ਪੜਚੋਲ ਕਰੋ

ਕਸ਼ਮੀਰੀਆਂ 'ਤੇ ਭੂਚਾਲ ਦਾ ਕਹਿਰ, ਕਈ ਇਮਾਰਤਾਂ ਤਬਾਹ

ਮੰਗਲਵਾਰ ਨੂੰ ਆਏ ਭੂਚਾਲ ਨਾਲ ਸਭ ਤੋਂ ਵੱਧ ਨੁਕਸਾਨ ਮਕਬੂਜ਼ਾ ਕਸ਼ਮੀਰ ਵਿੱਚ ਹੋਇਆ ਹੈ। ਹੁਣ ਤੱਕ ਹਾਸਲ ਜਾਣਕਾਰੀ ਮੁਤਾਬਕ 30 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਤੇ ਸੈਂਕੜੇ ਜ਼ਖ਼ਮੀ ਹੋਏ ਹਨ। ਮੰਗਲਵਾਰ ਬਾਅਦ ਦੁਪਹਿਰ 5.8 ਤੀਬਰਤਾ ਦੇ ਆਏ ਭੂਚਾਲ ਨੇ ਇਮਾਰਤਾਂ ਤੇ ਸੜਕਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ।

ਇਸਲਾਮਾਬਾਦ/ ਨਵੀਂ ਦਿੱਲੀ: ਮੰਗਲਵਾਰ ਨੂੰ ਆਏ ਭੂਚਾਲ ਨਾਲ ਸਭ ਤੋਂ ਵੱਧ ਨੁਕਸਾਨ ਮਕਬੂਜ਼ਾ ਕਸ਼ਮੀਰ ਵਿੱਚ ਹੋਇਆ ਹੈ। ਹੁਣ ਤੱਕ ਹਾਸਲ ਜਾਣਕਾਰੀ ਮੁਤਾਬਕ 30 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਤੇ ਸੈਂਕੜੇ ਜ਼ਖ਼ਮੀ ਹੋਏ ਹਨ। ਮੰਗਲਵਾਰ ਬਾਅਦ ਦੁਪਹਿਰ 5.8 ਤੀਬਰਤਾ ਦੇ ਆਏ ਭੂਚਾਲ ਨੇ ਇਮਾਰਤਾਂ ਤੇ ਸੜਕਾਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਯੂਐਸ ਜਿਓਲੋਜੀਕਲ ਸਰਵੇ ਅਨੁਸਾਰ ਇਸ ਭੂਚਾਲ ਦਾ ਕੇਂਦਰ ਬਿੰਦੂ ਮਕਬੂਜ਼ਾ ਕਸ਼ਮੀਰ ਸਥਿਤ ਨਿਊ ਮੀਰਪੁਰ ਨੇੜੇ ਸੀ। ਮੀਰਪੁਰ ਪੁਲਿਸ ਦੇ ਡੀਆਈਜੀ ਸਰਦਾਰ ਗੁਲਫ਼ਰਾਜ਼ ਖ਼ਾਨ ਮੁਤਾਬਕ ਮੀਰਪੁਰ ਤੇ ਆਸ-ਪਾਸ ਦੇ ਖੇਤਰਾਂ ਵਿੱਚ ਭੂਚਾਲ ਕਾਰਨ ਦੋ ਦਰਜਨ ਤੋਂ ਵੱਧ ਮੌਤਾਂ ਹੋ ਗਈਆਂ ਹਨ। ਇਸ ਤੋਂ ਇਲਾਵਾ ਸੈਂਕੜੇ ਜ਼ਖ਼ਮੀ ਹੋ ਗਏ। ਮੀਰਪੁਰ ਵਿੱਚ ਭੂਚਾਲ ਕਾਰਨ ਕਈ ਘਰ ਢਹਿ ਗਏ। ਮਕਬੂਜ਼ਾ ਕਸ਼ਮੀਰ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਟੀਵੀ ਚੈਨਲਾਂ ’ਤੇ ਭੂਚਾਲ ਕਾਰਨ ਮੀਰਪੁਰ ਦੀਆਂ ਸੜਕਾਂ ’ਤੇ ਹਾਦਸਾਗ੍ਰਸਤ ਹੋਏ ਵਾਹਨ ਤੇ ਜ਼ਮੀਨ ਵਿੱਚ ਪਈਆਂ ਤਰੇੜਾਂ ਦਿਖਾਈਆਂ ਜਾ ਰਹੀਆਂ ਹਨ। ਪਾਕਿਸਤਾਨ ਦੇ ਪੇਸ਼ਾਵਰ, ਰਾਵਲਪਿੰਡੀ, ਲਾਹੌਰ, ਕੋਹਾਟ, ਚਾਰਸੱਦਾ, ਕਸੂਰ, ਗੁਜਰਾਤ, ਸਿਆਲਕੋਟ, ਮੁਲਤਾਨ ਤੇ ਐਬਟਾਬਾਦ ਆਦਿ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਧਰ, ਉੱਤਰੀ ਭਾਰਤ ਦੇ ਸਰੱਹਦੀ ਖੇਤਰਾਂ ਵਿੱਚ ਵੀ ਭੂਚਾਲ ਆਇਆ। ਸੈਸਮੋਲੋਜੀ ਦੇ ਕੌਮੀ ਕੇਂਦਰ (ਐਨਸੀਐਸ) ਦੇ ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਭਾਰਤ ਦੇ ਜੰਮੂ ਕਸ਼ਮੀਰ ਖੇਤਰ ਵਿੱਚ ਮੰਗਲਵਾਰ ਬਾਅਦ ਦੁਪਹਿਰ ਕਰੀਬ 4:33 ਵਜੇ ਆਏ ਭੂਚਾਲ ਕਾਰਨ ਕਿਸੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ। ਭੂਚਾਲ ਦੇ ਝਟਕੇ ਮਹਿਸੂਸ ਕਰਦਿਆਂ ਹੀ ਉੱਤਰੀ ਭਾਰਤ ਦੇ ਜੰਮੂ ਕਸ਼ਮੀਰ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਰਾਜਸਥਾਨ ਦੇ ਲੋਕ ਆਪਣੇ ਘਰਾਂ ਤੇ ਦਫ਼ਤਰਾਂ ਤੋਂ ਬਾਹਰ ਵੱਲ ਦੌੜੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget