ਪੜਚੋਲ ਕਰੋ

ਬਿਡੇਨ ਅਮਰੀਕੀ ਚੋਣ ਇਤਿਹਾਸ ਦੇ ਸਭ ਤੋਂ ਕਮਜ਼ੋਰ ਉਮੀਦਵਾਰ: ਟਰੰਪ

ਟਰੰਪ ਨੇ ਕਿਹਾ ਜੇਕਰ ਬਿਡੇਨ ਜਿੱਤੇ ਤਾਂ ਚੀਨ ਜਿੱਤੇਗਾ, ਅਜਿਹੇ ਹੋਰ ਦੇਸ਼ ਜਿੱਤ ਜਾਣਗੇ। ਹਰ ਕੋਈ ਸਾਨੂੰ ਨੁਕਸਾਨ ਪਹੁੰਚਾਏਗਾ।

ਉੱਤਰੀ ਕੈਰੋਲੀਨਾ: ਅਮਰੀਕਾ ਵਿੱਚ ਰਿਪਬਲੀਕਨ ਉਮੀਦਵਾਰ ਡੋਨਲਡ ਟਰੰਪ ਤੇ ਡੈਮੋਕਰੇਟਿਕ ਉਮੀਦਵਾਰ ਜੋ ਬਿਡੇਨ ਵਿਚਕਾਰ ਇਲਜ਼ਾਮਾਂ ਦਾ ਦੌਰ ਜਾਰੀ ਹੈ। ਹੁਣ ਟਰੰਪ ਨੇ ਬਿਡੇਨ ਨੂੰ ‘ਅਮਰੀਕਾ ਦੇ ਇਤਿਹਾਸ ਦਾ ਸਭ ਤੋਂ ਖ਼ਰਾਬ ਉਮੀਦਵਾਰ’ ਕਿਹਾ ਹੈ। ਉੱਤਰ ਕੈਰੋਲੀਨਾ ਰੈਲੀ ਵਿੱਚ ਭੀੜ ਨੂੰ ਵੇਖ ਕੇ ਉਤਸ਼ਾਹਤ ਹੋਏ ਟਰੰਪ ਨੇ ਕਿਹਾ, "ਮੈਂ ਰਾਸ਼ਟਰਪਤੀ ਰਾਜਨੀਤੀ ਦੇ ਇਤਿਹਾਸ ਦੇ ਸਭ ਤੋਂ ਭੈੜੇ ਉਮੀਦਵਾਰ ਦੇ ਖਿਲਾਫ ਚੋਣ ਲੜ ਰਿਹਾ ਹਾਂ ਤੇ ਜੇ ਮੈਂ ਹਾਰ ਜਾਂਦਾ ਹਾਂ ਤਾਂ ਇਹ ਮੇਰੇ ਲਈ ਬਹੁਤ ਚਿੰਤਾ ਦੀ ਗੱਲ ਹੋਵੇਗੀ। ਕਾਸ਼ ਉਹ ਚੰਗਾ ਹੁੰਦਾ, ਤਾਂ ਮੇਰੇ 'ਤੇ ਦਬਾਅ ਘੱਟ ਹੁੰਦਾ।" ਟਰੰਪ ਨੇ ਯਾਦ ਦਿਵਾਇਆ ਕਿ ਹਾਲ ਹੀ ਵਿੱਚ ਕਿਵੇਂ ਜੋ ਬਿਡੇਨ ਆਪਣੇ ਭਾਸ਼ਣ ਦੇ ਮੱਧ ਵਿੱਚ ਸਾਬਕਾ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਮਿੱਟ ਰੋਮਨੀ ਦਾ ਨਾਂ ਭੁੱਲ ਗਏ ਸੀ। ਰਾਸ਼ਟਰਪਤੀ ਨੇ ਕਿਹਾ, "ਇਹ ਅਵਿਸ਼ਵਾਸ਼ਯੋਗ ਹੈ। ਇਹ ਕਿੰਨੀ ਬੁਰੀ ਗੱਲ ਹੈ। ਇਹ ਬਹੁਤ ਸ਼ਰਮਨਾਕ ਹੈ। ਜੇਕਰ ਉਹ ਜਿੱਤ ਜਾਂਦਾ ਹੈ ਤਾਂ ਖੱਬੇ ਦੇਸ਼ ਚਲਾਉਣਗੇ। ਉਹ ਦੇਸ਼ ਨਹੀਂ ਚਲਾਉਣਗੇ। ਕੱਟੜ ਖੱਬੇ ਪੱਖੀ ਸ਼ਕਤੀ ਸੱਤਾ ਨੂੰ ਆਪਣੇ ਕਬਜ਼ੇ ਵਿੱਚ ਕਰ ਲੈਣਗਿਆਂ। ਅਸੀਂ ਵ੍ਹਾਈਟ ਹਾਊਸ ਵਿਚ ਚਾਰ ਸਾਲ ਹੋਰ ਰਹਾਂਗੇ।" ਟਰੰਪ ਖਿਲਾਫ ਸਾਜਿਸ਼ ਰਚਣ ਵਾਲੇ ਗਰੁੱਪ 'ਕਿਊਏਨੋਨ' 'ਤੇ ਲਗਾਮ ਲਾਏਗਾ Youtube ਹੈਰਿਸ ਨੇ ਟਰੰਪ ਪ੍ਰਸ਼ਾਸਨ ਨੂੰ ਅਮਰੀਕੀ ਇਤਿਹਾਸ ਦਾ ਸਭ ਤੋਂ ਅਸਫਲ ਪ੍ਰਸ਼ਾਸਨ ਦੱਸਿਆ: ਇਸ ਦੇ ਨਾਲ ਹੀ ਡੈਮੋਕਰੇਟਿਕ ਪਾਰਟੀ ਤੋਂ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੋਰੋਨਾਵਾਇਰਸ ਨਾਲ ਨਜਿੱਠਣ ਵਿੱਚ ‘ਅਸਫਲ’ ਹੋਣ ਦੀ ਅਲੋਚਨਾ ਕਰਦਿਆਂ ਕਿਹਾ ਕਿ ਟਰੰਪ ਦਾ ਪ੍ਰਸ਼ਾਸਨ ਅਮਰੀਕਾ ਦੇ ਇਤਿਹਾਸ ਵਿਚ ‘ਸਭ ਤੋਂ ਅਸਫਲ’ ਰਿਹਾ ਹੈ। ਹੈਰਿਸ ਨੇ ਕਿਹਾ ਕਿ ਲੱਖਾਂ ਲੋਕ ਟਰੰਪ ਦੀ ਨਾਕਾਮਯਾਬੀ ਦਾ ਸਾਹਮਣਾ ਕਰ ਰਹੇ ਹਨ। ਅਮਰੀਕਾ ਨੂੰ ਇੱਕ ਨਵੇਂ ਰਾਸ਼ਟਰਪਤੀ ਦੀ ਜ਼ਰੂਰਤ ਹੈ ਜੋ "ਵਿਗਿਆਨ ਨੂੰ ਅਪਨਾਏ, ਜੋ ਤੱਥਾਂ ਤੇ ਸੱਚ ਮੁਤਾਬਕ ਕੰਮ ਕਰਦਾ ਹੈ, ਜੋ ਅਮਰੀਕੀ ਲੋਕਾਂ ਨਾਲ ਸੱਚ ਬੋਲਦਾ ਹੈ ਤੇ ਜਿਸ ਕੋਲ ਕੋਈ ਯੋਜਨਾ ਹੈ।" ਕਥਾ ਵਿਚਾਰ - ਸਫਲਤਾ ਲਈ ਮਿਮਰਨ ਜ਼ਰੂਰੀ - ਗਿਆਨੀ ਗੁਰਮਿੰਦਰ ਸਿੰਘ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget