਟ ’ਚ ਲੈ ਸਕਦੀ ਹੈ।

ਭਾਰਤ ’ਚ ਟੀਕਿਆਂ ਦੀ ਘਾਟ ਕਾਰਣ ਹਾਲੇ ਨੌਜਵਾਨਾਂ ਦਾ ਟੀਕਾਕਰਣ ਨਹੀਂ ਹੋ ਸਕ ਰਿਹਾ, ਇਸ ਲਈ ਬੱਚਿਆਂ ਦਾ ਟੀਕਾਕਰਨ ਬਾਰੇ ਸੋਚਣਾ ਤਾਂ ਹਾਲੇ ਦੂਰ ਦੀ ਗੱਲ ਹੈ ਪਰ ਇਨ੍ਹਾਂ ਸਭ ਦੌਰਾਨ ਅਮਰੀਕਾ ਤੇ ਕੈਨੇਡਾ ਸਮੇਤ ਦੁਨੀਆ ਦੇ ਕਈ ਅਮੀਰ ਦੇਸ਼ਾਂ ਨੇ 12 ਸਾਲਾਂ ਦੇ ਬੱਚਿਆਂ ਦਾ ਟੀਕਾਕਰਣ ਸ਼ੁਰੂ ਕਰ ਦਿੱਤਾ ਹੈ।

ਕਈ ਦੇਸ਼ਾਂ ਦਾ ਕਹਿਣਾ ਹੈ ਕਿ ਉਹ ਇਸ ਸਾਲ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ 12 ਸਾਲ ਤੋਂ ਲੈ ਕੇ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਣ ਕਰ ਦੇਣਗੇ; ਤਾਂ ਜੋ ਉਨ੍ਹਾਂ ਦੀ ਪੜ੍ਹਾਈ ਵਿੱਚ ਕੋਈ ਪਰੇਸ਼ਾਨੀ ਨਾ ਆਵੇ। ਇਨ੍ਹਾਂ ਦੇਸ਼ਾਂ ਦਾ ਕਹਿਣਾ ਹੈ ਕਿ ਮਹਾਮਾਰੀ ਕਾਰਦ ਵਾਰ–ਵਾਰ ਸਕੂਲ ਬੰਦ ਕਰਨੇ ਪੈਂਦੇ ਹਨ ਤੇ ਪ੍ਰੀਖਿਆਵਾਂ ਵੀ ਟਾਲਣੀਆਂ ਪੈਂਦੀਆਂ ਹਲ।

ਮਾਹਿਰ ਪਹਿਲਾਂ ਹੀ ਤੀਜੀ ਲਹਿਰ ’ਚ ਬੱਚਿਆਂ ਉੱਤੇ ਪ੍ਰਭਾਵ ਪੈਣ ਦਾ ਅਨੁਮਾਨ ਪ੍ਰਗਟਾ ਚੁੱਕੇ ਹਨ। ਇਸ ਲਈ ਬੱਚਿਆਂ ਦੇ ਮਾਪਿਆਂ ਦੀ ਚਿੰਤਾ ਹੋਰ ਵੀ ਵਧ ਗਈ ਹੈ। ਅਮਰੀਕਾ ਦੇ ਪੀਡੀਆਟ੍ਰਿਕਸ ਐਸੋਸੀਏਸ਼ਨ ਦੀ ਰਿਪੋਰਟ ਅਨੁਸਾਰ ਮਹਾਮਾਰੀ ਸ਼ੁਰੂ ਹੋਣ ਤੋਂ ਬਾਅਦ ਇਸ ਵਰ੍ਹੇ ਮਈ ਤੱਕ ਦੁਨੀਆ ਭਰ ਵਿੱਚ ਲਗਭਗ 40 ਲੱਖ ਬੱਚੇ ਕੋਰੋਨਾ ਦੀ ਲਾਗ ਦੀ ਲਪੇਟ ਵਿੱਚ ਆ ਚੁੱਕੇ ਹਨ।

ਇਨ੍ਹਾਂ ਦੇਸ਼ਾਂ ਵਿੱਚ ਟੀਕਾਕਰਣ ਹੋਇਆ ਸ਼ੁਰੂ:

  • ਅਮਰੀਕਾ - 12 ਤੋਂ 15 ਸਾਲ ਦੇ ਬੱਚਿਆਂ ਨੂੰ ਫਾਈਜ਼ਰ ਵਿਰੁੱਧ ਟੀਕਾ ਲਗਾਇਆ ਜਾ ਰਿਹਾ ਹੈ।
  • ਕੈਨੇਡਾ- ਮਈ ਤੋਂ 12 ਤੋਂ 15 ਸਾਲ ਦੇ ਬੱਚਿਆਂ ਨੂੰ ਫਾਈਜ਼ਰ ਟੀਕਾ ਦਿੱਤਾ ਜਾ ਰਿਹਾ ਹੈ।
  • ਜਪਾਨ- ਟੀਕਾਕਰਣ ਦੀ ਸ਼ੁਰੂਆਤ 28 ਮਈ ਤੋਂ ਹੀ ਹੋਣੀ ਸ਼ੁਰੂ ਹੋ ਗਈ ਹੈ।
  • ਇਟਲੀ- ਮਈ ਵਿਚ, 12 ਤੋਂ 15 ਸਾਲ ਦੇ ਬੱਚਿਆਂ ਨੂੰ ਫਾਈਜ਼ਰ ਨੂੰ ਟੀਕਾ ਲਗਾਉਣ ਦੀ ਮਨਜ਼ੂਰੀ ਮਿਲ ਗਈ।
  • ਦੁਬਈ- 12 ਤੋਂ 15 ਸਾਲ ਦੇ ਬੱਚਿਆਂ ਨੂੰ ਫਾਈਜ਼ਰ ਖਿਲਾਫ ਟੀਕਾ ਲਗਾਇਆ ਜਾ ਰਿਹਾ ਹੈ।
  • ਸਿੰਗਾਪੁਰ- 12 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ ਚੱਲ ਰਿਹਾ ਹੈ।
  • ਪੋਲੈਂਡ- ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਗਿਆ ਹੈ।
  • ਲਿਥੁਆਨੀਆ- ਬੱਚਿਆਂ ਦਾ ਟੀਕਾਕਰਨ ਜੂਨ ਤੋਂ ਸ਼ੁਰੂ ਹੁੰਦਾ ਹੈ।
  • ਰੋਮਾਨੀਆ- ਟੀਕਾਕਰਣ ਸ਼ੁਰੂ ਹੋ ਗਿਆ ਹੈ।
  • ਹੰਗਰੀ- 16 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ ਮਈ ਤੋਂ ਚੱਲ ਰਿਹਾ ਹੈ।
  • ਨਾਰਵੇ - ਇਸ ਸਮੇਂ ਸਿਰਫ ਗੰਭੀਰ ਲਾਗ ਦੇ ਜੋਖਮ 'ਤੇ ਬੱਚਿਆਂ ਨੂੰ ਟੀਕਾ ਲਗਵਾਉਣਾ ਹੈ।
  • ਸਵਿਟਜ਼ਰਲੈਂਡ- 12-15 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਮਈ ਤੋਂ ਹੀ ਜਾਰੀ ਹੈ।
  • ਸੈਨ ਮਰੀਨੋ - 12 ਤੋਂ 15 ਸਾਲ ਦੇ ਬੱਚਿਆਂ ਦਾ ਟੀਕਾਕਰਨ ਜਾਰੀ ਹੈ।

ਇਹ ਦੇਸ਼ ਜਲਦੀ ਟੀਕਾਕਰਣ ਸ਼ੁਰੂ ਕਰਨਗੇ-

  • ਫਰਾਂਸ- 15 ਜੂਨ ਤੋਂ 12 ਸਾਲ ਤੋਂ 18 ਸਾਲ ਦੇ ਬੱਚਿਆਂ ਨੂੰ ਫਾਈਜ਼ਰ ਟੀਕਾ ਲਗਾਇਆ ਜਾਵੇਗਾ।
  • ਜਰਮਨੀ- 12 ਸਾਲ ਤੋਂ 16 ਸਾਲ ਦੇ ਬੱਚਿਆਂ ਦਾ 7 ਜੂਨ ਤੋਂ ਟੀਕਾ ਲਗਾਇਆ ਜਾਵੇਗਾ।
  • ਐਸਟੋਨੀਆ- ਟੀਕਾਕਰਣ ਸਤੰਬਰ ਤੋਂ ਸ਼ੁਰੂ ਹੋਵੇਗਾ।
  • ਆਸਟਰੀਆ- ਅਗਸਤ ਤੱਕ 3।40 ਲੱਖ ਬੱਚਿਆਂ ਦਾ ਟੀਕਾਕਰਨ ਕਰਨ ਦਾ ਟੀਚਾ।
  • ਇਜ਼ਰਾਈਲ- 12 ਤੋਂ 15 ਸਾਲ ਦੇ ਬੱਚਿਆਂ ਨੂੰ ਅਗਲੇ ਹਫਤੇ ਤੋਂ ਪਹਿਲੀ ਖੁਰਾਕ ਦਿੱਤੀ ਜਾਏਗੀ।

ਇਹ ਵੀ ਪੜ੍ਹੋ: Farmers Protest: ਰੇਲ ਗੱਡੀ 'ਤੇ ਬਗੈਰ ਟਿਕਟ ਦਿੱਲੀ ਜਾਏਗਾ ਕਿਸਾਨਾਂ ਦਾ ਜੱਥਾ, ਕਿਸਾਨ ਬੋਲੇ 'ਰੇਲਾਂ ਵੀ ਸਾਡੀਆਂ ਤੇ ਜ਼ਮੀਨਾਂ ਵੀ ਸਾਡੀਆਂ'

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget