ਪੜਚੋਲ ਕਰੋ

ਨੋਟਬੰਦੀ: ਮੋਦੀ ਦੇ ਹੱਕ 'ਚ ਡਟਿਆ ਅਮਰੀਕਾ

ਨਵੀਂ ਦਿੱਲੀ: ਅਮਰੀਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੋਟਬੰਦੀ ਦੀ ਤਾਰੀਫ਼ ਕੀਤੀ ਹੈ। ਅਮਰੀਕਾ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਲਈ ਨੋਟਬੰਦੀ ਨੂੰ ਜ਼ਰੂਰੀ ਦੱਸਿਆ ਹੈ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਮਾਰਚ ਟੋਨਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਮਰਥਨ ਕਰਦਿਆਂ ਆਖਿਆ ਹੈ ਕਿ ਇਸ ਨੂੰ ਭ੍ਰਿਸ਼ਟਾਚਾਰ ਤੇ ਟੈਕਸ ਚੋਰੀ ਉੱਤੇ ਰੋਕ ਲਾਉਣ ਦੇ ਖੇਤਰ ਵਿੱਚ ਅਹਿਮ ਤੇ ਜ਼ਰੂਰੀ ਕਦਮ ਦੱਸਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟੋਨਰ ਨੇ ਆਖਿਆ ਕਿ ਭਾਰਤ ਸਰਕਾਰ ਨੇ ਇਹ ਕਦਮ ਭ੍ਰਿਸ਼ਟਾਚਾਰ ਤੇ ਟੈਕਸ ਚੋਰੀ ਤੋਂ ਇਕੱਠੇ ਕੀਤੇ ਗਏ ਗੈਰ ਕਾਨੂੰਨੀ ਧਨ ਉੱਤੇ ਲਗਾਮ ਲਾਉਣ ਲਈ ਚੁੱਕਿਆ ਗਿਆ ਕਦਮ ਕਰਾਰ ਦਿੱਤਾ ਹੈ। ਟੋਨਰ ਅਨੁਸਾਰ ਅਸੀਂ ਜਾਣਦੇ ਹਾਂ ਕਿ ਨੋਟਬੰਦੀ ਦਾ ਫ਼ੈਸਲਾ ਇਸ ਤਰ੍ਹਾਂ ਦੇ ਗ਼ੈਰਕਾਨੂੰਨੀ ਜਾਂ ਗ਼ਲਤ ਕੰਮਾਂ ਖ਼ਿਲਾਫ਼ ਚੁੱਕਿਆ ਗਿਆ ਮਹੱਤਵਪੂਰਨ ਤੇ ਜ਼ਰੂਰੀ ਕਦਮ ਹੈ। ਉਨ੍ਹਾਂ ਆਖਿਆ ਕਿ ਇਸ ਕਦਮ ਨਾਲ ਹਾਲਾਂਕਿ ਭਾਰਤੀਆਂ ਤੇ ਭਾਰਤ ਵਿੱਚ ਰਹਿ ਰਹੇ ਅਮਰੀਕੀ ਨਾਗਰਿਕਾਂ ਨੂੰ ਥੋੜ੍ਹੀ ਅਸੁਵਿਧਾ ਜ਼ਰੂਰ ਹੋਈ ਹੈ ਪਰ ਇਹ ਕਦਮ ਦੇਸ਼ ਹਿੱਤ ਵਿੱਚ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ

Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

Iran War News : ਈਰਾਨ ਨੇ ਹੁਣ ਪਾਕਿਸਤਾਨ ਦੇ ਦੋਸਤ ਮੁਲਕ ਅਜ਼ਰਬਾਈਜਾਨ ਦੇ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ
ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ

ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ

ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ

ਭਿਆਨਕ ਹਾਦਸੇ 'ਚ ਦਾਦੀ ਪੋਤੀ ਦੀ ਮੌਤ, ਮੱਚਿਆ ਹੰਗਾਮਾ; ਨਸ਼ੇ 'ਚ ਡ੍ਰਾਈਵਿੰਗ ਕਰਨ ਦਾ ਗੰਭੀਰ ਦੋਸ਼

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਪੰਜਾਬ ਪੁਲਿਸ ਦੇ ਮੁਲਾਜ਼ਮ ਦਾ ਕਤਲ; ਮੱਚਿਆ ਚੀਕ ਚੀਹਾੜਾ

ਪੰਜਾਬ 'ਚ ਬਿਜਲੀ ਹੋਈ ਸਸਤੀ, 300 ਫ੍ਰੀ ਯੂਨਿਟ ਤੋਂ ਬਾਅਦ ਵੀ ਘੱਟ ਆਵੇਗਾ ਬਿੱਲ

Embed widget