ਪੜਚੋਲ ਕਰੋ

ਐਡਵੋਕੇਟ ਦਲਜੀਤ ਕੌਰ ਨੂੰ ਯੂਕੇ ਦੀ ਸੰਸਦ ’ਚ ਵਿਸ਼ੇਸ਼ ਸਨਮਾਨ

ਚੰਡੀਗੜ੍ਹ: ਲੰਦਨ ਵਿੱਚ ਬ੍ਰਿਟਿਸ਼ ਦੇ ਸੰਸਦ ‘ਹਾਊਸ ਆਫ਼ ਕਾਮਨਜ਼’ ਵਿੱਚ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਸਮਾਜ ਸੇਵਿਕਾ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਵਕੀਲ ਦਲਜੀਤ ਕੌਰ ਨੂੰ 'ਕਾਨਫਲੂਐਂਸ ਐਕਸੀਲੈਂਸ ਐਵਾਰਡ' ਨਾਲ ਨਵਾਜਿਆ ਗਿਆ। ਦਲਜੀਤ ਕੌਰ ਨੇ ਦੱਸਿਆ ਕਿ 2002 ਵਿੱਚ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਦੇਸ਼ੀ ਲਾੜਿਆਂ ਦੀਆਂ ਸਤਾਈਆਂ ਪਤਨੀਆਂ ਦੇ ਹੱਕ ਵਿੱਚ ਇੱਕ ਮੈਮੋਰੈਂਡਮ ਦਿੱਤਾ ਸੀ। ਉਨ੍ਹਾਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁੱਦਿਆਂ ਨੂੰ ਬਹੁਤ ਸਮਰਥਨ ਮਿਲਿਆ। ਉਨ੍ਹਾਂ ਦਾ ਮੰਨਣਾ ਹੈ ਕਿ ਵਿਦੇਸ਼ਾਂ ਵਿੱਚ ਵੱਸਦੇ ਭਾਰਤੀ ਦੁਨੀਆ ਵਿੱਚ ਸਭ ਤੋਂ ਵੱਧ ਮੌਜੂਦ ਹਨ ਤੇ 100 ਤੋਂ ਵੱਧ ਦੇਸ਼ਾਂ ਵਿੱਚ ਫੈਲੇ ਹੋਏ ਹਨ। ਦੂਜੇ ਪਾਸੇ ਦੁਨੀਆ ਨੂੰ ‘ਗਲੋਬਲ ਪਿੰਡ’ ਵਜੋਂ ਪ੍ਰਭਾਸ਼ਿਤ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਲੋਕਾਂ ਨੂੰ ਸੁਖੀ ਪਰਿਵਾਰ ਵਸਾਉਣ ਪ੍ਰਤੀ ਸੁਚੇਤ ਕਰਨਾ ਜ਼ਰੂਰੀ ਹੈ। ਨਹੀਂ ਤਾਂ ਕੁੜੀਆਂ ਤੇ ਉਨ੍ਹਾਂ ਦੇ ਮਾਪੇ ਸ਼ਿਕਾਰ ਬਣਦੇ ਰਹਿਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ‘ਬਲੂਮਿੰਗ ਸਮਾਈਲਜ਼ ਫਾਊਂਡੇਸ਼ਨ’ ਤੇ ਕਾਨੂੰਨੀ ਫਰਮ ‘ਇੰਡੀਅਨ ਲੀਗਲ ਜੰਕਸ਼ਨ’ ਵੱਲੋਂ ਸ਼ੁਰੂ ਕੀਤਾ ‘ਪ੍ਰੀਵੈਡਿੰਗ ਤੇ ਪੋਸਟ ਵੈਡਿੰਗ’ ਨਾਂਅ ਦਾ ਸਲਾਹ ਪ੍ਰੋਗਰਾਮ ਚੱਲ ਰਿਹਾ ਹੈ। ਉਨ੍ਹਾਂ ਨੇ ਯੂਕੇ ਵਿੱਚ ਇੱਕ ਪੀੜਤ ਨੂੰ ਜਾਇਦਾਦ ਦਾ ਹੱਕ ਦਿਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ।

ਟਾਪ ਹੈਡਲਾਈਨ

Government Employees: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਹੁਣ ਹਫ਼ਤੇ 'ਚ 3 ਦਿਨ ਮਿਲੇਗੀ ਛੁੱਟੀ! 'ਵਰਕ ਫ੍ਰਾਮ ਹੋਮ' ਦੀ ਇਜਾਜ਼ਤ ਸਣੇ ਕੰਮ ਦੇ ਘੰਟਿਆਂ 'ਚ ਵੀ ਕਟੌਤੀ ਦਾ ਐਲਾਨ...
ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਹੁਣ ਹਫ਼ਤੇ 'ਚ 3 ਦਿਨ ਮਿਲੇਗੀ ਛੁੱਟੀ! 'ਵਰਕ ਫ੍ਰਾਮ ਹੋਮ' ਦੀ ਇਜਾਜ਼ਤ ਸਣੇ ਕੰਮ ਦੇ ਘੰਟਿਆਂ 'ਚ ਵੀ ਕਟੌਤੀ ਦਾ ਐਲਾਨ...
US Attack Iran Update : ਅਮਰੀਕਾ ਨੇ ਈਰਾਨ 'ਤੇ ਕੀਤਾ ਹਵਾਈ ਹਮਲਾ, ਮਿਜ਼ਾਈਲ ਤੇ ਡਰੋਨ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ; ਈਰਾਨ ਨੇ ਵੀ ਕੀਤੀ ਜਵਾਬੀ ਕਾਰਵਾਈ
US Attack Iran Update : ਅਮਰੀਕਾ ਨੇ ਈਰਾਨ 'ਤੇ ਕੀਤਾ ਹਵਾਈ ਹਮਲਾ, ਮਿਜ਼ਾਈਲ ਤੇ ਡਰੋਨ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ; ਈਰਾਨ ਨੇ ਵੀ ਕੀਤੀ ਜਵਾਬੀ ਕਾਰਵਾਈ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget