ਪੜਚੋਲ ਕਰੋ

Coronavirus Update: ਇਸ ਦੇਸ਼ 'ਚ ਕੋਵਿਡ XE ਦੇ ਨਵੇਂ ਵੇਰੀਐਂਟ ਦੀ ਦਸਤਕ ਨੇ ਮਚਾਇਆ ਹੰਗਾਮਾ, ਜਾਣੋ ਕਿੰਨਾ ਖ਼ਤਰਨਾਕ

ਬ੍ਰਿਟੇਨ ਦੀ ਹੈਲਥ ਪ੍ਰੋਟੈਕਸ਼ਨ ਏਜੰਸੀ ਨੇ ਕਿਹਾ ਹੈ ਕਿ ਇੰਗਲੈਂਡ 'ਚ XE ਦੇ 637 ਮਾਮਲੇ ਸਾਹਮਣੇ ਆਏ ਹਨ। ਇਹ ਓਮੀਕ੍ਰੋਨ ਸਬ-ਵੇਰੀਐਂਟ ਦਾ ਇੱਕ ਹਾਈਬ੍ਰਿਡ ਸਟ੍ਰੇਨ ਹੈ।

Covid-19 Update New Omicron Variant XE found in UK

Corona New Varrient: ਕੋਰੋਨਾ ਮਹਾਮਾਰੀ ਨਾਲ ਦੁਨੀਆ ਭਰ 'ਚ ਜੰਗ ਅਜੇ ਵੀ ਜਾਰੀ ਹੈ। ਹਾਲ ਹੀ ਦੇ ਸਮੇਂ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਔਸਤਨ ਕਮੀ ਆਈ ਹੈ, ਪਰ ਇਸ ਦੌਰਾਨ ਇੱਕ ਨਵੇਂ ਰੂਪ ਨੇ ਹਲਚਲ ਮਚਾ ਦਿੱਤੀ ਹੈ। ਕੋਰੋਨਾ ਦੇ ਨਵੇਂ ਵੇਰੀਐਂਟ ਦਾ ਨਾਂ XE ਹੈ। ਇਹ ਨਵਾਂ ਵੇਰੀਐਂਟ ਯੂਕੇ ਵਿੱਚ ਪਾਇਆ ਗਿਆ ਹੈ। ਇਸ ਨੂੰ ਓਮੀਕ੍ਰੋਨ ਉਪ-ਵਰਗ ਦਾ ਹਾਈਬ੍ਰਿਡ ਸਟ੍ਰੇਨ ਕਿਹਾ ਜਾਂਦਾ ਹੈ।

ਦੱਸ ਦਈਏ ਕਿ ਯੂਕੇ ਹੈਲਥ ਪ੍ਰੋਟੈਕਸ਼ਨ ਏਜੰਸੀ (UKHSCA) ਨੇ ਕਿਹਾ ਕਿ ਉਹ XE ਦਾ ਅਧਿਐਨ ਕਰ ਰਹੀ ਹੈ। ਇਹ ba.1 ਅਤੇ ba.2 omicron ਉਪ ਰੂਪਾਂ ਦੇ ਪਰਿਵਰਤਨ ਨਾਲ ਬਣਿਆ ਹੈ। ਸ਼ੁਰੂਆਤੀ ਅਧਿਐਨਾਂ ਨੇ ਸੰਕੇਤ ਦਿੱਤਾ ਹੈ ਕਿ XE ਵੇਰੀਐਂਟ ਦੀ ਲਾਗ ਦੀ ਦਰ BA.2 ਵੇਰੀਐਂਟ ਨਾਲੋਂ ਲਗਪਗ 10 ਪ੍ਰਤੀਸ਼ਤ ਵੱਧ ਹੈ।

