ਪੜਚੋਲ ਕਰੋ

ਸਟ ਡਾਊਨ 'ਤੇ ਟਰੰਪ ਦਾ ਨਵਾਂ ਕਾਰਡ...

ਚੰਡੀਗੜ੍ਹ :ਅਮਰੀਕਾ ਵਿੱਚ ਆਰਥਿਕ ਸੰਕਟ ਨੇ ਪੂਰੇ ਦੇਸ਼ ਦੀ ਵਿਵਸਥਾ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅਮਰੀਕਾ ਸੀਨੇਟ ਵੱਲੋਂ ਖਰਚਾ ਬਿੱਲ ਖ਼ਾਰਜ ਕੀਤੇ ਜਾਣ ਦੇ ਚੱਲਦੇ ਪੰਜ ਸਾਲ ਵਿੱਚ ਪਹਿਲੀ ਵਾਰ ਅਮਰੀਕੀ ਸਰਕਾਰ ਦਾ ਕੰਮਕਾਜ ਠੱਪ ਹੋ ਗਿਆ ਹੈ। ਜਿਸ ਦੇ ਬਾਦ ਰਾਸ਼ਟਰਪਤੀ ਟਰੰਪ ਨੇ ਸੀਨੇਟ ਨਿਯਮਾਂ ਵਿੱਚ ਬਦਲਾਅ ਦਾ ਫ਼ਾਰਮੂਲਾ ਦਿੱਤਾ ਹੈ। ਡੋਨਾਲਡ ਟਰੰਪ ਨੇ ਆਪਣੀ ਪਾਰਟੀ ਰਿਪਬਲਿਕਨ ਨੂੰ ਸੁਝਾਅ ਦਿੱਤਾ ਹੈ ਕਿ ਉਹ ਪ੍ਰਮਾਣੂ ਬਦਲ ਦਾ ਇਸਤੇਮਾਲ ਕਰੇ। ਜਿਸ ਵਿੱਚ 100 ਮੈਂਬਰਾਂ ਵਾਲੀ ਸੀਨੇਟ ਵਿੱਚ 60 ਦੀ ਥਾਂ ਸਾਧਾਰਨ ਬਹੁਮਤ ਹਾਸਲ ਕਰਨ ਦੀ ਜ਼ਰੂਰਤ ਪੈਂਦੀ ਹੈ। ਇਸ ਦਾ ਮਤਲਬ ਹੈ ਕਿ ਬਦਲ ਇਸਤੇਮਾਲ ਕਰਨ ਨਾਲ ਬਕਾਇਆ ਬਿੱਲ ਆਸਾਨੀ ਨਾਲ ਪਾਸ ਹੋ ਜਾਵੇਗਾ ਅਤੇ ਸਟ ਡਾਊਨ ਤੋਂ ਉੱਭਰਨ ਵਿੱਚ ਆਸਾਨੀ ਹੋਵੇਗੀ। ਦਰਅਸਲ ਪ੍ਰਸਤਾਵਿਤ ਫੰਡਿੰਗ ਬਿੱਲ ਨੂੰ ਪਾਸ ਕਰਨ ਦੇ ਲਈ 60 ਵੋਟਾਂ ਦੀ ਜ਼ਰੂਰਤ ਸੀ ਅਤੇ ਉਸ ਸੰਖਿਆ ਦੇ ਮੁਕਾਬਲੇ 48 ਸੀਨੇਟਰਾਂ ਨੇ ਬਿੱਲ ਦੇ ਖ਼ਿਲਾਫ਼ ਵੋਟਿੰਗ ਕੀਤੀ ਸੀ। ਸਿਰਫ਼ ਪੰਜ ਡੇਮੋਕ੍ਰੇਟਾਂ ਨੇ ਬਿੱਲ ਦੇ ਪੱਖ ਵਿੱਚ ਮਤਦਾਨ ਕੀਤੀ ਸੀ। ਜਿਸ ਦੇ ਬਾਦ ਟਰੰਪ ਨੇ ਇਹ ਫ਼ਾਰਮੂਲਾ ਦਿੱਤਾ ਹੈ।

ਟਾਪ ਹੈਡਲਾਈਨ

Earthquake: ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
ਭੂਚਾਲ ਨੇ 7.1 ਤੀਬਰਤਾ ਨਾਲ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 13 ਦੀ ਮੌਤ ਤੇ ਕਈ ਲਾਪਤਾ; ਪ੍ਰਸ਼ਾਸਨ ਵੱਲੋਂ ਚੌਕਸ ਰਹਿਣ ਦੀ ਅਪੀਲ...
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
Water Shortage : ਇਸ ਸ਼ਹਿਰ 'ਚ ਸਿਰਫ਼ 1 ਸਾਲ ਦਾ ਪਾਣੀ ਬਚਿਆ, ਵਿਗਿਆਨੀਆਂ ਨੇ ਦਿੱਤੀ ਗੰਭੀਰ ਚੇਤਾਵਨੀ
US Tariff on India: ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਭਾਰਤ 'ਤੇ 100% ਟੈਰਿਫ ਲੱਗੇਗਾ ? ਜਾਣੋ ਅਮਰੀਕਾ ਦੇ ਨਵੇਂ ਬਿੱਲ ਕਾਰਨ ਤਣਾਅ ਕਿਉਂ ਵਧਿਆ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
Embed widget