ਪੜਚੋਲ ਕਰੋ

ਇਸ ਦੇਸ਼ 'ਚ ਬੁਰਕਾ ਪਹਿਨਣ 'ਤੇ ਲੱਗੇਗਾ ਮੋਟਾ ਜੁਰਮਾਨਾ

ਕੋਪੇਨਹੇਗਨ- ਡੈਨਮਾਰਕ ਸਰਕਾਰ ਇਸ ਦੇਸ਼ ਵਿੱਚ ਔਰਤਾਂ ਦੇ ਬੁਰਕਾ ਪਹਿਨਣ ਦੀ ਰੋਕ ਲਾਉਣ ਦੀ ਤਿਆਰੀ ਕਰ ਰਹੀ ਹੈ। ਸਰਕਾਰ ਜਨਤਕ ਥਾਵਾਂ ਉੱਤੇ ਔਰਤਾਂ ਦੇ ਉਸ ਪਹਿਰਾਵੇ ਉੱਤੇ ਰੋਕ ਲਾਏਗੀ, ਜਿਸ ਨਾਲ ਚਿਹਰਾ ਪੂਰੀ ਤਰ੍ਹਾਂ ਢੱਕ ਜਾਂਦਾ ਹੋਵੇ। ਇਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਜਨਤਕ ਥਾਵਾਂ ਉੱਤੇ ਬੁਰਕਾ ਜਾਂ ਹਿਜ਼ਾਬ ਪਹਿਨਣ ਉੱਤੇ ਰੋਕ ਲਾਉਣ ਦਾ ਬਿੱਲ ਲਿਆਉਣ ਦੀ ਵਿਚਾਰ ਕਰ ਰਹੇ ਹਾਂ। ਜਨਤਕ ਥਾਵਾਂ ਉੱਤੇ ਅਜਿਹਾ ਕਰਨ ਵਾਲੇ ਨੂੰ ਜੁਰਮਾਨਾ ਦੇਣਾ ਹੋਵੇਗਾ। ਇਸ ਬਿੱਲ ਮੁਤਾਬਕ ਕਾਨੂੰਨ ਦੀ ਉਲੰਘਣਾ ਕਰਨ ਉੱਤੇ 120 ਪੌਂਡ (ਕਰੀਬ 9,545 ਭਾਰਤੀ ਰੁਪਏ ਦੇ ਬਰਾਬਰ) ਜੁਰਮਾਨਾ ਲਾਇਆ ਜਾਵੇਗਾ। ਜੇ ਕੋਈ ਇਸ ਕਾਨੂੰਨ ਦੀ ਇਕ ਤੋਂ ਜ਼ਿਆਦਾ ਵਾਰ ਉਲੰਘਣਾ ਕਰੇਗਾ ਤਾਂ ਉਸ ਨੂੰ ਜੁਰਮਾਨੇ ਵਜੋਂ ਹੋਰ ਮੋਟੀ ਰਕਮ ਭਰਨੀ ਪਵੇਗੀ। ਡੈਨਮਾਰਕ ਦੇ ਨਿਆਂ ਮੰਤਰੀ ਸੋਰੇਨ ਪਾਪੇ ਪਾਉਸੇਨ ਨੇ ਕਿਹਾ, ‘ਜਨਤਕ ਥਾਵਾਂ ਉੱਤੇ ਲੋਕਾਂ ਨਾਲ ਮਿਲਦੇ ਹੋਏ ਚਿਹਰਾ ਢੱਕ ਕੇ ਰੱਖਣਾ ਸਮਾਜ ਦੀਆਂ ਕਦਰਾਂ ਕੀਮਤਾਂ ਦੇ ਉਲਟ ਹੈ।’ ਉਨ੍ਹਾਂ ਕਿਹਾ, ਇਸ ਬੈਨ ਨਾਲ ਉਹ ਸਾਬਤ ਕਰਨਾ ਚਾਹੁੰਦੇ ਹਹ ਕਿ ਅਸੀਂ ਅਜਿਹੇ ਸਮਾਜ ਰਹਿੰਦੇ ਹਾਂ, ਜੋ ਇੱਕ ਦੂਜੇ ਉੱਤੇ ਭਰੋਸਾ ਕਰਦਾ ਹੈ ਤੇ ਮੁਲਾਕਾਤ ਦੌਰਾਨ ਆਹਮੋ-ਸਾਹਮਣੇ ਹੋ ਕੇ ਗੱਲ ਕਰਦਾ ਹੈ। ਸਰਕਾਰ ਦੇ ਇਸ ਬਿੱਲ ਨੂੰ ਸੱਤਾਧਾਰੀ ਗਠਜੋੜ ਵਿੱਚ ਸ਼ਾਮਲ ਤਿੰਨਾਂ ਦਲਾਂ ਦਾ ਸਮਰਥਨ ਹਾਸਲ ਹੈ। ਡੈਨਮਾਰਕ ਵਿੱਚ ਮੁਸਲਿਮ ਅਬਾਦੀ ਕਾਫੀ ਘੱਟ ਹੈ ਤੇ ਇਸ ਬੈਨ ਦਾ ਅਸਰ ਕਰੀਬ 200 ਔਰਤਾਂ ਉੱਤੇ ਹੀ ਪਵੇਗਾ। ਵਰਨਣ ਯੋਗ ਹੈ ਕਿ ਡੈਨਮਾਰਕ ਤੋਂ ਪਹਿਲਾਂ ਫਰਾਂਸ, ਬੈਲਜ਼ੀਅਮ, ਨੀਦਰਲੈਂਡ, ਬੁਲਗਾਰੀਆ ਤੇ ਜਰਮਨੀ ਵਰਗੇ ਦੋਸ਼ ਵੀ ਬੁਰਕੇ ਉੱਤੇ ਬੈਨ ਲਾ ਚੁੱਕੇ ਹਨ। 2011 ਵਿੱਚ ਬੇਲਜ਼ੀਅਮ ਵਿੱਚ ਇਸ ਨੂੰ ਕਾਨੂੰਨੀ ਚੁਣੌਤੀ ਦਿੱਤੀ ਗਈ ਸੀ ਪਰ ਯੂਰੋਪੀਨ ਕੋਰਟ ਆਫ ਹਿਊਮਨ ਰਾਇਟਸ ਨੇ ਇਕ ਕਹਿੰਦੇ ਹੋਏ ਬਰਕਾਰ ਰੱਖਿਆ ਕਿ ਬੈਲਜ਼ੀਅਮ ਨੂੰ ਇਸ ਤਰ੍ਹਾਂ ਦਾ ਕੋਈ ਵੀ ਬੈਨ ਲਾਉਣ ਦਾ ਅਧਿਕਾਰ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
ਕਬਜ਼ ਦੀ ਸਮੱਸਿਆ ਤੋਂ ਹੋ ਪਰੇਸ਼ਾਨ, ਤਾਂ ਲੱਸੀ 'ਚ ਮਿਲਾ ਕੇ ਪੀਓ ਆਹ 2 ਚੀਜ਼ਾਂ, ਤੁਰੰਤ ਮਿਲੇਗੀ ਰਾਹਤ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (10-10-2024)

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Embed widget