ਪੜਚੋਲ ਕਰੋ

ਮਰੇ ਚੂਹਿਆਂ ਰਾਹੀਂ ਹੋ ਰਹੀ ਜੇਲ੍ਹਾਂ 'ਚ ਨਸ਼ਿਆਂ ਤੇ ਮੋਬਾਈਲਾਂ ਦੀ ਸਪਲਾਈ

ਲੰਦਨ: ਬ੍ਰਿਟੇਨ ‘ਚ ਅਪਰਾਧੀਆਂ ਨੇ ਜੇਲ੍ਹਾਂ ‘ਚ ਬੰਦ ਕੈਦੀਆਂ ਤਕ ਮਦਦ ਪਹੁੰਚਾਉਣ ਦਾ ਨਵਾਂ ਤਰੀਕਾ ਕੱਢਿਆ ਹੈ। ਉਹ ਮਰੇ ਹੋਏ ਚੂਹਿਆਂ ‘ਚ ਨਸ਼ੀਲੀਆਂ ਚੀਜ਼ਾਂ, ਮੋਬਾਈਲ, ਪੈਸੇ ਤੇ ਕਈ ਗੈਰ ਕਾਨੂੰਨੀ ਚੀਝਾਂ ਭਰਕੇ ਕੰਧ ਰਾਹੀਂ ਸੁੱਟਦੇ ਹਨ। ਸਥਾਨਕ ਮੀਡੀਆ ਮੁਤਾਬਕ ਅਪਰਾਧਕ ਸਮੂਹ ਇਹ ਕੰਮ ਲੰਬੇ ਸਮੇਂ ਤੋਂ ਕਰ ਰਹੇ ਹਨ। ਅਧਿਕਾਰੀਆ ਨੂੰ ਇਸ ਦੀ ਪਹਿਲੀ ਝਲਕ ਉਦੋਂ ਮਿਲੀ ਜਦੋਂ ਦੱਖਣੀ-ਪੱਛਮੀ ਇੰਗਲੈਂਡ ਦੇ ਡੋਰਮੇਟ ‘ਚ ਇੱਕ ਜੇਲ੍ਹ ‘ਚ ਤਿੰਨ ਚੂਹਿਆਂ ਦੇ ਢਿੱਡ ਸਲਾਈ ਕੀਤੇ ਹੋਏ ਮਿਲੇ। ਇਸ ਤੋਂ ਬਾਅਦ ਪੰਜ ਚੂਹਿਆਂ ਦੇ ਸਰੀਰਾਂ ਵਿੱਚੋਂ ਮੋਬਾਈਲ, ਚਾਰਜ਼ਰ, ਸਿਮ ਤੇ ਸਿਗਰੇਟ ਦੇ ਪੇਪਰ ਮਿਲੇ। ਮਰੇ ਚੂਹਿਆਂ ਰਾਹੀਂ ਹੋ ਰਹੀ ਜੇਲ੍ਹਾਂ 'ਚ ਨਸ਼ਿਆਂ ਤੇ ਮੋਬਾਈਲਾਂ ਦੀ ਸਪਲਾਈ ਬ੍ਰਿਟੇਨ ਦੇ ਜੇਲ੍ਹ ਮੰਤਰੀ ਰੋਰੀ ਸਟੀਵਰਟ ਦਾ ਕਹਿਣਾ ਹੈ ਕਿ ਅਪਰਾਧੀ ਜੇਲ੍ਹਾਂ ‘ਚ ਬੰਦ ਆਪਣੇ ਸਾਥੀਆਂ ਤਕ ਮਦਦ ਪਹੁੰਚਾਉਣ ਲਈ ਕਿਸੇ ਵੀ ਹੱਦ ਤਕ ਜਾ ਸਕਦੇ ਹਨ। ਇਸ ਕਾਰਨ ਜੇਲ੍ਹਾਂ ਦੀ ਸੁਰੱਖਿਆ ਵਧਾਉਣੀ ਹੁਣ ਹੋਰ ਵੀ ਜ਼ਰੂਰੀ ਹੋ ਗਈ ਹੈ। ਮੰਤਰੀ ਨੇ ਇਸ ਬਾਰੇ ਖੁਲਾਸਾ ਨਹੀਂ ਕੀਤਾ ਕਿ ਆਖਰ ਜੇਲ੍ਹ ‘ਚ ਮਰੇ ਹੋਏ ਚੂਹੇ ਪਹੁੰਚਦੇ ਕਿਵੇਂ ਹਨ। ਅਧਿਕਾਰੀਆਂ ਮੁਤਾਬਕ ਨਵੇਂ ਤਰੀਕਿਆਂ ਕਾਰਨ ਜੇਲ੍ਹਾਂ ‘ਚ ਨਸ਼ੇੜੀਆਂ ਦੀ ਗਿਣਤੀ ‘ਚ ਵੀ ਵਾਧਾ ਹੋਇਆ ਹੈ। ਜਿੱਥੇ ਪਿਛਲੇ ਸਾਲ 20% ਕੈਦੀਆਂ ਦੀ ਡਰੱਗ ਰਿਪੋਰਟ ਪੌਜ਼ਟਿਵ ਸੀ, ਉੱਥੇ ਹੀ ਹੁਣ ਇਹ ਗਿਣਤੀ 23% ਤਕ ਵਧ ਗਈ ਹੈ।

ਟਾਪ ਹੈਡਲਾਈਨ

Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget