ਪੜਚੋਲ ਕਰੋ

G-7 ਦਾ ਮੈਂਬਰ ਨਹੀਂ ਭਾਰਤ ਤਾਂ ਪੀਐਮ ਮੋਦੀ ਨੂੰ ਇੰਨੇ ਵੱਡੇ ਮੰਚ 'ਤੇ ਸੱਦਾ ਕਿਓਂ, ਜਾਣੋ ਖ਼ਾਸ ਵਜ੍ਹਾ

ਜੀ-7 ਸਿਖਰ ਸੰਮੇਲਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਫਰਾਂਸ ਪੁੱਜੇ ਹਨ। ਉਹ ਇੱਥੇ ਵਿਸ਼ਵ ਦੇ ਕਈ ਨੇਤਾਵਾਂ ਨਾਲ ਮੁਲਾਕਾਤ ਕਰਨਗੇ, ਜਿਨ੍ਹਾਂ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬੈਠਕ ਵੀ ਸ਼ਾਮਲ ਹੈ। ਇਸ ਦੌਰਾਨ ਦੋਵਾਂ ਦਰਮਿਆਨ ਕਸ਼ਮੀਰ ਮੁੱਦੇ 'ਤੇ ਚਰਚਾ ਹੋਵੇਗੀ।

ਨਵੀਂ ਦਿੱਲੀ: ਜੀ-7 ਸਿਖਰ ਸੰਮੇਲਨ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਫਰਾਂਸ ਪੁੱਜੇ ਹਨ। ਉਹ ਇੱਥੇ ਵਿਸ਼ਵ ਦੇ ਕਈ ਨੇਤਾਵਾਂ ਨਾਲ ਮੁਲਾਕਾਤ ਕਰਨਗੇ, ਜਿਨ੍ਹਾਂ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬੈਠਕ ਵੀ ਸ਼ਾਮਲ ਹੈ। ਇਸ ਦੌਰਾਨ ਦੋਵਾਂ ਦਰਮਿਆਨ ਕਸ਼ਮੀਰ ਮੁੱਦੇ 'ਤੇ ਚਰਚਾ ਹੋਵੇਗੀ। ਭਾਰਤ ਜੀ-7 ਸਮੂਹ ਦਾ ਮੈਂਬਰ ਨਹੀਂ ਹੈ ਅਤੇ ਮੋਦੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਦੇ ਨਿੱਜੀ ਸੱਦੇ ’ਤੇ ਵਿਸ਼ੇਸ਼ ਇਨਵਾਇਟੀ ਵਜੋਂ ਜੀ-7 ਸਿਖਰ ਵਾਰਤਾ ਵਿੱਚ ਸ਼ਾਮਲ ਹੋਣ ਲਈ ਆਏ ਹਨ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਫਰਾਂਸੀਸੀ ਸਦਰ ਦਾ ਸੱਦਾ ਦੋਵਾਂ ਆਗੂਆਂ (ਮੌਕਰੌਂ ਤੇ ਮੋਦੀ) ਦਰਮਿਆਨ ‘ਨਿੱਜੀ ਗੂੜ੍ਹਤਾ ਦਾ ਪਰਛਾਵਾਂ’ ਹੋਣ ਦੇ ਨਾਲ ‘ਭਾਰਤ ਨੂੰ ਅਹਿਮ ਆਰਥਿਕ ਤਾਕਤ ਵਜੋਂ ਮਿਲੀ ਪਛਾਣ’ ਨੂੰ ਮਾਨਤਾ ਦਿੰਦਾ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਐਂਤੋਟੀਓ ਗੁਟੇਰੇਜ਼ ਨਾਲ ਮੁਲਾਕਾਤ ਕਰਕੇ ਦੁਵੱਲੇ ਸਬੰਧਾਂ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨਾਲ ਮੁਲਾਕਾਤ ਵੀ ਕੀਤੀ ਤੇ ਦੋਵਾਂ ਨੇ ਦੁਵੱਲੇ ਸਹਿਯੋਗ ਨੂੰ ਉਤਸ਼ਾਹਤ ਕਰਨ 'ਤੇ ਚਰਚਾ ਕੀਤੀ।

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget