ਪੜਚੋਲ ਕਰੋ

Pakistan News : ਪਾਕਿਸਤਾਨ ਵਿੱਚ ਹਿੰਦੂ ਭਾਈਚਾਰੇ ਦੀ ਔਰਤ ਨਾਲ ਹਸਪਤਾਲ 'ਚ ਡਾਕਟਰਾਂ ਨੇ ਹੀ ਕੀਤਾ ਬਲਾਤਕਾਰ

Rape Case ਪਾਕਿਸਤਾਨ ਵਿੱਚ ਹਿੰਦੂ ਭਾਈਚਾਰੇ ਦੀ ਇੱਕ ਔਰਤ ਨਾਲ ਬੇਰਹਿਮੀ ਨਾਲ ਬਲਾਤਕਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਸਿੰਧ ਸੂਬੇ ਦੇ ਇੱਕ ਹਸਪਤਾਲ..

Pakistan News - ਪਾਕਿਸਤਾਨ ਵਿੱਚ ਹਿੰਦੂ ਭਾਈਚਾਰੇ ਦੀ ਇੱਕ ਔਰਤ ਨਾਲ ਬੇਰਹਿਮੀ ਨਾਲ ਬਲਾਤਕਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਸਿੰਧ ਸੂਬੇ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਆਈ 23 ਸਾਲਾ ਮਰੀਜ਼ ਨਾਲ ਡਾਕਟਰਾਂ ਨੇ ਸਮੂਹਿਕ ਬਲਾਤਕਾਰ ਕੀਤਾ ਹੈ। ਕਿਡਨੀ ਦੇ ਇਲਾਜ ਲਈ ਆਈ ਮਹਿਲਾ ਨਾਲ ਬਲਾਤਕਾਰ ਤੋਂ ਬਾਅਦ ਉਸ ਦੀ ਸਿਹਤ ਵਿਗੜਨ 'ਤੇ ਉਸ ਨੂੰ ਹੈਦਰਾਬਾਦ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਥੇ ਉਸ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਮੁਲਜ਼ਮ ਡਾਕਟਰ ਤੇ ਹੋਰ ਸਟਾਫ਼ ਫਰਾਰ ਹੈ।

 

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਿੰਧ ਸੂਬੇ ਦੇ ਟਾਂਡੋ ਮੁਹੰਮਦ ਖਾਨ ਸ਼ਹਿਰ 'ਚ ਸਥਿਤ ਇੰਡਸ ਹਸਪਤਾਲ ਦੇ ਕਿਡਨੀ ਵਾਰਡ 'ਚ ਵਾਪਰੀ ਹੈ। ਪੀੜਤਾ ਦਾ ਕਹਿਣਾ ਹੈ ਕਿ ਦੋਸ਼ੀ ਡਾਕਟਰਾਂ ਨੇ ਉਸ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਪੀੜਤ ਦੇ ਰਿਸ਼ਤੇਦਾਰਾਂ ਨੇ ਘਟਨਾ ਦੀ ਰਿਪੋਰਟ ਦਰਜ ਕਰਵਾ ਦਿੱਤੀ ਹੈ। ਇਸ ਤੋਂ ਬਾਅਦ ਅਧਿਕਾਰੀਆਂ ਨੂੰ ਕਾਰਵਾਈ ਸ਼ੁਰੂ ਕਰਨ ਲਈ ਮਜਬੂਰ ਹੋਣਾ ਪਿਆ ਹੈ। ਇਸ ਤੋਂ ਪਹਿਲਾਂ ਮੁਲਜ਼ਮ ਡਾਕਟਰ ਅਤੇ ਸਟਾਫ਼ ਹਸਪਤਾਲ ਵਿੱਚੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਦਾ ਦਾਅਵਾ ਹੈ ਕਿ ਉਹ ਜਲਦੀ ਹੀ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਵੇਗੀ। 

ਇਸ ਘਟਨਾ ਤੋਂ ਗੁੱਸੇ 'ਚ ਆਏ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਘੱਟ ਗਿਣਤੀ ਹਿੰਦੂ ਭਾਈਚਾਰੇ ਦੀਆਂ ਨੂੰਹਾਂ ਹਸਪਤਾਲਾਂ ਵਿੱਚ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਸਰਕਾਰ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

 ਇਸਤੋਂ ਇਲਾਵਾ ਸਮੂਹਿਕ ਬਲਾਤਕਾਰ ਤੋਂ ਬਾਅਦ ਪੀੜਤਾ ਦੇ ਬਿਆਨ ਨਾਲ ਜੁੜੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ। ਪਾਕਿਸਤਾਨ ਡਿਫੈਂਸ ਨਾਂ ਦੀ ਵੈੱਬਸਾਈਟ ਨੇ ਆਪਣੀ ਰਿਪੋਰਟ ਦੇ ਨਾਲ ਫਰਾਜ ਪਰਵੇਜ਼ ਦੀ ਐਕਸ ਪੋਸਟ ਵੀ ਸ਼ੇਅਰ ਕੀਤੀ ਹੈ। ਪਾਕਿਸਤਾਨ ਵਿਚ ਘੱਟ ਗਿਣਤੀਆਂ ਦੀ ਦੁਰਦਸ਼ਾ ਦੇ ਖਿਲਾਫ ਆਵਾਜ਼ ਉਠਾਉਣ ਵਾਲੇ ਫਰਾਜ ਨੇ ਆਪਣੀ ਐਕਸ ਪੋਸਟ ਵਿਚ ਪੀੜਤਾ ਦੇ ਬਿਆਨ ਦੀ ਇਕ ਵੀਡੀਓ ਕਲਿੱਪ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਸਥਾਨਕ ਭਾਸ਼ਾ ਵਿਚ ਇਸ ਭਿਆਨਕ ਘਟਨਾ ਬਾਰੇ ਜਾਣਕਾਰੀ ਦੇ ਰਹੀ ਹੈ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget