ਪੜਚੋਲ ਕਰੋ

ਅਮਰੀਕਾ ਨਾਲ ਕੂਟਨੀਤਕ ਸੰਵਾਦ ਟੁੱਟਾ, ਉੱਤਰੀ ਕੋਰੀਆ ਵੱਲੋਂ ਪ੍ਰਮਾਣੂ ਤਿਆਰੀਆਂ ਤੇਜ਼

ਉੱਤਰੀ ਕੋਰੀਆ ਤੇ ਸੰਯੁਕਤ ਰਾਜ ਅਮਰੀਕਾ ਵਿਚਾਲੇ ਸ਼ੁਰੂ ਹੋਈ ਸ਼ਾਂਤੀ ਵਾਰਤਾ ਨੂੰ ਦੋ ਸਾਲ ਬੀਤ ਚੁੱਕੇ ਹਨ। ਹੁਣ ਉੱਤਰੀ ਕੋਰੀਆ ਨੇ ਫਿਰ ਤੋਂ ਆਪਣੇ ਨਿਓਕਲੀਅਰ ਪ੍ਰੋਗਰਾਮ ਨੂੰ ਵਧਾਉਣ ਦੀ ਗੱਲ ਕੀਤੀ ਹੈ।

ਸਿਓਲ: ਉੱਤਰੀ ਕੋਰੀਆ (North Korea) ਨੇ ਕਿਹਾ ਹੈ ਕਿ ਉਸ ਤੇ ਅਮਰੀਕਾ (America) ਵਿਚਕਾਰ ਦੋ ਸਾਲ ਪਹਿਲਾਂ ਸ਼ੁਰੂ ਹੋਇਆ ਡਿਪਲੋਮੈਸੀ ਸੰਵਾਦ (Diplomatic dialogue) ਹੁਣ ਨਾ ਦੇ ਬਰਾਬਰ ਹੈ ਤੇ ਇਸ ‘ਤੇ ਹਨ੍ਹੇਰਾ ਛਾ ਗਿਆ ਹੈ। ਉੱਤਰੀ ਕੋਰੀਆ ਦੇ ਵਿਦੇਸ਼ ਮੰਤਰੀ ਰੀ ਬੇਨ ਗੌਨ ਦਾ ਕਹਿਣਾ ਹੈ ਕਿ ਕੋਰੀਅਨ ਪ੍ਰਾਇਦੀਪ ‘ਤੇ ਸ਼ਾਂਤੀ ਤੇ ਖੁਸ਼ਹਾਲੀ ਦੀ ਹਲਕੀ ਜਿਹੀ ਕਿਰਨ ਦਿਖਾਈ ਦਿੱਤੀ ਸੀ, ਹੁਣ ਇਹ ਧੁੰਦਲੀ ਹੋ ਗਈ ਹੈ। ਦੱਸ ਦਈਏ ਕਿ ਜੂਨ 2018 ਵਿੱਚ ਸਿਖਰ ਸੰਮੇਲਨ ਦੀ ਬੈਠਕ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਸੀ ਕਿ ਹੁਣ ਦੋਵਾਂ ਦੇਸ਼ਾਂ ਵਿਚਾਲੇ ਸਬੰਧ ਸੁਧਾਰਨਗੇ ਤੇ ਤਣਾਅ ਘੱਟ ਜਾਵੇਗਾ। ਇਸ ਸਮੇਂ ਦੌਰਾਨ ਦੋਵਾਂ ਵਿਚਾਲੇ ਸਬੰਧ ਸੁਧਾਰਨ ਤੇ ਸ਼ਾਂਤੀ ਲਈ ਸਾਂਝੇ ਯਤਨ ਕਰਨ 'ਤੇ ਸਹਿਮਤੀ ਬਣੀ। ਇਸ ਨੇ ਅਮਰੀਕਾ ਨੂੰ ਕੋਰੀਅਨ ਪ੍ਰਾਇਦੀਪ ਨੂੰ ਪੂਰੀ ਤਰ੍ਹਾਂ ਪ੍ਰਮਾਣੂ ਮੁਕਤ ਬਣਾਉਣ ਲਈ ਕਿਹਾ। ਇਸ ਦੇ ਨਾਲ ਹੀ ਉੱਤਰ ਕੋਰੀਆ ਦੀ ਮੰਗ ਸੀ ਕਿ ਇਸ ‘ਤੇ ਲਾਈਆਂ ਗਈਆਂ ਪਾਬੰਦੀਆਂ ਨੂੰ ਦੂਰ ਕੀਤਾ ਜਾਵੇ। ਇਹ ਸ਼ੁਰੂਆਤ ਵਿਚ ਹੋਇਆ ਸੀ ਪਰ ਹਨੋਈ ਸੰਮੇਲਨ ਤੋਂ ਬਾਅਦ ਇਹ ਬਦਲਣਾ ਸ਼ੁਰੂ ਹੋਇਆ। ਹਨੋਈ ਸੰਮੇਲਨ ਬੁਰੀ ਤਰ੍ਹਾਂ ਅਸਫਲ ਰਿਹਾ ਸੀ। ਇਸ ਤੋਂ ਬਾਅਦ 27-28 ਫਰਵਰੀ 2019 ਨੂੰ ਵੀਅਤਨਾਮ ਦੇ ਹਨੋਈ ਸ਼ਹਿਰ ਵਿੱਚ ਇਨ੍ਹਾਂ ਦੋਵਾਂ ਨੇਤਾਵਾਂ ਦਰਮਿਆਨ ਦੂਜਾ ਸੰਮੇਲਨ ਹੋਇਆ। 30 ਜੂਨ, 2019 ਨੂੰ ਰਾਸ਼ਟਰੀ ਪਤੀ ਟਰੰਪ ਤੇ ਕਿਮ ਨੇ ਦੱਖਣੀ-ਉੱਤਰੀ ਕੋਰੀਆ ਦੀ ਸਰਹੱਦ 'ਤੇ ਮੁਲਾਕਾਤ ਕੀਤੀ। ਵਿਦੇਸ਼ ਮੰਤਰੀ ਰੀ ਵਲੋਂ ਇਹ ਕਿਹਾ ਗਿਆ ਹੈ ਕਿ ਕੋਰੀਆ ਦੇ ਪ੍ਰਮਾਣੂ ਮਹਾਦੀਪ ਨੂੰ ਪ੍ਰਮਾਣੂ ਸ਼ਕਤੀ ਤੋਂ ਮੁਕਤ ਬਣਾਉਣ ਲਈ ਦਿੱਤੇ ਗਏ ਬਿਆਨ ਪੂਰੀ ਤਰ੍ਹਾਂ ਅਰਥਹੀਣ ਸੀ। ਉਸ ਮੁਤਾਬਕ, ਉੱਤਰੀ ਕੋਰੀਆ ਨੂੰ ਲੰਬੇ ਸਮੇਂ ਤੋਂ ਅਮਰੀਕਾ ਤੋਂ ਖਤਰਾ ਹੈ। ਅਜਿਹੀ ਸਥਿਤੀ ਵਿਚ ਉਸ ਦੀਆਂ ਤਾਕਤਾਂ ਦੀ ਤਾਕਤ ਵਧਾਉਣਾ ਬਹੁਤ ਜ਼ਰੂਰੀ ਹੈ। ਪਿਛਲੇ ਮਹੀਨੇ ਮਈ ਵਿੱਚ ਉੱਤਰ ਕੋਰੀਆ ਨੇ ਸ਼ਾਰਟ ਰੇਂਜ਼ ਦੀ ਮਿਜ਼ਾਈਲ ਤੇ ਰਾਕੇਟ ਦੇ ਟੈਸਟ ਕੀਤੇ ਸੀ। ਉਧਰ ਦਸੰਬਰ ਵਿੱਚ ਮਿਜ਼ਾਈਲ ਇੰਜਣ ਟੈਸਟ ਕੀਤਾ ਗਿਆ ਸੀ। ਹਾਲ ਹੀ ‘ਚ ਕਿਮ ਜੋਂਗ ਉਨ ਨੇ ਕਿਹਾ ਸੀ ਕਿ ਉਨ੍ਹਾਂ ਦਾ ਦੇਸ਼ ਲੰਬੀ ਦੂਰੀ ਦੀ ਮਿਜ਼ਾਈਲ ਪ੍ਰੀਖਣ ਕਰਨ ਅਤੇ ਪ੍ਰਮਾਣੂ ਪ੍ਰੋਗਰਾਮ ਦੀ ਪਾਲਣਾ ਕਰਨ ਲਈ ਪਾਬੰਦ ਨਹੀਂ ਹੈ। ਉਨ੍ਹਾਂ ਨੇ ਨਵੇਂ ਪ੍ਰਮਾਣੂ ਹਥਿਆਰ ਬਣਾਉਣ ਦੀ ਧਮਕੀ ਵੀ ਦਿੱਤੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
Embed widget