ਪੜਚੋਲ ਕਰੋ

ਅਮਰੀਕਾ ਨੂੰ ਅੱਖਾਂ ਦਿਖਾਉਣ ਵਾਲਾ ਫਿਦੇਲ ਕਾਸਤਰੋ ਦਾ ਦੇਹਾਂਤ

ਵਾਸ਼ਿੰਗਟਨ : ਕਿਊਬਾ ਦੇ ਸਾਬਕਾ ਰਾਸ਼ਟਰਪਤੀ ਤੇ ਕਮਿਊਨਿਸਟ ਰੇਵੈਲਿਊਸ਼ਨ ਲੀਡਰ ਫਿਦੇਲ ਕਾਸਤਰੋ ਦਾ ਅੱਜ 90 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। ਉਹ 1976 ਤੋਂ 2008 ਤੱਕ ਕਿਊਬਾ ਦੇ ਰਾਸ਼ਟਰਪਤੀ ਰਹੇ। ਕਿਊਬਾ ਦੇ ਮੌਜੂਦਾ ਰਾਸ਼ਟਰਪਤੀ ਅਤੇ ਫਿਦੇਲ ਦੇ ਭਰਾ ਰਾਓਲ ਕਾਸਤਰੋ ਨੇ ਸਰਕਾਰੀ ਟੈਲੀਵਿਜ਼ਨ ਉੱਤੇ ਇਸ ਗੱਲ ਦੀ ਜਾਣਕਾਰੀ ਦਿੱਤੀ। 1959 ਵਿੱਚ ਕਾਸਤਰੋ ਕ੍ਰਾਂਤੀ ਦੇ ਜਰੀਏ ਅਮਰੀਕਾ ਦੀ ਹਿਮਾਇਤ ਪ੍ਰਾਪਤ ਫੁਲਗੇਂਕਿਓ ਬਤਿਸਤਾ ਦੀ ਤਾਨਾਸ਼ਾਹੀ ਨੂੰ ਖ਼ਤਮ ਕਰ ਕੇ ਸੱਤਾ ਵਿੱਚ ਆਏ ਸਨ। ਇਸ ਤੋਂ ਬਾਅਦ ਉਹ ਕਿਊਬਾ ਦੇ ਪ੍ਰਧਾਨ ਮੰਤਰੀ ਬਣੇ ਅਤੇ 1976 ਤੱਕ ਇਸ ਪੋਸਟ ਉੱਤੇ ਰਹੇ। ਕਾਸਤਰੋ 1976 ਵਿੱਚ 2008 ਤੱਕ ਕਿਊਬਾ ਦੇ ਰਾਸ਼ਟਰਪਤੀ ਵੀ ਰਹੇ। 1959 ਵਿੱਚ ਇਹ ਕਿਊਬਾ ਦੀ ਕਾਮਨਿਸਟ ਪਾਰਟੀ ਦੇ ਪਹਿਲੇ ਸਕੱਤਰ ਬਣੇ। ਇੰਗਲੈਂਡ ਦੀ ਮਹਾਰਾਣੀ ਅਤੇ ਥਾਈਲੈਂਡ ਦੇ ਰਾਜਾ ਤੋਂ ਬਾਅਦ ਫਿਦੇਲ ਦੁਨੀਆ ਦੇ ਤੀਜੇ ਅਜਿਹੇ ਵਿਅਕਤੀ ਹਨ ਜਿੰਨਾ ਨੇ ਲੰਮੇ ਸਮੇਂ ਤੱਕ ਰਾਜ ਕੀਤਾ। ਉਹ 1959 ਤੋਂ 1976 ਤੱਕ ਪ੍ਰਧਾਨ ਮੰਤਰੀ ਅਤੇ 1976 ਤੋਂ 2008 ਤੱਕ ਰਾਸ਼ਟਰਪਤੀ ਰਹੇ। ਬਿਮਾਰੀ ਦੇ ਕਾਰਨ ਉਨ੍ਹਾਂ 2008 ਵਿੱਚ ਆਪਣੇ ਛੋਟੇ ਭਰਾ ਰਾਓਲ ਨੂੰ ਸੱਤਾ ਸੰਭਾਲ ਦਿੱਤੀ ਸੀ। ਫਿਦੇਲ ਦਾ ਦਾਅਵਾ ਸੀ ਕਿ 634 ਵਾਰ ਉਨ੍ਹਾਂ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ। ਫਿਦੇਲ ਦੀ ਹੱਤਿਆ ਦੀ ਕੋਸ਼ਿਸ਼ ਅਸਲ ਵਿੱਚ ਅਮਰੀਕੀ ਖ਼ੁਫ਼ੀਆ ਏਜੰਸੀ ਸੀਆਈਏ ਵੱਲੋਂ ਕੀਤੀ ਜਾ ਰਹੀ ਸੀ। ਫਿਦੇਲ ਦੇ ਅੱਠ ਬੱਚੇ ਹਨ ਅਤੇ ਉਨ੍ਹਾਂ ਦਾ ਵੱਡਾ ਬੇਟਾ ਫਿਦੇਲ ਕਾਸਤਰੋ ਡਿਆਜ਼ ਬਲਾਟਰੋ ਨੂੰ ਉਸ ਦੇ ਪਿਤਾ ਦੀ ਝਲਕ ਮੰਨਿਆ ਜਾਂਦਾ ਹੈ

ਟਾਪ ਹੈਡਲਾਈਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget