ਪੜਚੋਲ ਕਰੋ

ਟ੍ਰੰਪ ਕੋਲ ਪ੍ਰਮਾਣੂ ਬੰਬ ਦੇ ਬਟਨ ਦਾ ਰਾਜ਼ !

ਨਵੀਂ ਦਿੱਲੀ: ਉੱਤਰੀ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ਉਨ ਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ ਵਿਚਾਲੇ ਪ੍ਰਮਾਣੂ ਹਮਲੇ ਨੂੰ ਲੈ ਕੇ ਤਣਾਅ ਜਾਰੀ ਹੈ। ਦੋਵੇਂ ਸੋਸ਼ਲ ਮੀਡੀਆ 'ਤੇ ਇੱਕ-ਦੂਜੇ ਦੇ ਦੁਆਲੇ ਹੋਏ ਪਏ ਹਨ। ਦੋਹਾਂ ਮੁਲਕਾਂ ਦੇ ਵੱਡੇ ਲੀਡਰ ਸਿਰਫ਼ ਇੱਕ ਬਟਨ ਦਬਾ ਕੇ ਇੱਕ-ਦੂਜੇ ਨੂੰ ਉਡਾਉਣ ਦੀਆਂ ਧਮਕੀਆਂ ਦੇ ਰਹੇ ਹਨ। ਕੁਝ ਦਿਨ ਪਹਿਲਾਂ ਕਿਮ ਜੋਂਗ ਉਨ ਨੇ ਕਿਹਾ ਸੀ ਕਿ ਉਨ੍ਹਾਂ ਦੇ ਟੇਬਲ ਕੋਲ ਪ੍ਰਮਾਣੂ ਬੰਬ ਦਾ ਬਟਨ ਹੈ ਜਿਸ ਨੂੰ ਨੱਪਦਿਆਂ ਹੀ ਅਮਰੀਕਾ ਤਬਾਹ ਹੋ ਜਾਵੇਗਾ। ਕੋਰਿਆਈ ਨੇਤਾ ਦੀ ਇਸ ਧਮਕੀ ਦਾ ਅਮਰੀਕੀ ਰਾਸ਼ਟਰਪਤੀ ਨੇ ਜੁਆਬ ਦਿੱਤਾ ਤੇ ਕਿਹਾ ਕਿ ਮੇਰੇ ਮੇਜ਼ ਕੋਲ ਵੀ ਇੱਕ ਬਟਨ ਹੈ। ਉਹ ਜ਼ਿਆਦਾ ਤਾਕਤਵਰ ਤੇ ਖ਼ਤਰਨਾਕ ਹੈ। ਸਵਾਲ ਇਹ ਹੈ ਕਿ ਕੀ ਵਾਕਿਆ ਹੀ ਇਨ੍ਹਾਂ ਦੇ ਮੇਜ਼ਾਂ ਕੋਲ ਅਜਿਹੇ ਬਟਨ ਹਨ ਜਿਸ ਤੋਂ ਪ੍ਰਮਾਣੂ ਹਮਲਾ ਹੋ ਸਕਦਾ ਹੈ। ਖ਼ੈਰ, ਉੱਤਰੀ ਕੋਰੀਆ ਨੂੰ ਲੈ ਕੇ ਫ਼ਿਲਹਾਲ ਇਹ ਸਾਫ਼ ਨਹੀਂ ਕਿ ਉਸ ਕੋਲ ਪ੍ਰਮਾਣੂ ਹਥਿਆਰ ਹਨ ਜਾਂ ਨਹੀਂ ਕਿਉਂਕਿ ਉਸ ਨੇ ਅਜੇ ਤੱਕ ਪ੍ਰਮਾਣੂ ਕੰਟਰੋਲ ਰਿਐਕਟਰ ਸਥਾਪਤ ਨਹੀਂ ਕੀਤਾ। ਸਾਲ 2006, 2009, 2013, 2016 ਤੇ 2017 ਵਿੱਚ ਉਹ ਪ੍ਰਮਾਣੂ ਹਥਿਆਰਾਂ ਨਾਲ ਲੈਸ ਮਿਜ਼ਾਈਲਾਂ ਦਾ ਟੈਸਟ ਜ਼ਰੂਰ ਕਰ ਚੁੱਕਿਆ ਹੈ> ਅਮਰੀਕਾ ਦੀ ਗੱਲ ਕਰੀਏ ਤਾਂ ਇਹ ਸਾਫ਼ ਹੈ ਕਿ ਉਹ 1945 ਵਿੱਚ ਜਪਾਨ 'ਤੇ ਪ੍ਰਮਾਣੂ ਬੰਬਾਂ ਨਾਲ ਹਮਲੇ ਕਰ ਚੁੱਕਿਆ ਹੈ। ਪ੍ਰਮਾਣੂ ਹਮਲਾ ਕਰਨਾ ਇੰਨਾ ਸੌਖਾ ਨਹੀਂ ਕਿ ਸਿਰਫ਼ ਇੱਕ ਬਟਨ ਦਬਾ ਕੇ ਹਮਲਾ ਹੋ ਜਾਵੇ। ਮਤਲਬ ਟ੍ਰੰਪ ਦਾ ਇਹ ਕਹਿਣਾ ਸਿਰਫ਼ ਆਪਣਾ ਰੁਖ ਸਾਫ਼ ਕਰਨਾ ਹੈ। ਦਰਅਸਲ ਅਮਰੀਕੀ ਪ੍ਰਮਾਣੂ ਬੰਬ ਫਾਇਰ ਕਰਨ ਲਈ ਫੁਟਬਾਲ ਤੇ ਬਿਸਕੁਟ ਦੀ ਲੋੜ ਹੁੰਦੀ ਹੈ। ਇਨ੍ਹਾਂ ਦੋਹਾਂ ਦੇ ਨਾਲ ਅਮਰੀਕੀ ਰਾਸ਼ਟਰਪਤੀ ਬੰਬ ਧਮਾਕੇ ਕਰਨ ਦਾ ਹੁਕਮ ਦਿੰਦਾ ਹੈ। ਅਮਰੀਕੀ ਰਾਸ਼ਟਰਪਤੀ ਕੋਲ ਇੱਕ ਅਜਿਹਾ ਬਰੀਫ਼ਕੇਸ ਹੁੰਦਾ ਹੈ ਜਿਸ ਨੂੰ 'ਨਿਊਕਲੀਅਰ ਫੁਟਬਾਲ' ਕਹਿੰਦੇ ਹਨ। ਇਸ ਵਿੱਚ ਨਿਊਕਲੀਅਰ ਟੂਲ ਦੇ ਨਾਲ ਕੁਝ ਕਿਤਾਬਾਂ ਹੁੰਦੀਆਂ ਹਨ। ਇਸ ਦੀ ਮਦਦ ਨਾਲ ਹੀ ਪ੍ਰਮਾਣੂ ਅਟੈਕ ਕਰਨ ਬਾਰੇ ਫ਼ੈਸਲਾ ਰਾਸ਼ਟਰਪਤੀ ਕਰਦਾ ਹੈ। ਤਕਨੀਕੀ ਤੌਰ 'ਤੇ ਬਿਸਕੁਟ ਕ੍ਰੈਡਿਟ ਕਾਰਡ ਵਾਂਗ ਨਜ਼ਰ ਆਉਂਦਾ ਹੈ। ਇਸ ਵਿੱਚ ਕੁਝ ਕੋਰਡ ਲਿਖੇ ਹੁੰਦੇ ਹਨ। ਇਨ੍ਹਾਂ ਨੂੰ ਅਮਰੀਕੀ ਰਾਸ਼ਟਰਪਤੀ ਵੱਲੋਂ ਫ਼ੌਜ ਨੂੰ ਦੱਸ ਕੇ ਆਪਣੀ ਪਛਾਣ ਪੱਕੀ ਕਰਨੀ ਹੁੰਦੀ ਹੈ। ਇਨ੍ਹਾਂ ਕੋਰਡ ਦੇ ਮੈਚ ਹੋਣ ਤੋਂ ਬਾਅਦ ਹੀ ਪ੍ਰਮਾਣੂ ਹਮਲਾ ਕੀਤਾ ਜਾਂਦਾ ਹੈ।

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget