ਪੜਚੋਲ ਕਰੋ

Cyclone Threat In Pakistan: ਪਾਕਿਸਤਾਨ 'ਚ ਭਾਰੀ ਚੱਕਰਵਾਤੀ ਤੁਫ਼ਾਨ ਦੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

Cyclone Asna Alert Update: ਪੀਐਮਡੀ ਨੇ ਅਗਲੇ 24 ਘੰਟਿਆਂ ਵਿੱਚ ਬਿਜਲੀ ਦੇ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਚੱਕਰਵਾਤੀ ਤੂਫਾਨ ਆਸਨਾ ਪਾਕਿਸਤਾਨ ਦੇ ਤੱਟੀ ਇਲਾਕਿਆਂ ਤੋਂ ਹੋ ਕੇ ਓਮਾਨ ਵੱਲ ਵਧੇਗਾ।

Cyclone Asna Alert Update: ਭਾਰਤ ਦੇ ਕੱਛ ਤੋਂ ਸ਼ੁਰੂ ਹੋਇਆ ਇਹ ਤੂਫਾਨ ਅਰਬ ਸਾਗਰ ਵਿੱਚ ਪਹੁੰਚਦੇ ਹੀ ਚੱਕਰਵਾਤ ਅਸਨਾ ਵਿੱਚ ਬਦਲ ਗਿਆ। ਹੁਣ ਇਹ ਪਾਕਿਸਤਾਨ ਵੱਲ ਵਧ ਰਿਹਾ ਹੈ। ਪਾਕਿਸਤਾਨ ਮੌਸਮ ਵਿਭਾਗ (PMD) ਨੇ  ਸ਼ੁੱਕਰਵਾਰ ਇਸ ਤੂਫ਼ਾਨ ਦੇ ਚੱਕਰਵਾਤ ਬਣਨ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਸੀ।

ਕੱਛ ਵਿੱਚ ਪਿਛਲੇ ਕਈ ਦਿਨਾਂ ਤੋਂ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਸੀ। ਇਸ ਕਾਰਨ ਪਾਕਿਸਤਾਨ ਦੇ ਸਿੰਧ ਅਤੇ ਭਾਰਤ ਦੇ ਗੁਜਰਾਤ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪਿਆ। ਸਿੰਧ ਵਿੱਚ ਭਾਰੀ ਮੀਂਹ ਕਾਰਨ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ।

ਪੀਐਮਡੀ ਨੇ ਅਗਲੇ 24 ਘੰਟਿਆਂ ਵਿੱਚ ਬਿਜਲੀ ਦੇ ਨਾਲ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਚੱਕਰਵਾਤੀ ਤੂਫਾਨ ਆਸਨਾ ਪਾਕਿਸਤਾਨ ਦੇ ਤੱਟੀ ਇਲਾਕਿਆਂ ਤੋਂ ਹੋ ਕੇ ਓਮਾਨ ਵੱਲ ਵਧੇਗਾ।

ਚੱਕਰਵਾਤ ਕਾਰਨ ਪਾਕਿਸਤਾਨ ਦੇ ਤੱਟੀ ਸ਼ਹਿਰ ਕਰਾਚੀ ਵਿੱਚ 65 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਰਹੀਆਂ ਹਨ। ਚੱਕਰਵਾਤੀ ਤੂਫਾਨ ਅਸਨਾ ਫਿਲਹਾਲ ਕਰਾਚੀ ਤੋਂ 170 ਕਿਲੋਮੀਟਰ ਦੂਰ ਹੈ। ਪਾਕਿਸਤਾਨ ਨੇ ਇਸ ਨੂੰ ਅਸਨਾ ਦਾ ਨਾਂ ਦਿੱਤਾ ਹੈ।

ਮੌਸਮ ਵਿਭਾਗ ਨੇ ਕਰਾਚੀ ਤੋਂ ਇਲਾਵਾ ਥਰਪਾਰਕਰ, ਬਦੀਨ, ਠੱਟਾ, ਸੁਜਾਵਲ, ਹੈਦਰਾਬਾਦ, ਤੰਦੂ ਮੁਹੰਮਦ ਖਾਨ, ਤੰਦੂ ਅੱਲ੍ਹਾ ਯਾਰ, ਮਟਿਆਰੀ, ਉਮਰਕੋਟ, ਮੀਰਪੁਰਖਾਸ, ਸੰਘਰ, ਜਮਸ਼ੋਰੋ, ਦਾਦੂ ਅਤੇ ਸ਼ਹੀਦ ਬੇਨਜ਼ੀਰਾਬਾਦ ਜ਼ਿਲ੍ਹਿਆਂ ਵਿੱਚ 31 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਇਸ ਤੋਂ ਇਲਾਵਾ 30 ਅਗਸਤ ਤੋਂ 1 ਸਤੰਬਰ ਤੱਕ ਹੱਬ, ਲਾਸਬੇਲਾ, ਅਵਾਰਨ, ਕੀਚ ਅਤੇ ਗਵਾਦਰ ਜ਼ਿਲ੍ਹਿਆਂ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ।


ਪਾਕਿਸਤਾਨ ਦੇ ਮੌਸਮ ਵਿਭਾਗ ਨੇ ਸਿੰਧ ਅਤੇ ਬਲੋਚਿਸਤਾਨ ਪ੍ਰਾਂਤਾਂ ਦੇ ਮਛੇਰਿਆਂ ਨੂੰ ਚੱਕਰਵਾਤ ਅਤੇ ਭਾਰੀ ਮੀਂਹ ਦੀ ਸੰਭਾਵਨਾ ਦੇ ਕਾਰਨ ਚੇਤਾਵਨੀ ਜਾਰੀ ਕੀਤੀ ਹੈ। ਉਨ੍ਹਾਂ ਨੂੰ 1 ਸਤੰਬਰ ਤੱਕ ਸਮੁੰਦਰ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

48 ਸਾਲਾਂ ਬਾਅਦ ਅਗਸਤ ਵਿੱਚ ਅਰਬ ਸਾਗਰ ਵਿੱਚ ਚੱਕਰਵਾਤੀ ਤੂਫ਼ਾਨ ਆਇਆ ਹੈ। ਇਸ ਤੋਂ ਪਹਿਲਾਂ ਅਗਸਤ 1976 ਵਿੱਚ ਅਰਬ ਸਾਗਰ ਵਿੱਚ ਚੱਕਰਵਾਤੀ ਤੂਫ਼ਾਨ ਆਇਆ ਸੀ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਅਗਲੇ 12 ਘੰਟਿਆਂ ਵਿੱਚ ਇਸ ਦੇ ਚੱਕਰਵਾਤ ਵਿੱਚ ਬਦਲਣ ਦੀ ਚੇਤਾਵਨੀ ਦਿੱਤੀ ਹੈ।

 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

 

ਟਾਪ ਹੈਡਲਾਈਨ

Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Embed widget