ਕੋਰੋਨਾ ਦੇ ਨਵੇਂ ਵੇਰੀਐਂਟ XE ਨੇ ਬ੍ਰਿਟੇਨ 'ਚ ਹਲਚਲ

ਬ੍ਰਿਟੇਨ ਦੀ ਹੈਲਥ ਪ੍ਰੋਟੈਕਸ਼ਨ ਏਜੰਸੀ ਨੇ ਕਿਹਾ ਹੈ ਕਿ 22 ਮਾਰਚ ਤੱਕ ਇੰਗਲੈਂਡ ਵਿੱਚ XE ਦੇ 637 ਮਾਮਲੇ ਸਾਹਮਣੇ ਆਏ। ਕੋਰੋਨਾ ਸਬੰਧੀ ਪਾਬੰਦੀਆਂ ਹਟਣ ਤੋਂ ਬਾਅਦ ਹਰ ਰੋਜ਼ ਕੋਵਿਡ ਦੇ ਹਜ਼ਾਰਾਂ ਕੇਸਾਂ ਚੋਂ ਸਿਰਫ਼ ਇੱਕ ਛੋਟਾ ਜਿਹਾ ਹਿੱਸਾ ਹੀ ਦਰਜ ਹੋ ਰਿਹਾ ਹੈ। XE ਲਈ ਸ਼ੁਰੂਆਤੀ ਵਿਕਾਸ ਦਰ BA.2 ਤੋਂ ਬਹੁਤ ਵੱਖਰੀ ਨਹੀਂ ਸੀ, ਜਿਸਨੂੰ 'ਸਟੀਲਥ' ਓਮੀਕ੍ਰੋਨ ਵੀ ਕਿਹਾ ਜਾਂਦਾ ਹੈ। ਪਰ 16 ਮਾਰਚ, 2022 ਦੇ ਸਭ ਤੋਂ ਤਾਜ਼ਾ ਅੰਕੜਿਆਂ ਦੀ ਵਰਤੋਂ ਕਰਦੇ ਹੋਏ, ਇਸਦੀ ਵਿਕਾਸ ਦਰ ਹੁਣ ਸਟੀਲਥ ਵੇਰੀਐਂਟ ਨਾਲੋਂ 9.8 ਪ੍ਰਤੀਸ਼ਤ ਵੱਧ ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਇਹ ਬਹੁਤ ਜਲਦੀ ਪਤਾ ਲੱਗ ਜਾਵੇਗਾ ਕਿ ਇਹ ਪਿਛਲੇ ਸਾਰੇ ਵੇਰੀਐਂਟ ਨਾਲੋਂ ਕਿੰਨਾ ਖਤਰਨਾਕ ਹੈ।

WHO ਨੇ ਨਵੇਂ ਵੇਰੀਐਂਟ ਬਾਰੇ ਦਿੱਤੀ ਚੇਤਾਵਨੀ

ਦੂਜੇ ਪਾਸੇ ਵਿਸ਼ਵ ਸਿਹਤ ਸੰਗਠਨ ਨੇ ਵੀ ਕੋਵਿਡ-19 ਦੇ ਐਕਸਈ ਵੇਰੀਐਂਟ ਬਾਰੇ ਚੇਤਾਵਨੀ ਦਿੱਤੀ ਹੈ। WHO ਦਾ ਕਹਿਣਾ ਹੈ ਕਿ XE ਵੇਰੀਐਂਟ ਪਹਿਲੀ ਵਾਰ ਯੂਕੇ ਵਿੱਚ 19 ਜਨਵਰੀ ਨੂੰ ਖੋਜਿਆ ਗਿਆ ਸੀ। ਇੱਕ ਸ਼ੁਰੂਆਤੀ ਅਧਿਐਨ ਦੇ ਅਨੁਸਾਰ, XE ਰੂਪ BA.2 ਦੇ ਮੁਕਾਬਲੇ ਲਗਭਗ 10 ਪ੍ਰਤੀਸ਼ਤ ਜ਼ਿਆਦਾ ਛੂਤਕਾਰੀ ਹੈ। ਹਾਲਾਂਕਿ ਇਸ ਵੇਰੀਐਂਟ ਬਾਰੇ ਹੋਰ ਅਧਿਐਨ ਦੀ ਲੋੜ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: Covid Vaccination: ਰਿਸਰਚ ਦਾ ਦਾਅਵਾ - ਓਮੀਕ੍ਰੋਨ ਨਾਲ ਮੁਕਾਬਲਾ ਕਰਨ ਲਈ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਜ਼ਰੂਰੀ

ਟਾਪ ਹੈਡਲਾਈਨ

ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ
Big News: ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ, ਦਹਿਸ਼ਤ ਦੇ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ; ਪੈ ਗਿਆ ਚੀਕ-ਚਿਹਾੜਾ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਜ਼ਬਰਦਸਤ ਝਟਕੇ, ਦਹਿਸ਼ਤ ਦੇ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ; ਪੈ ਗਿਆ ਚੀਕ-ਚਿਹਾੜਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Parvinder Singh Jhota Case: ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
ਝੋਟਾ ਕਤਲ ਮਾਮਲੇ 'ਤੇ ਬੋਲੇ CM ਮਾਨ- ਸਾਰੀਆਂ ਜਾਇਜ਼ ਮੰਗਾਂ ਮੰਨੀਆਂ, ਹੁਣ ਪਰਿਵਾਰ 'ਤੇ ਅੰਤਿਮ ਸੰਸਕਾਰ ਦਾ ਫੈਸਲਾ...
Embed widget