ਪੜਚੋਲ ਕਰੋ

Covid-19: ਅਗਲੇ ਇੱਕ ਸਾਲ 'ਚ ਖ਼ਤਮ ਹੋ ਜਾਵੇਗੀ ਕੋਰੋਨਾ ਮਹਾਮਾਰੀ, ਮੌਡਰਨਾ ਦੇ CEO ਦਾ ਦਾਅਵਾ, ਦੱਸੀ ਇਹ ਵਜ੍ਹਾ

ਘੱਟ ਆਮਦਨ ਵਾਲੇ ਦੇਸ਼ਾਂ 'ਚ ਹੁਣ ਤਕ ਸਿਰਫ਼ 2 ਫੀਸਦ ਲੋਕਾਂ ਨੂੰ ਹੀ ਵੈਕਸੀਨ ਦੀ ਡੋਜ਼ ਦਿੱਤੀ ਜਾ ਸਕੀ ਹੈ। ਜੇਕਰ ਗ੍ਰਾਊਂਡ ਲੈਵਲ 'ਤੇ ਵੈਕਸੀਨੇਸ਼ਨ ਦੀ ਗੱਲ ਕਰੀਏ ਤਾਂ ਸਟੀਫਨ ਬੈਂਸੇਲ ਦਾ ਇਹ ਬਿਆਨ ਕਮਜ਼ੋਰ ਨਜ਼ਰ ਆਉਂਦਾ ਹੈ।

Covid-19 ਵੈਕਸੀਨ ਨਿਰਮਾਤਾ ਮੌਡਰਨਾ (Moderna) ਦੇ CEO ਸਟੀਫ਼ਨ ਬੈਂਸੇਲ (Stephane Bancel) ਦਾ ਮੰਨਣਾ ਹੈ ਕਿ ਅਗਲੇ ਇਕ ਸਾਲ ਚ ਕੋਵਿਡ-19 ਮਹਾਂਮਾਰੀ ਪੂਰੀ ਤਰ੍ਹਾਂ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਗਲੋਬਲ ਡਿਮਾਂਡ ਦੇ ਮੁਤਾਬਕ ਹੁਣ ਤੇਜ਼ੀ ਨਾਲ ਵੈਕਸੀਨ ਦੀ ਪ੍ਰੋਡਕਸ਼ਨ ਹੋ ਰਹੀ ਹੈ। ਜਿਸ ਦੇ ਚੱਲਦਿਆਂ ਜਲਦ ਹੀ ਇਸ ਮਹਾਮਾਰੀ ਤੋਂ ਛੁਟਕਾਰਾ ਪਾ ਲਿਆ ਜਾਵੇਗਾ।

ਹਾਲਾਂਕਿ ਘੱਟ ਆਮਦਨ ਵਾਲੇ ਦੇਸ਼ਾਂ 'ਚ ਹੁਣ ਤਕ ਸਿਰਫ਼ 2 ਫੀਸਦ ਲੋਕਾਂ ਨੂੰ ਹੀ ਵੈਕਸੀਨ ਦੀ ਡੋਜ਼ ਦਿੱਤੀ ਜਾ ਸਕੀ ਹੈ। ਇਸ ਲਈ ਜੇਕਰ ਗ੍ਰਾਊਂਡ ਲੈਵਲ 'ਤੇ ਵੈਕਸੀਨੇਸ਼ਨ ਦੀ ਗੱਲ ਕਰੀਏ ਤਾਂ ਸਟੀਫਨ ਬੈਂਸੇਲ ਦਾ ਇਹ ਬਿਆਨ ਕਮਜ਼ੋਰ ਨਜ਼ਰ ਆਉਂਦਾ ਹੈ।

ਜਿਹੜੇ ਲੋਕਾਂ ਨੇ ਵੈਕਸੀਨ ਨਹੀਂ ਲਵਾਈ ਉਨ੍ਹਾਂ ਨੂੰ ਰਹੇਗਾ ਖਤਰਾ

ਇਸ ਦੇ ਨਾਲ ਹੀ ਬੈਂਸੇਲ ਨੇ ਕਿਹਾ, 'ਜੋ ਲੋਕ ਵੈਕਸੀਨ ਲਗਵਾ ਲੈਣਗੇ ਉਹ ਆਉਣ ਵਾਲੇ ਸਮੇਂ 'ਚ ਵਾਇਰਸ ਤੋਂ ਸੁਰੱਖਿਅਤ ਰਹਿਣਗੇ। ਜੋ ਲੋਕ ਇਹ ਵੈਕਸੀਨ ਨਹੀਂ ਲਵਾਉਂਦੇ ਉਨ੍ਹਾਂ ਨੂੰ ਇਸ ਦੇ ਡੈਲਟਾ ਵੇਰੀਏਂਟ ਦੇ ਚੱਲਦਿਆਂ ਬਿਮਾਰ ਪੈਣ ਜਾਂ ਹਸਪਤਾਲ ਭਰਤੀ ਹੋਣ ਦਾ ਖਤਰਾ ਬਣਿਆ ਰਹੇਗਾ।'

ਬੂਸਟਰ ਸ਼ੌਟ ਦੀ ਵੀ ਪੈ ਸਕਦੀ ਲੋੜ

ਬੈਂਸੇਲ ਨੇ ਇਹ ਵੀ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਲੋਕਾਂ ਨੂੰ ਵੈਕਸੀਨ ਦੇ ਬੂਸਟਰ ਡੋਜ਼ ਦੀ ਵੀ ਲੋੜ ਪੈ ਸਕਦੀ ਹੈ। ਕੰਪਨੀ ਇਸ ਲਈ ਮੌਜੂਦ ਵੈਕਸੀਨ ਦੀ ਅੱਧੀ ਡੋਜ਼ ਦੇ ਫਾਰਮੂਲੇ 'ਤੇ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਕੰਪਨੀ  ਵੈਕਸੀਨ ਦੇ ਡੈਲਟਾ ਆਪਟੀਮਾਇਜ਼ਡ ਵੈਰੀਏਂਟ 'ਤੇ ਵੀ ਕੰਮ ਕਰ ਰਹੀ ਹੈ ਜੋ 2022 'ਚ ਬੂਸਟਰ ਸ਼ੌਟਸ ਦਾ ਆਧਾਰ ਹੋਵੇਗਾ।

ਇਹ ਵੀ ਪੜ੍ਹੋCM ਚਰਨਜੀਤ ਚੰਨੀ ਦਾ ਐਲਾਨ, ਸੁਰੱਖਿਆ ਲਈ 1000 ਮੁਲਾਜ਼ਮ ਤੇ 200 ਗੱਡੀਆਂ ਨਹੀਂ ਚਾਹੀਦੀਆਂ, ਮੈਨੂੰ ਕਿਨ੍ਹੇ ਮਾਰਨੈ

ਇਹ ਵੀ ਪੜ੍ਹੋCaptain Amarinder Singh: ਹੁਣ ਕੈਪਟਨ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਮੁੜ ਖੜਕੀ, ਕਹੀ ਵੱਡੀ ਗੱਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget