ਪੜਚੋਲ ਕਰੋ

ਕੈਨੇਡਾ ਦਾ ਵੀਜ਼ਾ ਮਿਲਣ 'ਚ ਹੋ ਰਹੀ ਦੇਰੀ? ਜਾਣੋ ਕੌਮਾਂਤਰੀ ਵਿਦਿਆਰਥੀਆਂ ਲਈ ਨਿਯਮਾਂ 'ਚ ਕੀ ਦਿੱਤੀ ਗਈ ਢਿੱਲ

IRCC ਨੇ ਵਿਦੇਸ਼ੀ ਵਿਦਿਆਰਥੀਆਂ ਲਈ ਆਪਣੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਲਈ ਇੱਕ ਟ੍ਰਾਂਜਿਸ਼ਨ ਪੀਰੀਅਡ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੂੰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) ਆਫ਼ਰ ਕਰਨ ਦਾ ਐਲਾਨ ਕੀਤਾ ਹੈ।

ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੀਜ਼ਾ ਜਾਰੀ ਕਰਨ 'ਚ ਦੇਰੀ ਦੇ ਵਿਚਕਾਰ ਰਿਮੋਟ ਲੋਕੇਸ਼ਨ ਸਟੱਡੀਜ਼ ਬਾਰੇ ਕੁਝ ਨਿਯਮਾਂ 'ਚ ਢਿੱਲ ਦਿੱਤੀ ਹੈ ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਨਾ ਛੱਡਣ। ਕੈਨੇਡਾ ਨੇ ਇਹ ਛੋਟ ਅਜਿਹੇ ਸਮੇਂ 'ਚ ਦਿੱਤੀ ਹੈ ਜਦੋਂ ਉੱਥੇ ਪੜ੍ਹਾਈ ਦਾ ਨਵਾਂ ਸੈਸ਼ਨ ਸ਼ੁਰੂ ਹੋਣ ਵਾਲਾ ਹੈ।

IRCC (ਦੀ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ) ਨੇ ਵਿਦੇਸ਼ੀ ਵਿਦਿਆਰਥੀਆਂ ਲਈ ਆਪਣੀ ਆਨਲਾਈਨ ਪੜ੍ਹਾਈ ਜਾਰੀ ਰੱਖਣ ਲਈ ਇੱਕ ਟ੍ਰਾਂਜਿਸ਼ਨ ਪੀਰੀਅਡ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਨੂੰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) ਆਫ਼ਰ ਕਰਨ ਦਾ ਐਲਾਨ ਕੀਤਾ ਹੈ।

IRCC ਨੇ ਕਿਹਾ ਕੋਰੋਨਾ ਕਾਲ ਦੌਰਾਨ ਰਿਮੋਟ ਲੋਕੇਸ਼ਨ ਨਾਲ ਪੜ੍ਹਾਈ ਜਾਰੀ ਰੱਖਣ ਲਈ ਜਿਹੜੇ ਉਪਾਅ ਕੀਤੇ ਗਏ ਸਨ,  ਉਨ੍ਹਾਂ ਨੂੰ ਹੁਣ 31 ਅਗਸਤ 2023 ਤੱਕ ਵਧਾਇਆ ਜਾ ਰਿਹਾ ਹੈ। ਕੈਨੇਡਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਵੀਜ਼ਾ ਜਾਰੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਇਸ ਪ੍ਰਕਿਰਿਆ 'ਚ ਦੇਰੀ ਹੋਣ 'ਤੇ ਵਿਦਿਆਰਥੀ ਰਿਮੋਟ ਲੋਕੇਸ਼ਨ ਉਪਾਅ ਦੀ ਵਰਤੋਂ ਕਰ ਸਕਦੇ ਹਨ।

IRCC ਨੇ ਇੱਕ ਟਵੀਟ 'ਚ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਨੇ 31 ਅਗਸਤ 2022 ਤੋਂ ਪਹਿਲਾਂ ਆਨਲਾਈਨ ਪੜ੍ਹਾਈ ਜਾਰੀ ਰੱਖਣ ਦਾ ਆਪਸ਼ਨ ਚੁਣਿਆ ਹੈ ਜਾਂ ਸਟੂਡੈਂਟ ਵੀਜ਼ਾ ਪਰਮਿਟ ਲਈ ਅਰਜ਼ੀ ਦਿੱਤੀ ਹੈ, ਉਹ ਅਜੇ ਵੀ ਪੂਰਾ ਕੋਰਸ ਆਨਲਾਈਨ ਤਰੀਕੇ ਨਾਲ ਪੂਰਾ ਕਰਨ ਦੇ ਯੋਗ ਹੋਣਗੇ ਅਤੇ ਉਨ੍ਹਾਂ ਦਾ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (PGWP) 'ਤੇ ਵੀ ਕੋਈ ਅਸਰ ਨਹੀਂ ਪਵੇਗਾ।

IRCC ਨੇ ਕਿਹਾ, "ਹਾਲਾਂਕਿ ਜੇਕਰ ਕੋਈ ਕੋਰਸ 1 ਸਤੰਬਰ 2022 ਤੋਂ 31 ਅਗਸਤ 2023 ਵਿਚਕਾਰ ਸ਼ੁਰੂ ਹੋ ਰਿਹਾ ਹੈ ਜਾਂ 31 ਅਗਸਤ 2023 ਤੋਂ ਪਹਿਲਾਂ ਸਟੱਡੀ ਪਰਮਿਟ ਲਈ ਅਰਜ਼ੀ ਦੇ ਰਿਹਾ ਹੈ ਤਾਂ ਉਹ ਕੈਨੇਡਾ ਤੋਂ ਬਾਹਰ ਆਪਣਾ 50% ਕੋਰਸ ਬਗੈਰ PGWP ਪੂਰਾ ਕਰ ਸਕਦਾ ਹੈ।" ਟਵੀਟ 'ਚ ਅੱਗੇ ਕਿਹਾ ਗਿਆ ਹੈ, "1 ਸਤੰਬਰ 2023 ਤੋਂ ਬਾਅਦ ਕੈਨੇਡਾ ਤੋਂ ਬਾਹਰੋਂ ਪੂਰੀ ਕੀਤੀ ਗਈ ਸਾਰੀ ਸਟਡੀ ਟਾਈਮ ਨੂੰ ਵਿਦਿਆਰਥੀਆਂ ਦੀ PGWP ਦੀ ਸਮਾਂ ਸੀਮਾ ਤੋਂ ਘਟਾਈ ਜਾਵੇਗੀ, ਭਾਵੇਂ ਉਹ ਆਪਣੀ ਪੜ੍ਹਾਈ ਕਦੋਂ ਵੀ ਸ਼ੁਰੂ ਕੀਤੀ ਗਈ ਹੋਵੇ।"

IRCC ਨੇ ਇੱਕ ਟਵੀਟ 'ਚ ਕਿਹਾ, "ਅਸੀਂ ਕੌਮਾਂਤਰੀ ਵਿਦਿਆਰਥੀਆਂ ਨੂੰ ਜਿੰਨੀ ਜਲਦੀ ਹੋ ਸਕੇ ਕੈਨੇਡਾ ਵਾਪਸ ਆਉਣ ਲਈ ਉਤਸ਼ਾਹਿਤ ਕਰਦੇ ਹਾਂ, ਪਰ ਜੇਕਰ ਤੁਹਾਨੂੰ ਅਜਿਹਾ ਕਰਨ ਲਈ ਕੁਝ ਹੋਰ ਸਮਾਂ ਚਾਹੀਦਾ ਹੈ ਤਾਂ ਇਹ ਤਬਦੀਲੀ ਦੀ ਮਿਆਦ ਤੁਹਾਡੇ ਲਈ ਉਪਲੱਬਧ ਹੈ।"

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
Embed widget