ਪੜਚੋਲ ਕਰੋ

ਟਰੂਡੋ ਦੇ ਅਸਤੀਫੇ ਦੀ ਮੰਗ, 4 ਦਿਨਾਂ ਦਾ ਦਿੱਤਾ ਅਲਟੀਮੇਟਮ, ਸੰਸਦ ਮੈਂਬਰਾਂ ਨੇ ਕਿਹਾ- ਅਸਤੀਫਾ ਨਾ ਦਿੱਤਾ ਤਾਂ ਕਰਾਂਗੇ ਬਗਾਵਤ, ਜਾਣੋ ਪੂਰਾ ਮਾਮਲਾ

ਸੰਸਦ ਮੈਂਬਰਾਂ ਨੇ ਟਰੂਡੋ ਨੂੰ ਚੌਥੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੋਣ ਨਾ ਲੜਨ ਲਈ ਕਿਹਾ ਹੈ। ਪਿਛਲੇ 100 ਸਾਲਾਂ ਵਿੱਚ ਕੋਈ ਵੀ ਕੈਨੇਡੀਅਨ ਆਗੂ ਚੌਥੀ ਵਾਰ ਚੋਣ ਨਹੀਂ ਜਿੱਤਿਆ ਹੈ।

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਆਪਣੀ ਹੀ ਪਾਰਟੀ ਅੰਦਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲਿਬਰਲ ਪਾਰਟੀ ਦੇ ਸੰਸਦ ਮੈਂਬਰਾਂ ਨੇ ਟਰੂਡੋ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਣ ਲਈ 28 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ। ਨਾਰਾਜ਼ ਆਗੂਆਂ ਨੇ ਟਰੂਡੋ ਨੂੰ ਕਿਹਾ ਕਿ ਉਹ ਜਾਂ ਤਾਂ ਅਹੁਦਾ ਛੱਡ ਦੇਣ ਜਾਂ ਬਗਾਵਤ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।

ਮੀਡੀਆ ਰਿਪੋਰਟਾਂ ਮੁਤਾਬਕ ਟਰੂਡੋ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਨੇ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਸ ਦੇ ਲਈ ਉਨ੍ਹਾਂ ਨੇ ਮੰਗ ਪੱਤਰ 'ਤੇ ਦਸਤਖਤ ਵੀ ਕੀਤੇ ਹਨ। ਸੰਸਦ ਮੈਂਬਰਾਂ ਦੇ ਦਸਤਖਤ ਕੀਤੇ ਇਸ ਮੰਗ ਪੱਤਰ ਨੂੰ ਅਜੇ ਤੱਕ ਜਨਤਕ ਨਹੀਂ ਕੀਤਾ ਗਿਆ ਹੈ। ਇਸ ਪੱਤਰ ਵਿੱਚ ਸੰਸਦ ਮੈਂਬਰਾਂ ਨੇ ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਵਿੱਚ ਹਾਰ ਦੇ ਖਤਰੇ ਦੇ ਮੱਦੇਨਜ਼ਰ ਟਰੂਡੋ ਤੋਂ ਚੋਣਾਂ ਤੋਂ ਪਹਿਲਾਂ ਅਸਤੀਫਾ ਦੇਣ ਦੀ ਮੰਗ ਕੀਤੀ ਹੈ।

ਸੰਸਦ ਮੈਂਬਰਾਂ ਨੇ ਟਰੂਡੋ ਨੂੰ ਚੌਥੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਚੋਣ ਨਾ ਲੜਨ ਲਈ ਕਿਹਾ ਹੈ। ਪਿਛਲੇ 100 ਸਾਲਾਂ ਵਿੱਚ ਕੋਈ ਵੀ ਕੈਨੇਡੀਅਨ ਆਗੂ ਚੌਥੀ ਵਾਰ ਚੋਣ ਨਹੀਂ ਜਿੱਤਿਆ ਹੈ। ਟਰੂਡੋ ਸਾਹਮਣੇ ਇਹ ਚੁਣੌਤੀ ਅਜਿਹੇ ਸਮੇਂ 'ਚ ਆਈ ਹੈ ਜਦੋਂ ਉਨ੍ਹਾਂ ਦੀ ਸਰਕਾਰ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਨੂੰ ਲੈ ਕੇ ਭਾਰਤ ਨਾਲ ਵੱਡੇ ਕੂਟਨੀਤਕ ਤਣਾਅ 'ਚ ਉਲਝੀ ਹੋਈ ਹੈ।

ਪ੍ਰਧਾਨ ਮੰਤਰੀ ਟਰੂਡੋ ਨੇ ਬੁੱਧਵਾਰ ਨੂੰ ਬੰਦ ਦਰਵਾਜ਼ਿਆਂ ਪਿੱਛੇ ਲਿਬਰਲ ਪਾਰਟੀ ਦੇ 20 ਸੰਸਦ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਲਿਬਰਲ ਪਾਰਟੀ ਦੇ ਬ੍ਰਿਟਿਸ਼ ਕੋਲੰਬੀਆ ਦੇ ਸੰਸਦ ਮੈਂਬਰ ਪੈਟਰਿਕ ਵ੍ਹੀਲਰ ਨੇ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਜਿੱਤਣ ਲਈ ਪ੍ਰਧਾਨ ਮੰਤਰੀ ਦਾ ਅਸਤੀਫਾ ਜ਼ਰੂਰੀ ਹੈ।

ਵੇਲਰ ਨੇ ਕਿਹਾ ਕਿ ਅਮਰੀਕਾ 'ਚ ਬਾਇਡੇਨ ਦੀ ਅਗਵਾਈ 'ਚ ਡੈਮੋਕ੍ਰੇਟਿਕ ਪਾਰਟੀ ਚੋਣਾਂ 'ਚ ਕਾਫੀ ਪਿੱਛੇ ਰਹੀ। ਇਸ ਤੋਂ ਬਾਅਦ ਉਨ੍ਹਾਂ ਨੇ ਦਾਅਵਾ ਛੱਡ ਦਿੱਤਾ ਅਤੇ ਕਮਲਾ ਹੈਰਿਸ ਦਾ ਨਾਂਅ ਅੱਗੇ ਰੱਖਿਆ। ਇਸ ਨਾਲ ਡੈਮੋਕ੍ਰੇਟਿਕ ਪਾਰਟੀ ਦੀ ਲੀਡ ਮਜ਼ਬੂਤ ​​ਹੋਈ। ਉਨ੍ਹਾਂ ਕਿਹਾ ਕਿ ਲਿਬਰਲ ਪਾਰਟੀ ਕੈਨੇਡਾ ਵਿੱਚ ਵੀ ਇਸੇ ਤਰ੍ਹਾਂ ਵਾਪਸੀ ਕਰ ਸਕਦੀ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget