ਪੜਚੋਲ ਕਰੋ

ਟਰੰਪ ਦੀ ਜਿੱਤ ਦਾ ਕੀ ਹੋੇਵੇਗਾ ਅਸਰ ? ਜਾਣੋ

ਚੰਡੀਗੜ੍ਹ:ਅਮਰੀਕੀ ਰਾਸ਼ਟਰਪਤੀ ਚੋਣਾਂ ’ਚ ਡੋਨਾਲਡ ਟਰੰਪ ਨੇ ਵੱਡਾ ਉਲਟ ਫੇਰ ਕਰਦੇ ਹੋਏ ਆਪਣੀ ਨੇੜਲੀ ਵਿਰੋਧੀ ਡੈਮੋਕ੍ਰੇਟਿਕ ਉਮੀਦਵਾਰ ਹਿਲੇਰੀ ਕਲਿੰਟਨ ਨੂੰ ਧੂੜ ਚਿਟਾ ਦਿੱਤੀ। ਤਮਾਮ ਸਰਵੇ ਅਤੇ ਐਗਜ਼ਿਟ ਪੋਲ ਨੂੰ ਗ਼ਲਤ ਸਾਬਤ ਕਰਦੇ ਹੋਵੇ ਟਰੰਪ ਦੇਸ਼ ਦੇ 45 ਵੇ ਰਾਸ਼ਟਰਪਤੀ ਬਣਨ ਵਿਚ ਕਾਮਯਾਬ ਰਹੇ। ਟਰੰਪ ਦੀ ਜਿੱਤ ਦੀ ਬਾਅਦ ਹੀ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ ਕੇ ਉਨ੍ਹਾਂ ਦੀ ਜਿੱਤ ਦਾ ਕੀ ਫ਼ਾਇਦਾ ਅਤੇ ਨੁਕਸਾਨ ਹੋਵੇਗਾ। ਜੇਕਰ ਉਨ੍ਹਾਂ ਦੇ ਪ੍ਰਚਾਰ ਦੌਰਾਨ ਕੀਤੇ ਗਏ ਵਾਅਦਿਆਂ ’ਤੇ ਨਜ਼ਰ ਮਾਰੀ ਜਾਵੇ ਤਾਂ ਉਸ ਨਾਲ ਵੀ ਕਈ ਅਜਿਹੇ ਲੋਕਾਂ ਦੀ ਨੌਕਰੀ ’ਤੇ ਬਦਲ ਛਾਉਣੇ ਸ਼ੁਰੂ ਹੋ ਗਏ ਹਨ ਜੋ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਰਹਿ ਰਹੇ ਹਨ। ਇਸ ਤੋਂ ਟਰੰਪ ਇਸ ਗੱਲ ’ਤੇ ਵੀ ਜ਼ੋਰ ਦਿੰਦੇ ਰਹੇ ਹਨ ਕੇ ਉਹ ਪਾਬੰਦੀ ਸ਼ੁਦਾ ਗਰੁੱਪ ਇਸਲਾਮਿਕ ਸਟੇਟ ਦੇ ਖ਼ਿਲਾਫ਼ ਵੀ ਸਖ਼ਤ ਕਦਮ ਚੁੱਕਣਗੇ ਅਤੇ ਸੀਰੀਆ ਅਤੇ ਬਗ਼ਦਾਦ ਵਿਚ ਇਸ ਨੂੰ ਪੂਰੀ ਤਰਾਂ ਖ਼ਤਮ ਕਰ ਦੇਣਗੇ। ਆਪਣੀ ਬੇਬਾਕੀ ਨਾਲ ਗੱਲ ਰੱਖਣ ਲਈ ਜਾਣੇ ਜਾਂਦੇ ਟਰੰਪ ਨੇ ਸਾਫ਼ ਕੀਤਾ ਸੀ ਕੇ ਜੇਕਰ ਉਹ ਜਿੱਤੇ ਤਾਂ ਅਮਰੀਕਾ ਸਿਰਫ਼ ਅਜਿਹੇ ਦੇਸ਼ਾਂ ਲਈ ਨਾਟੋ ਫੋਜਾ ਦੋਇ ਮਦਦ ਕਰੇਗਾ ਜੋ ਅਮਰੀਕਾ ਦੀ ਸ਼ਰਤਾਂ ਮੰਨਣਗੇ। ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਕਿਸੇ ਅਮਰੀਕੀ ਰਾਸ਼ਟਰਪਤੀ ਉਮੀਦਵਾਰ ਵੱਲੋਂ ਅਜਿਹਾ ਬਿਆਨ ਦਿੱਤੇ ਗਏ ਸੀ। ਟਰੰਪ ਦੀ ਜਿੱਤ ਤੋਂ ਓਨਾ ਭਾਰਤੀਆਂ ਦੀ ਨੌਕਰੀ ਖ਼ਤਰੇ ਵਿਚ ਜ਼ਰੂਰ ਪੈ ਗਈ ਹੈ ਜੋ ਗ਼ੈਰਕਾਨੂੰਨੀ ਤਰੀਕੇ ਨਾਲ ਅਮਰੀਕਾ ’ਚ ਰਹਿ ਰਹੇ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?

Latest Breaking News Live 3 October 2024: ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, 22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਵਾਈ ਹਮਲੇ

Embed widget