ਪੜਚੋਲ ਕਰੋ

Baba Vanga: 7 ਜੂਨ ਤੋਂ ਬਾਅਦ ਤਬਾਹੀ! ਬਾਬਾ ਵਾਂਗਾ ਦੀ ਡਰਾ ਦੇਣ ਵਾਲੀ ਭਵਿੱਖਬਾਣੀ ਨੇ ਕੰਬਾਈ ਦੁਨੀਆ

ਇਸ ਦੌਰਾਨ ਬੁਲਗਾਰੀਆ ਦੀ ਮਸ਼ਹੂਰ ਭਵਿੱਖਵਕਤਾ ਬਾਬਾ ਵਾਂਗਾ ਦੀਆਂ 2025 ਨਾਲ ਜੁੜੀਆਂ ਭਵਿੱਖਬਾਣੀਆਂ ਵੀ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਰਹੀਆਂ ਹਨ।

ਅੱਜਕੱਲ੍ਹ ਕਈ ਲੋਕ ਭਵਿੱਖ ਨੂੰ ਲੈ ਕੇ ਚਿੰਤਤ ਹਨ। ਕਿਤੇ ਨਾ ਕਿਤੇ ਇਹ ਅਹਿਸਾਸ ਹੋ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਕੁਝ ਵੱਡਾ ਅਤੇ ਅਣਹੁੰਦਾ ਹੋ ਸਕਦਾ ਹੈ। ਸਪੇਸ ਵਿਗਿਆਨੀਆਂ, ਮੌਸਮ ਮਾਹਿਰਾਂ ਅਤੇ ਕੁਝ ਰਿਪੋਰਟਾਂ ਦੇ ਅਨੁਸਾਰ, ਜੂਨ 2025 ਤੋਂ ਬਾਅਦ ਕੁਝ ਅਜਿਹਾ ਹੋ ਸਕਦਾ ਹੈ ਜੋ ਪੂਰੀ ਦੁਨੀਆ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਦੌਰਾਨ ਬੁਲਗਾਰੀਆ ਦੀ ਮਸ਼ਹੂਰ ਭਵਿੱਖਵਕਤਾ ਬਾਬਾ ਵਾਂਗਾ ਦੀਆਂ 2025 ਨਾਲ ਜੁੜੀਆਂ ਭਵਿੱਖਬਾਣੀਆਂ ਵੀ ਲੋਕਾਂ ਨੂੰ ਸੋਚਣ ਲਈ ਮਜਬੂਰ ਕਰ ਰਹੀਆਂ ਹਨ।

7 ਜੂਨ 2025 ਕੀ ਖਾਸ ਹੈ?

ਜੋਤਿਸ਼ ਆਚਾਰਿਆਂ ਦੇ ਮੁਤਾਬਕ, 7 ਜੂਨ 2025 ਨੂੰ ਮੰਗਲ ਗ੍ਰਹਿ ਆਪਣੀ ਰਾਸ਼ੀ ਬਦਲ ਕੇ ਸਿੰਘ ਰਾਸ਼ੀ ਵਿੱਚ ਪਰਵੇਸ਼ ਕਰੇਗਾ। ਮੰਗਲ ਨੂੰ ਜੋਤਿਸ਼ ਵਿਗਿਆਨ ਵਿੱਚ ਯੁੱਧ, ਗੁੱਸਾ, ਊਰਜਾ ਅਤੇ ਹਾਦਸਿਆਂ ਨਾਲ ਜੋੜਿਆ ਜਾਂਦਾ ਹੈ। ਦੂਜੇ ਪਾਸੇ, ਸਿੰਘ ਰਾਸ਼ੀ ਨੂੰ ਸ਼ਕਤੀ ਅਤੇ ਅਗਵਾਈ ਨਾਲ ਜੋੜਿਆ ਜਾਂਦਾ ਹੈ। ਇਸ ਕਰਕੇ ਇਹ ਦਿਨ ਜੋਤਿਸ਼ੀ ਹਿਸਾਬ ਨਾਲ ਕਾਫੀ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਮੰਨਿਆ ਜਾ ਰਿਹਾ ਹੈ।

ਬਾਬਾ ਵਾਂਗਾ ਦੀਆਂ ਹੈਰਾਨ ਕਰ ਦੇਣ ਵਾਲੀਆਂ ਭਵਿੱਖਬਾਣੀਆਂ

ਬਾਬਾ ਵਾਂਗਾ ਨੇ ਪਹਿਲਾਂ ਵੀ ਕਈ ਵੱਡੀਆਂ ਵਿਸ਼ਵ ਪੱਧਰੀ ਘਟਨਾਵਾਂ ਦੀ ਭਵਿੱਖਬਾਣੀ ਕੀਤੀ ਸੀ ਜੋ ਸੱਚ ਸਾਬਤ ਹੋਈਆਂ। 2025 ਨੂੰ ਲੈ ਕੇ ਉਨ੍ਹਾਂ ਨੇ ਕੁਝ ਡਰਾਉਣੀਆਂ ਗੱਲਾਂ ਕਹੀਆਂ ਸਨ:

ਦੁਨੀਆ ਦੋ ਹਿੱਸਿਆਂ ’ਚ ਵੰਡੇਗੀ – ਇੱਕ ਹਿੱਸਾ ਤਕਨਾਲੋਜੀ ’ਚ ਡੁੱਬਿਆ ਹੋਇਆ ਹੋਵੇਗਾ, ਦੂਜਾ ਆਧਿਆਤਮਿਕਤਾ ਵੱਲ ਮੁੜੇਗਾ।

ਦੱਖਣੀ ਗੋਲਾਰਧ ’ਚ ਵੱਡਾ ਵਿਸਫੋਟ ਹੋਵੇਗਾ – ਜਿਸ ਕਾਰਨ ਧਰਤੀ ’ਤੇ ਡਰ ਦਾ ਮਾਹੌਲ ਬਣ ਸਕਦਾ ਹੈ।

ਪਾਣੀ ’ਚ ਜ਼ਹਿਰ ਫੈਲੇਗਾ ਅਤੇ ਨਵੀਆਂ ਬਿਮਾਰੀਆਂ ਜੰਮਣਗੀਆਂ – ਵਿਗਿਆਨੀਆਂ ਨੇ ਪਹਿਲਾਂ ਹੀ ਜਲਜਣਤ ਵਾਇਰਸ ਅਤੇ ਫੰਗਸ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ।

ਭਾਰਤ ਪੂਰਬ ਤੋਂ ਅਗਵਾਈ ਕਰੇਗਾ – ਬਾਬਾ ਵਾਂਗਾ ਨੇ ਕਿਹਾ ਸੀ ਕਿ ਪੂਰਬ ਦਾ ਇੱਕ ਦੇਸ਼ (ਸੰਭਾਵਿਤ ਭਾਰਤ) ਪੱਛਮ ਦੀਆਂ ਚੁਣੌਤੀਆਂ ਦਾ ਆਧਿਆਤਮਿਕ ਜਵਾਬ ਦੇਵੇਗਾ।

ਕੀ ਭਾਰਤ ਨਿਭਾਏਗਾ ਵੱਡੀ ਭੂਮਿਕਾ?

ਅੱਜ ਦਾ ਭਾਰਤ ਸਿਰਫ਼ ਆਧਿਆਤਮਿਕ ਤਾਕਤ ਹੀ ਨਹੀਂ, ਸਗੋਂ ਤਕਨਾਲੋਜੀ, ਵਿਗਿਆਨ ਅਤੇ ਪੁਲਾੜ ਦੇ ਖੇਤਰ ਵਿੱਚ ਵੀ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਐਸੇ ਵਿੱਚ ਮਾਹਿਰ ਮੰਨਦੇ ਹਨ ਕਿ ਜੂਨ 2025 ਤੋਂ ਬਾਅਦ ਭਾਰਤ ਵਿਸ਼ਵ ਪੱਧਰ 'ਤੇ ਇੱਕ ਨਵੀਂ ਅਤੇ ਫੈਸਲਾਕੁਨ ਭੂਮਿਕਾ ਵਿੱਚ ਨਜ਼ਰ ਆ ਸਕਦਾ ਹੈ।

ਲੋਕਾਂ ਨੂੰ ਕੀ ਕਰਨਾ ਚਾਹੀਦਾ ਹੈ?

ਭਵਿੱਖਬਾਣੀਆਂ ਚਾਹੇ ਸੱਚ ਸਾਬਤ ਹੋਣ ਜਾਂ ਨਾ ਹੋਣ, ਪਰ ਬਦਲਦੇ ਹਾਲਾਤ, ਮੌਸਮੀ ਸੰਕਟ, ਯੁੱਧ ਅਤੇ ਆਰਥਿਕ ਅਸਥਿਰਤਾ ਸਾਨੂੰ ਸਚੇਤ ਕਰ ਰਹੇ ਹਨ। ਇਸ ਲਈ ਸਿਰਫ਼ ਬਾਹਰੋਂ ਨਹੀਂ, ਅੰਦਰੋਂ ਵੀ ਮਜ਼ਬੂਤ ਅਤੇ ਜਾਗਰੂਕ ਰਹਿਣਾ ਬਹੁਤ ਜ਼ਰੂਰੀ ਹੈ।

ਟਾਪ ਹੈਡਲਾਈਨ

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
Embed widget