ਪੜਚੋਲ ਕਰੋ

ਦੁਨੀਆਂ 'ਚ ਮੁੜ ਫੈਲਣ ਲੱਗਾ ਕਰੋਨਾ ਵਾਇਰਸ ਦਾ ਨਵਾ ਰੂਪ, ਇਹ ਦੇਸ਼ ਆ ਗਏ ਨਵੇਂ ਵੇਰੀਐਂਟ ਦੀ ਲਪੇਟ 'ਚ 

Covid variant XEC: ਦੁਨੀਆ ਭਰ ਦੇ ਡਾਕਟਰ ਇਸ ਨਵੇਂ ਰੂਪ ਦੀ ਨਿਗਰਾਨੀ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ XEC ਨੂੰ ਪਹਿਲਾਂ ਸਾਹਮਣੇ ਆਏ ਵੇਰੀਐਂਟ ਨਾਲ ਮਿਲਾ ਕੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਕਾਰਨ ਕਿਸੇ ਦੀ ਮੌਤ ਦੀ ਖਬਰ ਨਹੀਂ ਹੈ।

Covid variant XEC: ਦੇਸ਼ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਫਿਰ ਤੋਂ ਮੰਡਰਾਣਾ ਸ਼ੁਰੂ ਹੋ ਗਿਆ ਹੈ, ਦਰਅਸਲ ਹਾਲ ਹੀ 'ਚ ਕੋਵਿਡ 19, XEC ਦਾ ਨਵਾਂ ਰੂਪ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਹ ਵੇਰੀਐਂਟ ਪਹਿਲਾਂ ਜਰਮਨੀ ਵਿੱਚ ਪਾਇਆ ਗਿਆ ਸੀ, ਫਿਰ ਇਹ ਹੌਲੀ-ਹੌਲੀ ਪੂਰੇ ਯੂਰਪ ਵਿੱਚ ਫੈਲ ਰਿਹਾ ਹੈ।

ਸਕ੍ਰਿਪਸ ਰਿਸਰਚ ਟ੍ਰਾਂਸਲੇਸ਼ਨਲ ਇੰਸਟੀਚਿਊਟ, ਕੈਲੀਫੋਰਨੀਆ ਦੇ ਡਾਕਟਰ ਐਰਿਕ ਟੋਪੋਲ ਦੇ ਅਨੁਸਾਰ, ਇਹ ਇੱਕ ਘਾਤਕ ਰੂਪ ਹੈ ਅਤੇ ਲੋਕਾਂ ਨੂੰ ਇਸ ਤੋਂ ਆਪਣੇ ਆਪ ਨੂੰ ਬਚਾਉਣ ਦੀ ਲੋੜ ਹੈ।

ਲੋਕਾਂ ਨੂੰ ਮਾਸਕ ਪਹਿਨਣ ਅਤੇ ਬੁਖਾਰ ਦੀ ਸਥਿਤੀ ਵਿੱਚ ਡਾਕਟਰ ਦੀ ਮਦਦ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ। ਫਿਲਹਾਲ ਭਾਰਤ 'ਚ ਇਸ ਨਵੇਂ ਵੇਰੀਐਂਟ ਦਾ ਕੋਈ ਮਰੀਜ਼ ਸਾਹਮਣੇ ਨਹੀਂ ਆਇਆ ਹੈ। ਪਰ ਸਿਹਤ ਮੰਤਰਾਲਾ ਇਸ 'ਤੇ ਨਜ਼ਰ ਰੱਖ ਰਿਹਾ ਹੈ। ਜਰਮਨੀ ਸਮੇਤ ਉਨ੍ਹਾਂ ਦੇਸ਼ਾਂ ਵਿਚ ਇਸ ਦੇ ਮਰੀਜ਼ਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਜਿੱਥੇ ਇਹ ਫੈਲਿਆ ਹੈ। ਇੰਨਾ ਹੀ ਨਹੀਂ ਇਨ੍ਹਾਂ ਦੇਸ਼ਾਂ ਤੋਂ ਭਾਰਤ ਆਉਣ ਵਾਲੀਆਂ ਉਡਾਣਾਂ ਦੇ ਵੇਰਵੇ ਇਕੱਠੇ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ।

 
ਦੁਨੀਆ ਭਰ ਦੇ ਡਾਕਟਰ ਇਸ ਨਵੇਂ ਰੂਪ ਦੀ ਨਿਗਰਾਨੀ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ XEC ਨੂੰ ਪਹਿਲਾਂ ਸਾਹਮਣੇ ਆਏ ਵੇਰੀਐਂਟ ਨਾਲ ਮਿਲਾ ਕੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਕਾਰਨ ਕਿਸੇ ਦੀ ਮੌਤ ਦੀ ਖਬਰ ਨਹੀਂ ਹੈ। ਜਾਣਕਾਰੀ ਮੁਤਾਬਕ ਇਸ ਨਵੇਂ ਵੇਰੀਐਂਟ ਦੇ ਮਰੀਜ਼ਾਂ ਦੀ ਪਛਾਣ ਨੀਦਰਲੈਂਡ, ਸਪੇਨ, ਡੈਨਮਾਰਕ, ਬਰਲਿਨ ਅਤੇ ਇਜ਼ਰਾਈਲ ਵਰਗੇ ਦੇਸ਼ਾਂ 'ਚ ਕੀਤੀ ਗਈ ਹੈ।

 

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?
Holiday 2026 : ਪ੍ਰਾਈਵੇਟ ਮੁਲਾਜ਼ਮਾਂ ਨੂੰ 2 ਦਿਨ ਅਤੇ ਸਰਕਾਰੀ ਮੁਲਾਜ਼ਮਾਂ ਨੂੰ 3 ਦਿਨ ਦੀ ਮਿਲੇਗੀ ਛੁੱਟੀ , ਜਾਣੋ ਕਿਉਂ ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
ਪੰਜਾਬ ਸਿਆਸਤ ਤੋਂ ਮੰਦਭਾਗੀ ਖਬਰ, ਚੰਨੀ ਦੀ ਸਾਈਕਲ ਯਾਤਰਾ 'ਚ ਸ਼ਾਮਲ ਵਰਕਰ ਦੀ ਮੌਤ, ਹਾਰਟ ਅਟੈਕ ਮਗਰੋਂ ਸਿਹਤ ਵਿਗੜੀ, ਐਡਵੋਕੇਟ ਪੁੱਤਰ ਨੇ...
Punjab News: ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
ਪੰਜਾਬ ਦੇ ਇਸ ਜ਼ਿਲ੍ਹੇ ‘ਚ ਨਿੱਜੀ ਗੱਡੀਆਂ 'ਤੇ ਫਲੈਸ਼ਰ ਲਾਈਟਾਂ ਅਤੇ ਹੂਟਰ ਲਾਉਣ ਤੇ ਪਾਬੰਦੀ, ਉਲੰਘਣਾ ਕਰਨ ਵਾਲਿਆਂ ਖਿਲਾਫ ਹੋਏਗੀ ਸਖ਼ਤ ਕਾਰਵਾਈ...
Punjab News: ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਵੈਨ ਦੀ ਕਾਰ ਨਾਲ ਜ਼ੋਰਦਾਰ ਟੱਕਰ, ਪੈ ਗਿਆ ਚੀਕ-ਚਿਹਾੜਾ, ਫਿਰ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਸਾਂਸਦ ਅੰਮ੍ਰਿਤਪਾਲ ਸਿੰਘ 3 ਘੰਟੇ ਦੀ ਪੈਰੋਲ 'ਤੇ ਆਉਣਗੇ ਘਰ, ਚਾਚਾ ਨੇ ਕਿਹਾ - ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਨਗਰ ਸੁਧਾਰ ਟਰੱਸਟਾਂ ’ਚ ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੰਜਾਬ-ਚੰਡੀਗੜ੍ਹ ਸ਼ਿਮਲਾ ਦੇ ਬਰਾਬਰ ਠੰਡਾ, ਪਹਿਲੀ ਵਾਰ ਤਾਪਮਾਨ 8 ਡਿਗਰੀ ਤੋਂ ਆਇਆ ਹੇਠਾਂ; ਵੱਧ ਰਹੀ ਠੰਡ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Embed widget