ਪੜਚੋਲ ਕਰੋ

ਗੁਰੂ ਨਾਨਕ ਦੇਵ 'ਤੇ ਅਮਰੀਕਾ 'ਚ ਬਣੇਗੀ ਦਸਤਾਵੇਜ਼ੀ ਫ਼ਿਲਮ

ਇਮਰਾਨ ਖ਼ਾਨ ਜਲੰਧਰ: ਅਮਰੀਕੀ ਸਿੱਖ ਨੇ ਪਿਛਲੇ ਸਾਲ ਇੱਕ ਸਰਵੇਖਣ ਕੀਤਾ, ਜਿਸ ਦੇ ਨਤੀਜਿਆਂ ਨੇ ਉਸ ਨੂੰ ਬੇਚੈਨ ਕਰ ਦਿੱਤਾ। ਇਸੇ ਬੇਚੈਨੀ ਨੂੰ ਦੂਰ ਕਰਨ ਲਈ ਡਾ. ਰਾਜਵੰਤ ਸਿੰਘ ਨੇ ਗੁਰੂ ਨਾਨਕ ਦੇਵ ਜੀ 'ਤੇ ਦਸਤਾਵੇਜ਼ੀ ਫ਼ਿਲਮ ਬਣਾਉਣ ਦੀ ਠਾਣ ਲਈ, ਜੋ ਅਗਲੇ ਸਾਲ ਗੁਰੂ ਨਾਨਕ ਦੇਵ ਜੀ ਦੇ ਆਉਣ ਵਾਲੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਜਾਰੀ ਕੀਤੀ ਜਾਵੇਗੀ। ਡਾ. ਰਾਜਵੰਤ ਨੇ 'ਏਬੀਪ ਸਾਂਝਾ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਇੱਕ ਸਾਲ ਪਹਿਲਾਂ ਅਮਰੀਕਾ ਵਿੱਚ ਇੱਕ ਸਰਵੇਖਣ ਕਰਵਾਇਆ, ਜਿਸ ਰਾਹੀਂ ਇਹ ਪਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਕਿੰਨੇ ਫ਼ੀਸਦੀ ਲੋਕ ਗੁਰੂ ਨਾਨਕ ਦੇਵ ਜੀ ਨੂੰ ਜਾਣਦੇ ਹਨ। ਸਰਵੇਖਣ ਦਾ ਨਤੀਜਾ ਸਿਫ਼ਰ ਆਇਆ। ਇਸ ਤੋਂ ਬਾਅਦ ਡਾ. ਰਜਵੰਤ ਨੇ ਫੈਸਲਾ ਕੀਤਾ ਕਿ ਉਹ ਇਸ ਵਿਸ਼ੇ 'ਤੇ ਡਾਕੂਮੈਂਟਰੀ ਬਣਵਾਉਣਗੇ ਅਤੇ ਪੂਰੇ ਅਮਰੀਕਾ ਵਿੱਚ ਦਿਖਾਉਣਗੇ ਤਾਂ ਜੋ ਉੱਥੋਂ ਦੇ ਲੋਕਾਂ ਨੂੰ ਬਾਬਾ ਨਾਨਕ ਬਾਰੇ ਜਾਣਕਾਰੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਬਾਬਾ ਨਾਨਕ 'ਤੇ ਬਣਾਈ ਦਸਤਾਵੇਜ਼ੀ ਫ਼ਿਲਮ ਇੱਕ ਘੰਟੇ ਦੀ ਹੋਵੇਗੀ। ਇਸ ਫ਼ਿਲਮ ਵਿੱਚ ਵੱਡੇ ਧਰਮ ਗੁਰੂ ਗੁਰੂ ਨਾਨਕ ਬਾਰੇ ਆਪਣੇ ਵਿਚਾਰ ਰੱਖਣਗੇ। ਡਾ. ਰਾਜਵੰਤ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਬਾਰੇ ਡਿਜੀਟਲ ਮੀਡੀਆ ਵਿੱਚ ਬਹੁਤੀ ਸਮੱਗਰੀ ਮੌਜੂਦ ਨਹੀਂ ਹੈ। ਉਨ੍ਹਾਂ 'ਏਬੀਪੀ ਸਾਂਝਾ' ਨੂੰ ਦੱਸਿਆ ਕਿ ਵਿਦੇਸ਼ਾਂ ਵਿੱਚ ਸਿੱਖਾਂ ਬਾਰੇ ਪਤਾ ਹੀ ਨਾ ਹੋਣ ਕਾਰਨ ਨਸਲੀ ਹਮਲੇ ਹੁੰਦੇ ਹਨ ਅਤੇ ਇਹ ਫ਼ਿਲਮ ਸਿੱਖ ਧਰਮ ਬਾਰੇ ਉੱਥੋਂ ਦੇ ਹੋਰਨਾ ਭਾਈਚਾਰੇ ਦੇ ਲੋਕਾਂ ਨੂੰ ਵੀ ਜਾਗਰੂਕ ਕਰੇਗੀ। ਡਾ. ਰਜਵੰਤ ਸਿੰਘ ਨੇ ਦੱਸਿਆ ਕਿ ਅਮਰੀਕਾ ਦੀ ਇੱਕ ਵੱਡੀ ਫ਼ਿਲਮ ਨਿਰਮਾਣ ਕੰਪਨੀ ਇਸ ਡਾਕੂਮੈਂਟਰੀ ਨੂੰ ਬਣਾਵੇਗੀ। ਡਾ. ਰਾਜਵੰਤ ਨੇ ਦੱਸਿਆ ਕਿ ਇਹ ਦਸਤਾਵੇਜ਼ੀ ਫ਼ਿਲਮ ਅੰਗ੍ਰੇਜ਼ੀ ਵਿੱਚ ਬਣਾਈ ਜਾਵੇਗੀ ਅਤੇ ਇਸ ਵਿੱਚ ਗੁਰੂ ਨਾਨਕ ਦੇਵ ਜੀ ਨੂੰ ਕਿਸੇ ਵੀ ਹਿਸਾਬ ਨਾਲ ਫ਼ਿਲਮਾਇਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਧਰਮ ਗੁਰੂ ਤੇ ਵਿਸ਼ਾ ਮਾਹਰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਦੱਸਣਗੇ। ਡਾ. ਰਜਵੰਤ ਦਾ ਕਹਿਣਾ ਹੈ ਕਿ ਪੂਰੀ ਦੁਨੀਆ ਨੂੰ ਬਾਬਾ ਨਾਨਕ ਬਾਰੇ ਦੱਸਣ ਦੀ ਲੋੜ ਹੈ।

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget