ਪੜਚੋਲ ਕਰੋ

ਆਸਟਰੇਲੀਆ 'ਚ ਸਾਇਬਰ ਅਟੈਕ, ਚੀਨ ਵੱਲ ਗਈ ਸ਼ੱਕ ਦੀ ਸੂਈ

ਮੌਰੀਸਨ ਨੇ ਕਿਹਾ "ਅਸੀਂ ਜਾਣਦੇ ਹਾਂ ਇਹ ਕਿਸੇ ਦੇਸ਼ ਵੱਲੋਂ ਕੀਤਾ ਗਿਆ ਹਮਲਾ ਹੈ, ਇਸ ਦੇ ਤਰੀਕੇ ਤੋਂ ਇਹ ਸਾਬਤ ਹੁੰਦਾ ਹੈ।" ਉਨ੍ਹਾਂ ਕੈਨਬਰਾ 'ਚ ਮੀਡੀਆ ਨੂੰ ਦੱਸਿਆ ਕਿ "ਇਹ ਹਮਲਾ ਸਰਕਾਰ, ਉਦਯੋਗ, ਸਿਆਸੀ ਸੰਗਠਨ ਸਿੱਖਿਆ, ਸਿਹ ਤੇ ਜ਼ਰੂਰੀ ਸੇਵਾਵਾਂ ਸਮੇਤ ਹਰ ਖੇਤਰ 'ਤੇ ਕੀਤਾ ਗਿਆ ਹੈ।"

  ਮੈਲਬਰਨ: ਆਸਟਰੇਲੀਆ ਦੇ ਸਰਕਾਰੀ ਤੇ ਨਿੱਜੀ ਖੇਤਰ 'ਤੇ ਵੱਡਾ ਸਾਇਬਰ ਅਟੈਕ ਹੋਣ ਦੀ ਖ਼ਬਰ ਹੈ। ਇਸ ਪਿੱਛੇ ਚੀਨ ਤੇ ਸ਼ੱਕ ਜਤਾਇਆ ਜਾ ਰਿਹਾ ਹੈ। ਹਾਲਾਂਕਿ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਕਿਸੇ ਵੀ ਦੇਸ਼ ਦਾ ਨਾਂ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਹੁਣ ਤਕ ਦੀ ਜਾਂਚ ਵਿੱਚ ਕੋਈ ਵੱਡਾ ਡਾਟਾ ਚੋਰੀ ਹੋਣ ਦੀ ਗੱਲ ਸਾਹਮਣੇ ਨਹੀਂ ਆਈ। ਮੌਰੀਸਨ ਨੇ ਕਿਹਾ "ਅਸੀਂ ਜਾਣਦੇ ਹਾਂ ਇਹ ਕਿਸੇ ਦੇਸ਼ ਵੱਲੋਂ ਕੀਤਾ ਗਿਆ ਹਮਲਾ ਹੈ, ਇਸ ਦੇ ਤਰੀਕੇ ਤੋਂ ਇਹ ਸਾਬਤ ਹੁੰਦਾ ਹੈ।" ਉਨ੍ਹਾਂ ਕੈਨਬਰਾ 'ਚ ਮੀਡੀਆ ਨੂੰ ਦੱਸਿਆ ਕਿ "ਇਹ ਹਮਲਾ ਸਰਕਾਰ, ਉਦਯੋਗ, ਸਿਆਸੀ ਸੰਗਠਨ ਸਿੱਖਿਆ, ਸਿਹ ਤੇ ਜ਼ਰੂਰੀ ਸੇਵਾਵਾਂ ਸਮੇਤ ਹਰ ਖੇਤਰ 'ਤੇ ਕੀਤਾ ਗਿਆ ਹੈ।" ਉਨ੍ਹਾਂ ਕਿਹਾ ਆਸਟਰੇਲੀਆਈ ਸਰਕਾਰ ਇਸ ਪ੍ਰਤੀ ਸੁਚੇਤ ਹੈ ਤੇ ਆਗਾਹ ਵੀ ਕਰ ਰਿਹਾ ਹੈ। ਆਸਟਰੇਲੀਆ ਆਪਣੇ ਕਰੀਬੀ ਸਹਿਯੋਗੀਆਂ ਤੇ ਸਾਂਝੇਦਾਰਾਂ ਨਾਲ ਮਿਲ ਕੇ ਇਸ ਖਤਰੇ 'ਤੇ ਕੰਮ ਕਰ ਰਿਹਾ ਹੈ। ਇਸ ਸਾਇਬਰ ਹਮਲੇ ਲਈ ਚੀਨ 'ਤੇ ਸ਼ੱਕ ਜਤਾਇਆ ਜਾ ਰਿਹਾ ਕਿਉਂਕਿ ਲੰਮੇ ਸਮੇਂ ਤੋਂ ਚੀਨ ਦੇ ਆਸਟਰੇਲੀਆ ਨਾਲ ਸਬੰਧ ਠੀਕ ਨਹੀਂ ਚੱਲ ਰਹੇ। ਇਹ ਵੀ ਪੜ੍ਹੋ: ਭਾਰਤ-ਚੀਨ ਵਿਵਾਦ 'ਤੇ ਮੋਦੀ ਨੇ ਸੱਦੀ ਮੀਟਿੰਗ, ਸੋਨੀਆ ਗਾਂਧੀ ਤੇ ਮਮਤਾ ਬੈਨਰਜੀ ਵੀ ਹੋਣਗੇ ਸ਼ਾਮਲ ਚੀਨੀ ਫ਼ੌਜ ਨਾਲ ਲੋਹਾ ਲੈਣ ਵਾਲੇ ਪੰਜਾਬੀ ਜਵਾਨਾਂ ਖ਼ਾਤਰ ਕੈਪਟਨ ਨੇ ਬਦਲੇ ਨਿਯਮ ਸਰਹੱਦ 'ਤੇ ਜੰਗ ਦੀ ਦਹਿਸ਼ਤ, ਪਿੰਡ ਖਾਲੀ ਕਰਾਏ, ਫੌਜੀਆਂ ਨੇ ਸੰਭਾਲੇ ਮੋਰਚੇ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਹੁਣ ਹੋਵੇਗਾ ਬਾਲੀਵੁੱਡ ਦੀ ਅਸਲੀਅਤ ਦਾ ਖ਼ੁਲਾਸਾ ਨਹੀਂ ਰੁਕਿਆ ਕੋਰੋਨਾ ਵਾਇਰਸ ਦਾ ਕਹਿਰ, ਦੁਨੀਆਂ ਭਰ 'ਚ ਸਥਿਤੀ ਗੰਭੀਰ, 85 ਲੱਖ ਤੋਂ ਟੱਪਿਆ ਅੰਕੜਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ
ਪਾਕਿਸਤਾਨ ਤੋਂ ਆਏ 104 ਸਿੱਖ ਸ਼ਰਧਾਲੂ ਏਅਰਪੋਰਟ 'ਤੇ ਰੋਕੇ, 12 ਘੰਟੇ ਰੋਕੇ; ਵੀਜ਼ੇ ਤੋਂ ਬਾਵਜੂਦ ਨਹੀਂ ਮਿਲੀ ਇਜਾਜ਼ਤ
ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ, ਨੌਕਰੀ ਛੱਡਣ ਦੀ ਲੋੜ ਨਹੀਂ; PR 'ਚ ਵੀ ਮਿਲੇਗਾ ਫਾਇਦਾ
ਕੈਨੇਡਾ 'ਚ ਬਿਨਾਂ ਸਟੱਡੀ ਵੀਜ਼ਾ ਤੋਂ ਪੜ੍ਹ ਸਕਣਗੇ ਪੰਜਾਬੀ, ਨੌਕਰੀ ਛੱਡਣ ਦੀ ਲੋੜ ਨਹੀਂ; PR 'ਚ ਵੀ ਮਿਲੇਗਾ ਫਾਇਦਾ
Immigration Policy Australia: ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਆਸਟ੍ਰੇਲੀਆ ਨੇ ਧੜਾਧੜ ਰੱਦ ਕੀਤੇ 'ਸਟੱਡੀ ਵੀਜ਼ਾ', ਜਾਣੋ ਵਜ੍ਹਾ...
ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਆਸਟ੍ਰੇਲੀਆ ਨੇ ਧੜਾਧੜ ਰੱਦ ਕੀਤੇ 'ਸਟੱਡੀ ਵੀਜ਼ਾ', ਜਾਣੋ ਵਜ੍ਹਾ...
 Sheikh Hasina ਦੀ ਬੇਟੀ ਸਾਇਮਾ ਵਾਜੇਦ ਨੇ ਛੱਡਿਆ WHO ਦਾ ਇਹ ਅਹੁਦਾ , ਜਾਣੋ ਕਿਉਂ ਦਿੱਤਾ ਅਸਤੀਫ਼ਾ
 Sheikh Hasina ਦੀ ਬੇਟੀ ਸਾਇਮਾ ਵਾਜੇਦ ਨੇ ਛੱਡਿਆ WHO ਦਾ ਇਹ ਅਹੁਦਾ , ਜਾਣੋ ਕਿਉਂ ਦਿੱਤਾ ਅਸਤੀਫ਼ਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ
Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !
Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !
Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?
Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?
Punjab News : ਮੰਤਰੀ ਹਰਜੋਤ ਬੈਂਸ ਦੇ ਵਿਦੇਸ਼ ਦੌਰੇ ’ਤੇ ਹਾਈਕੋਰਟ ਸਖ਼ਤ, ਸਰਕਾਰ ਤੋਂ ਮੰਗਿਆ ਜਵਾਬ 
Punjab News : ਮੰਤਰੀ ਹਰਜੋਤ ਬੈਂਸ ਦੇ ਵਿਦੇਸ਼ ਦੌਰੇ ’ਤੇ ਹਾਈਕੋਰਟ ਸਖ਼ਤ, ਸਰਕਾਰ ਤੋਂ ਮੰਗਿਆ ਜਵਾਬ 
School Holiday :  ਛੁੱਟੀਆਂ ਦੀ ਲੱਗੀ ਝੜੀ , 13 ਸਤੰਬਰ ਤੋਂ ਲਗਾਤਾਰ 3 ਦਿਨ ਸਕੂਲਾਂ 'ਚ ਰਹੇਗੀ ਛੁੱਟੀ? ਜਾਣੋ ਵਜ੍ਹਾ
School Holiday :  ਛੁੱਟੀਆਂ ਦੀ ਲੱਗੀ ਝੜੀ , 13 ਸਤੰਬਰ ਤੋਂ ਲਗਾਤਾਰ 3 ਦਿਨ ਸਕੂਲਾਂ 'ਚ ਰਹੇਗੀ ਛੁੱਟੀ? ਜਾਣੋ ਵਜ੍ਹਾ
 Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
 Punjab News : ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਰਦਨਾਕ ਹਾਦਸੇ 'ਚ ਮੌਤ , 2 ਸਾਲ ਪਹਿਲਾਂ ਗਿਆ ਸੀ ਵਿਦੇਸ਼ 
ਬਹਿਬਲ ਕਲਾਂ ਕੇਸ 'ਚ SIT ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, ਵਕੀਲ ਪਹੁੰਚੇ
ਬਹਿਬਲ ਕਲਾਂ ਕੇਸ 'ਚ SIT ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, ਵਕੀਲ ਪਹੁੰਚੇ
Embed widget