ਪੜਚੋਲ ਕਰੋ

ਅਮਰੀਕੀ ਚੋਣਾਂ 'ਚ ਰੂਸ ਦੇ ਦਖਲ ਨਾਲ ਡੈਮੋਕ੍ਰੇਟਿਕ ਪਾਰਟੀ ਨੂੰ ਹੋ ਸਕਦਾ ਨੁਕਸਾਨ-ਕਮਲਾ ਹੈਰਿਸ

ਕਮਲਾ ਹੈਰਿਸ ਨੇ ਸੀਐਨਐਨ ਨੂੰ ਇਕ ਇੰਟਰਵਿਊ 'ਚ ਦੱਸਿਆ 'ਮੇਰੀ ਸਪਸ਼ਟ ਰਾਏ ਹੈ ਕਿ ਰੂਸ ਨੇ 2016 'ਚ ਅਮਰੀਕਾ 'ਚ ਰਾਸ਼ਟਰਪਤੀ ਚੋਣਾਂ 'ਚ ਦਖਲ ਦਿੱਤਾ ਸੀ, ਮੈਂ ਸੈਨੇਟ ਦੀ ਖੁਫੀਆ ਮਾਮਲਿਆਂ ਦੀ ਕਮੇਟੀ 'ਚ ਰਹਿ ਚੁੱਕੀ ਹਾਂ। ਜੋ ਹੋਇਆ ਸੀ ਉਸ ਬਾਰੇ ਅਸੀਂ ਵਿਸਥਾਰ 'ਚ ਰਿਪੋਰਟ ਪ੍ਰਕਾਸ਼ਿਤ ਕਰ ਚੁੱਕੇ ਹਾਂ।'

ਵਾਸ਼ਿੰਗਟਨ: ਅਮਰੀਕਾ 'ਚ ਡੈਮੋਕ੍ਰੇਟਿਕ ਪਾਰਟੀ ਵੱਲੋਂ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਐਤਵਾਰ ਕਿਹਾ ਕਿ ਰਾਸ਼ਟਰਪਤੀ ਚੋਣ 'ਚ ਰੂਸ ਦੀ ਦਖਲ ਅੰਦਾਜ਼ੀ ਨਾਲ ਉਨ੍ਹਾਂ ਦੀ ਪਾਰਟੀ ਨੂੰ ਨੁਕਸਾਨ ਹੋ ਸਕਦਾ ਹੈ।

ਕਮਲਾ ਹੈਰਿਸ ਨੇ ਸੀਐਨਐਨ ਨੂੰ ਇਕ ਇੰਟਰਵਿਊ 'ਚ ਦੱਸਿਆ 'ਮੇਰੀ ਸਪਸ਼ਟ ਰਾਏ ਹੈ ਕਿ ਰੂਸ ਨੇ 2016 'ਚ ਅਮਰੀਕਾ 'ਚ ਰਾਸ਼ਟਰਪਤੀ ਚੋਣਾਂ 'ਚ ਦਖਲ ਦਿੱਤਾ ਸੀ, ਮੈਂ ਸੈਨੇਟ ਦੀ ਖੁਫੀਆ ਮਾਮਲਿਆਂ ਦੀ ਕਮੇਟੀ 'ਚ ਰਹਿ ਚੁੱਕੀ ਹਾਂ। ਜੋ ਹੋਇਆ ਸੀ ਉਸ ਬਾਰੇ ਅਸੀਂ ਵਿਸਥਾਰ 'ਚ ਰਿਪੋਰਟ ਪ੍ਰਕਾਸ਼ਿਤ ਕਰ ਚੁੱਕੇ ਹਾਂ।'

ਰਾਸ਼ਟਰਪਤੀ ਚੋਣ 'ਚ ਰੂਸ ਦੇ ਦਖਲ ਨੂੰ ਲੈਕੇ ਇਲਜ਼ਾਮਾਂ ਬਾਰੇ ਇਕ ਸਵਾਲ 'ਤੇ ਉਨ੍ਹਾਂ ਕਿਹਾ, 'ਮੈਨੂੰ ਲੱਗਦਾ ਹੈ 2020 ਦੀ ਚੋਣ 'ਚ ਵੀ ਵਿਦੇਸ਼ੀ ਦਖਲ ਦੇਵੇਗਾ ਅਤੇ ਇਸ 'ਚ ਰੂਸ ਦੀ ਪਹਿਲੀ ਭੂਮਿਕਾ ਹੋਵੇਗੀ। ਜਦੋਂ ਸਵਾਲ ਕੀਤਾ ਗਿਆ ਕਿ ਕੀ ਇਸ ਨਾਲ ਰਾਸ਼ਟਰਪਤੀ ਚੋਣ 'ਚ ਖਮਿਆਜ਼ਾ ਭੁਗਤਣਾ ਪਵੇਗਾ ਤਾਂ ਇਸ ਦੇ ਜਵਾਬ 'ਚ ਹੈਰਿਸ ਨੇ ਕਿਹਾ, ਸਿਧਾਂਤਕ ਰੂਪ 'ਚ ਕਹੀਏ ਤਾਂ ਨਿਸਚਿਤ ਤੌਰ 'ਤੇ।

ਅਮਰੀਕਾ 'ਚ ਤਿੰਨ ਨਵੰਬਰ ਨੂੰ ਰਾਸ਼ਟਰਪਤੀ ਚੋਣ ਹੋਵੇਗੀ। ਡੈਮੋਕ੍ਰੇਟਿਕ ਪਾਰਟੀ ਵੱਲੋਂ ਜੋ ਬਿਡੇਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਹਨ। ਰਿਪਬਲਿਕਨ ਪਾਰਟੀ ਵੱਲੋਂ ਡੌਨਲਡ ਟਰੰਪ ਦੂਜੀ ਵਾਰ ਕਿਸਮਤ ਅਜਮਾ ਰਹੇ ਹਨ।

ਕੋਰੋਨਾ ਮਾਮਲਿਆਂ 'ਚ ਉਛਾਲ ਦੌਰਾਨ ਦਿੱਲੀ 'ਚ ਮੈਟਰੋ ਫੜੇਗੀ ਰਫਤਾਰ, ਯਾਤਰਾ ਤੋਂ ਪਹਿਲਾਂ ਦੀ ਜ਼ਰੂਰੀ ਜਾਣਕਾਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget