ਪੜਚੋਲ ਕਰੋ

ਡੋਨਲਡ ਟਰੰਪ 'ਸੈਕਸ ਸ਼ਿਕਾਰੀ' !

ਨਿਊਯਾਰਕ: "ਬੁੱਕਰ ਪੁਰਸਕਾਰ" ਜੇਤੂ ਭਾਰਤੀ ਮੂਲ ਦੇ ਲੇਖਕ ਸਲਮਾਨ ਰਸ਼ੀਦ ਨੇ ਰਾਸ਼ਟਰਪਤੀ ਅਹੁਦੇ ਦੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ ਨੂੰ "ਯੋਨ ਸ਼ਿਕਾਰੀ" ਕਰਾਰ ਦਿੱਤਾ ਹੈ। ਉਨ੍ਹਾਂ ਅਮਰੀਕੀਆਂ ਨੂੰ ਯੋਗ ਰਾਸ਼ਟਰਪਤੀ ਚੁਣਨ ਦੀ ਸਲਾਹ ਦਿੱਤੀ ਹੈ। ਸਾਹਿਤਕ ਵੈੱਬਸਾਈਟ "ਲਿਥੂਬ" ਉੱਤੇ ਪਾਏ ਆਪਣੇ ਪੋਸਟ ਵਿੱਚ ਰਸ਼ੀਦ ਨੇ ਆਖਿਆ ਹੈ ਕਿ ਟਰੰਪ ਯੌਨ ਸ਼ਿਕਾਰੀ ਹਨ। ਰਸ਼ੀਦ ਅਨੁਸਾਰ ਟਰੰਪ ਨੇ ਆਪਣਾ ਟੈਕਸ ਰਿਟਰਨ ਜਾਰੀ ਨਹੀਂ ਕੀਤਾ ਤੇ ਆਪਣੀ ਫਾਊਡੇਸ਼ਨ ਦੀ ਰਕਮ ਦਾ ਇਸਤੇਮਾਲ ਆਪਣੀ ਕਾਨੂੰਨੀ ਰਕਮ ਦਾ ਭੁਗਤਾਨ ਕਰਨ ਦੇ ਲਈ ਕੀਤਾ ਹੈ। ਇਸ ਵੈੱਬਸਾਈਟ ਉੱਤੇ ਟਰੰਪ ਬਾਰੇ ਵਿੱਚ 22 ਮਸ਼ਹੂਰ ਲੇਖਕਾਂ ਦੇ ਵਿਚਾਰ ਹਨ। ਰਸ਼ੀਦ ਅਮਰੀਕੀਆਂ ਨੂੰ ਤਾਕੀਦ ਕੀਤੀ ਹੈ ਕਿ ਉਹ ਆਪਣਾ ਰਾਸ਼ਟਰਪਤੀ ਸੋਚ-ਸਮਝ ਕੇ ਚੁਣਨ। ਯਾਦ ਰਹੇ ਕਿ ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਿੰਗ 8 ਨਵੰਬਰ ਨੂੰ ਹੋਣੀ ਹੈ। ਮੁੱਖ ਮੁਕਾਬਲਾ ਡੋਨਲਡ ਟਰੰਪ ਤੇ ਹਿਲੇਰੀ ਕਲਿੰਟਨ ਦੇ ਵਿਚਾਲੇ ਹੈ।

ਟਾਪ ਹੈਡਲਾਈਨ

ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Main Market Square Shooting: ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR
ਪੰਜਾਬੀਆਂ ਲਈ ਕੈਨੇਡਾ 'ਚ PR ਦੇ ਦਰਵਾਜੇ ਖੁੱਲ੍ਹੇ, ਇੰਨੇ ਲੋਕਾਂ ਨੂੰ ਮਿਲੇਗੀ PR

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
ਵੱਡੀ ਵਾਰਦਾਤ ਨਾਲ ਕੰਬਿਆ ਇਹ ਪਿੰਡ, ਡਰਾਈਵਰ ਸੀਟ 'ਤੇ ਬੈਠੇ ਨੌਜਵਾਨ ਦਾ 15 ਗੋਲੀਆਂ ਮਾਰ ਕਤਲ, ਗੈਂਗਸਟਰ ਦੀ ਪਤਨੀ ਦਾ...
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Embed widget