ਪੜਚੋਲ ਕਰੋ

ਨਿਊਯਾਰਕ ਤੇ ਕਰਾਚੀ ਨੂੰ ਛੱਡ ਪੂਰੀ ਦੁਨੀਆ ਨਾਲੋਂ ਦਿੱਲੀ 'ਚ ਗਾਂਜੇ ਦੀ ਵੱਧ ਖਪਤ

ਰਾਜਧਾਨੀ ਦਿੱਲੀ ਇੱਕ ਵਾਰ ਫੇਰ ਸੁਰਖੀਆਂ ‘ਚ ਹੈ। ਇਸ ਵਾਰ ਦਿੱਲੀ ਸੁਰਖੀਆਂ ‘ਚ ਨਸ਼ੇ ਕਰਕੇ ਹੈ। ਜੀ ਹਾਂ, ਦਿੱਲੀ ਗਾਂਜੇ ਦੇ ਇਸਤੇਮਾਲ ‘ਚ ਵਿਸ਼ਵ ਪੱਧਰ ‘ਚ ਤੀਜੇ ਸਥਾਨ ‘ਤੇ ਹੈ। ਇੱਥੋਂ ਦੇ ਲੋਕਾਂ ਨੇ 38.3 ਟਨ ਗਾਂਜੇ ਦਾ ਸੇਵਨ ਪਿਛਲੇ ਸਾਲ 2018 ‘ਚ ਕੀਤਾ।

ਨਵੀਂ ਦਿੱਲੀ: ਰਾਜਧਾਨੀ ਦਿੱਲੀ ਇੱਕ ਵਾਰ ਫੇਰ ਸੁਰਖੀਆਂ ‘ਚ ਹੈ। ਇਸ ਵਾਰ ਦਿੱਲੀ ਸੁਰਖੀਆਂ ‘ਚ ਨਸ਼ੇ ਕਰਕੇ ਹੈ। ਜੀ ਹਾਂ, ਦਿੱਲੀ ਗਾਂਜੇ ਦੇ ਇਸਤੇਮਾਲ ‘ਚ ਵਿਸ਼ਵ ਪੱਧਰ ‘ਚ ਤੀਜੇ ਸਥਾਨ ‘ਤੇ ਹੈ। ਇੱਥੋਂ ਦੇ ਲੋਕਾਂ ਨੇ 38.3 ਟਨ ਗਾਂਜੇ ਦਾ ਸੇਵਨ ਪਿਛਲੇ ਸਾਲ 2018 ‘ਚ ਕੀਤਾ। ਗਾਂਜੇ ਦੀ ਖਪਤ ਦਿੱਲੀ ‘ਚ ਉਸ ਸਮੇਂ ਹੋਈ ਜਦੋਂ ਇਸ ਦਾ ਸੇਵਨ ਗੈਰ-ਕਾਨੂੰਨੀ ਸੀ। ਦੁਨੀਆ ‘ਚ ਗਾਂਜੇ ਦੇ ਸੇਵਨ ‘ਚ ਅਮਰੀਕਾ ਦਾ ਸ਼ਹਿਰ ਨਿਊਯਾਰਕ ਪਹਿਲੇ ਨੰਬਰ ‘ਤੇ ਤੇ ਦੂਜੇ ਸਥਾਨ ‘ਤੇ ਪਾਕਿਸਤਾਨੀ ਸ਼ਹਿਰ ਕਰਾਚੀ ਹੈ। ਨਿਊਯਾਰਕ ‘ਚ ਜਿੱਥੇ 77.4 ਟਨ ਗਾਂਜੇ ਦਾ ਸੇਵਨ ਕੀਤਾ ਗਿਆ। ਉੱਥੇ ਹੀ ਕਰਾਚੀ ‘ਚ 42 ਟਨ ਗਾਂਜੇ ਦਾ ਸੇਵਨ ਕੀਤਾ ਗਿਆ। ਦਿੱਲੀ ਤੋਂ ਬਾਅਦ ਗਾਂਜੇ ਦੇ ਸੇਵਨ ‘ਚ ਛੇਵਾਂ ਸਥਾਨ ਮੁੰਬਈ ਦਾ ਹੈ। ਜਿੱਥੇ ਲੋਕਾਂ ਨੇ 32.4 ਟਨ ਗਾਂਜੇ ਦਾ ਸੇਵਨ ਕੀਤਾ ਸੀ। ਇਸ ਮਾਮਲੇ ‘ਤੇ ਗਲੋਬਲ ਰਿਪੋਰਟ ਨੂੰ ਏਬੀਸੀਡੀ ਨਾਂ ਦੀ ਜਰਮਨੀ ਸੰਸਥਾ ਨੇ ਜਾਰੀ ਕੀਤਾ ਹੈ। ਅੰਕੜਿਆਂ ਮੁਤਾਬਕ ਜੇਕਰ ਦਿੱਲੀ ‘ਚ ਗਾਂਜੇ ਦਾ ਸੇਵਨ ਕਾਨੂੰਨੀ ਕਰ ਦਿੱਤਾ ਜਾਵੇ ਤਾਂ ਇਸ ਨਾਲ ਸਰਕਾਰ ਨੂੰ 725 ਕਰੋੜ ਰੁਪਏ ਦੇ ਮਾਲੀਏ ਦੀ ਪ੍ਰਾਪਤੀ ਹੋ ਸਕਦੀ ਹੈ। ਇਸੇ ਤਰ੍ਹਾਂ ਮੁੰਬਈ ‘ਚ ਗਾਂਜੇ ਦੇ ਸੇਵਨ ਨੂੰ ਕਾਨੂੰਨੀ ਕਰਨ ਨਾਲ 641 ਕਰੋੜ ਰੁਪਏ ਦੇ ਮਾਲੀਏ ਦੀ ਪ੍ਰਾਪਤੀ ਹੋਵੇਗੀ। ਜਿਸ ਸੰਸਥਾ ਨੇ ਰਿਪੋਰਟ ਜਾਰੀ ਕੀਤੀ ਹੈ, ਉਸ ਮੁਤਾਬਕ ਲੈਟਿਨ ਅਮਰੀਕਾ ‘ਚ ਦੁਨੀਆ ਦਾ ਸਭ ਤੋਂ ਸਸਤਾ ਗਾਂਜਾ ਮਿਲਦਾ ਹੈ ਤੇ ਸਭ ਤੋਂ ਮਹਿੰਗਾ ਗਾਂਜਾ ਜਾਪਾਨ ਦੀ ਰਾਜਧਾਨੀ ਟੋਕੀਓ ‘ਚ ਮਿਲਦਾ ਹੈ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget