ਪੜਚੋਲ ਕਰੋ

ਦਿੱਲੀ ਕਾਰ ਧਮਾਕੇ ਦੀ ਬ੍ਰਿਟੇਨ-ਅਮਰੀਕਾ ਤੋਂ ਲੈ ਕੇ ਦੁਨੀਆ ਭਰ 'ਚ ਚਰਚਾ, ਜਾਣੋ ਪਾਕਿਸਤਾਨੀ ਮੀਡੀਆ ਨੇ ਕੀ ਲਿਖਿਆ?

ਦਿੱਲੀ ‘ਚ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ-1 ਦੇ ਨੇੜੇ ਹੋਏ ਕਾਰ ਧਮਾਕੇ ਤੋਂ ਬਾਅਦ ਪੂਰੇ ਇਲਾਕੇ ‘ਚ ਹੜਕੰਪ ਮਚ ਗਿਆ। ਧਮਾਕੇ ਦੀ ਆਵਾਜ਼ ਇੰਨੀ ਜ਼ੋਰਦਾਰ ਸੀ ਕਿ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਵਿਦੇਸ਼ਾਂ 'ਚ ਇਸ ਘਟਨਾ

ਦਿੱਲੀ ‘ਚ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ-1 ਦੇ ਨੇੜੇ ਹੋਏ ਕਾਰ ਧਮਾਕੇ ਤੋਂ ਬਾਅਦ ਪੂਰੇ ਇਲਾਕੇ ‘ਚ ਹੜਕੰਪ ਮਚ ਗਿਆ। ਧਮਾਕੇ ਦੀ ਆਵਾਜ਼ ਇੰਨੀ ਜ਼ੋਰਦਾਰ ਸੀ ਕਿ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਐਲ.ਐਨ.ਜੇ.ਪੀ. ਹਸਪਤਾਲ ਵੱਲੋਂ ਦੱਸਿਆ ਗਿਆ ਕਿ ਉਥੇ 28 ਲੋਕਾਂ ਨੂੰ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚੋਂ 9 ਦੀ ਮੌਤ ਹੋ ਚੁੱਕੀ ਹੈ। ਦਿੱਲੀ ‘ਚ ਹੋਏ ਇਸ ਧਮਾਕੇ ਦੀ ਖ਼ਬਰ ਪਾਕਿਸਤਾਨ ਸਮੇਤ ਦੁਨਿਆ ਭਰ ਦੀ ਮੀਡੀਆ ‘ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਪਾਕਿਸਤਾਨੀ ਮੀਡੀਆ ਨੇ ਦਿੱਲੀ ਧਮਾਕੇ ‘ਤੇ ਕੀ ਕਿਹਾ?
ਪਾਕਿਸਤਾਨੀ ਅਖ਼ਬਾਰ ਡਾਨ ਦੀ ਰਿਪੋਰਟ ਮੁਤਾਬਕ ਭਾਰਤ ਦੀ ਰਾਜਧਾਨੀ ਨਵੀਂ ਦਿੱਲੀ ‘ਚ ਸੋਮਵਾਰ (10 ਨਵੰਬਰ 2025) ਨੂੰ ਹੋਏ ਧਮਾਕੇ ‘ਚ 8 ਲੋਕਾਂ ਦੀ ਮੌਤ ਹੋ ਗਈ ਤੇ ਕਰੀਬ 20 ਜ਼ਖਮੀ ਹੋਏ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ "ਆਰਥਿਕ ਰਾਜਧਾਨੀ ਮੁੰਬਈ ਅਤੇ ਸਭ ਤੋਂ ਵੱਧ ਆਬਾਦੀ ਵਾਲੇ ਰਾਜ ਉੱਤਰ ਪ੍ਰਦੇਸ਼ ‘ਚ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ। ਧਮਾਕੇ ਵਾਲੀ ਜਗ੍ਹਾ ‘ਤੇ ਕਈ ਲਾਸ਼ਾਂ ਖ਼ਰਾਬ ਹਾਲਤ ‘ਚ ਮਿਲੀਆਂ ਹਨ।"

ਬ੍ਰਿਟੇਨ ਦੇ ਮੀਡੀਆ ਮੁਤਾਬਕ ਭਾਰਤ ਦੇ ਕਈ ਸ਼ਹਿਰ ਹਾਈ ਅਲਰਟ ‘ਤੇ
ਬ੍ਰਿਟੇਨ ਦੇ ਅਖ਼ਬਾਰ ਦ ਗਾਰਡਿਅਨ ਨੇ ਲਿਖਿਆ, “ਦਿੱਲੀ ‘ਚ ਇਤਿਹਾਸਕ ਲਾਲ ਕਿਲ੍ਹੇ ਦੇ ਬਾਹਰ ਹੋਏ ਕਾਰ ਵਿਸਫੋਟ ‘ਚ ਘੱਟੋ-ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਤੇ ਆਲੇ-ਦੁਆਲੇ ਦੇ ਇਲਾਕੇ ‘ਚ ਅੱਗ ਲੱਗ ਗਈ। ਧਮਾਕੇ ਤੋਂ ਬਾਅਦ ਕਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਮੌਕੇ ‘ਤੇ ਪਹੁੰਚ ਗਈਆਂ। ਧਮਾਕੇ ਨਾਲ ਲੱਗੀ ਅੱਗ ‘ਚ ਦਰਜਨਾਂ ਹੋਰ ਕਾਰਾਂ ਤੇ ਰਿਕਸ਼ੇ ਸੜ ਕੇ ਕਾਲੇ ਹੋ ਗਏ।”

ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਕਿ “ਮਹਾਰਾਸ਼ਟਰ ਦੇ ਮੁੰਬਈ ਸ਼ਹਿਰ ਨੂੰ ਇਤਿਹਾਅਤ ਤੌਰ ‘ਤੇ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਉੱਤਰ ਪ੍ਰਦੇਸ਼ ‘ਚ ਧਾਰਮਿਕ ਥਾਵਾਂ ਅਤੇ ਸੰਵੇਦਨਸ਼ੀਲ ਸਰਹੱਦੀ ਇਲਾਕਿਆਂ ‘ਚ ਸੁਰੱਖਿਆ ਵਧਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।”

ਦਿੱਲੀ ਬਲਾਸਟ ‘ਤੇ ਅਮਰੀਕੀ ਮੀਡੀਆ ਦੀ ਪ੍ਰਤੀਕ੍ਰਿਆ
ਅਮਰੀਕੀ ਮੀਡੀਆ CNN ਨੇ ਲਿਖਿਆ ਕਿ ਦਿੱਲੀ ਦੇ ਲਾਲ ਕਿਲ੍ਹੇ ਦੇ ਨੇੜੇ ਸੋਮਵਾਰ ਨੂੰ ਇਕ ਕਾਰ ‘ਚ ਹੋਏ ਧਮਾਕੇ ‘ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਤੇ 11 ਲੋਕ ਜ਼ਖ਼ਮੀ ਹੋਏ। ਰਿਪੋਰਟ ‘ਚ ਕਿਹਾ ਗਿਆ, “ਇਹ ਧਮਾਕਾ ਪੁਰਾਣੀ ਦਿੱਲੀ ਦੇ ਸੰਘਣੀ ਆਬਾਦੀ ਵਾਲੇ ਇਲਾਕੇ ‘ਚ ਹੋਇਆ, ਜਿਸ ਨਾਲ ਪੂਰੇ ਇਲਾਕੇ ‘ਚ ਹੜਕੰਪ ਮਚ ਗਿਆ।”

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget