ਪੜਚੋਲ ਕਰੋ

ਸੀਰੀਆ ਦੇ ਗੈਸ ਹਮਲੇ ਤੋਂ ਕੰਬਿਆ ਅਮਰੀਕਾ, ਫਰਾਂਸ ਤੇ ਬ੍ਰਿਟੇਨ ਨਾਲ ਵਿਚਾਰਾਂ

ਵਾਸ਼ਿੰਗਟਨ: ਅਮਰੀਕਾ ਵਿੱਚ ਟਰੰਪ ਪ੍ਰਸ਼ਾਸਨ ਨੇ ਸੀਰੀਆ ਵਿੱਚ ਕਥਿਤ ਗੈਸ ਹਮਲੇ ਦਾ ਜਵਾਬ ਦੇਣ ਲਈ ਆਪਣੇ ਸਾਥੀ ਮੁਲਕਾਂ ਨਾਲ ਗੱਲਬਾਤ ਕੀਤੀ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਮਸਲੇ ਦੇ ਹੱਲ ਲਈ ਆਪਣੀ ਵਿਦੇਸ਼ ਫੇਰੀ ਵੀ ਰੱਦ ਕਰ ਦਿੱਤੀ ਹੈ।   ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕਾ, ਫਰਾਂਸ ਤੇ ਬ੍ਰਿਟੇਨ ਇਸ ਹਫਤੇ ਦੇ ਅਖੀਰ ਤੱਕ ਫੌਜੀ ਹਮਲਾ ਕਰਨ ਬਾਰੇ ਗੱਲਬਾਤ ਕਰ ਰਹੇ ਹਨ। ਤਿੰਨਾਂ ਵਿੱਚੋਂ ਕਿਸੇ ਵੀ ਮੁਲਕ ਦੇ ਲੀਡਰ ਨੇ ਹਾਲੇ ਤੱਕ ਕੋਈ ਪੱਕਾ ਫੈਸਲਾ ਨਹੀਂ ਕੀਤਾ। ਹਥਿਆਰਾਂ 'ਤੇ ਬੈਨ ਲਾਗੂ ਕਰਨ ਤੇ ਰੂਸ ਤੋਂ ਇਲਾਵਾ ਈਰਾਨ ਵੱਲੋਂ ਸੀਰੀਆ ਦੇ ਰਾਜਨੀਤਕ ਤੇ ਫੌਜੀ ਐਕਸ਼ਨ ਦਾ ਮੁਕਾਬਲਾ ਕਰਨ ਲਈ ਕੌਮਾਂਤਰੀ ਏਕਤਾ ਦਾ ਮੈਸੇਜ ਜਾ ਸਕਦਾ ਹੈ। ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕ੍ਰੋ ਨੇ ਕਿਹਾ ਹੈ ਕਿ ਫਰਾਂਸ, ਅਮਰੀਕਾ ਤੇ ਬ੍ਰਿਟੇਨ ਆਉਣ ਵਾਲੇ ਦਿਨਾਂ ਵਿੱਚ ਇਹ ਫੈਸਲਾ ਲੈਣਗੇ ਕਿ ਕਿਵੇਂ ਇਸ ਦਾ ਜਵਾਬ ਦਿੱਤਾ ਜਾਵੇ। ਉਨ੍ਹਾਂ ਸ਼ਨੀਵਾਰ ਨੂੰ ਸੀਰੀਆ ਦੇ ਡੂਮਾ ਸ਼ਹਿਰ ਵਿੱਚ ਹਮਲੇ ਦਾ ਨੋਟਿਸ ਲੈਂਦਿਆਂ ਕਰੜਾ ਜਵਾਬ ਦੇਣ ਨੂੰ ਕਿਹਾ ਹੈ। ਇਸ ਹਮਲੇ ਵਿੱਚ 40 ਲੋਕ ਮਾਰੇ ਗਏ ਸਨ। ਸੀਰੀਆ ਦੀ ਸਰਕਾਰ ਨੇ ਇਸ ਦੀ ਜ਼ਿੰਮੇਵਾਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget