ਪੜਚੋਲ ਕਰੋ

ਮੈਕਸਿਕੋ ਸਰਹੱਦ ’ਤੇ ਕੰਧ ਉਸਾਰਨ ਲਈ ਟਰੰਪ ਨੇ ਐਲਾਨੀ ਕੌਮੀ ਐਮਰਜੈਂਸੀ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸ਼ੁੱਕਰਵਾਰ ਨੂੰ ਕੌਮੀ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵੱਲੋਂ ਫੰਡ ਲਈ ਪ੍ਰਵਾਨਗੀ ਨਾ ਦਿੱਤੇ ਜਾਣ ਕਾਰਨ ਇਹ ਐਮਰਜੈਂਸੀ ਐਲਾਨੀ ਗਈ ਹੈ। ਐਮਰਜੈਂਸੀ ਐਲਾਨਣ ਸਮੇਂ ਟਰੰਪ ਨੇ ਦਾਅਵਾ ਕੀਤਾ ਕਿ ਦੇਸ਼ ਨੂੰ ਘੁਸਪੈਠ ਤੋਂ ਬਚਾਉਣ ਲਈ ਇਹ ਕਦਮ ਲਾਜ਼ਮੀ ਹੈ। ਟਰੰਪ ਦੀ ਇਸ ਕਾਰਵਾਈ 'ਤੇ ਡੈਮੋਕਰੈਟਾਂ ਨੇ ਇਸ ਨੂੰ ਅਮਰੀਕੀ ਸੰਵਿਧਾਨ ਦੀ ਉਲੰਘਣਾ ਕਰਾਰ ਦਿੰਦਿਆਂ ਚੁਣੌਤੀ ਦਾ ਫ਼ੈਸਲਾ ਲਿਆ ਹੈ। ਰਾਸ਼ਟਰਪਤੀ ਨੂੰ 1976 ਦੇ ਕਾਨੂੰਨ ਅਨੁਸਾਰ ਐਮਰਜੈਂਸੀ ਲਾਉਣ ਦਾ ਅਧਿਕਾਰ ਹਾਸਲ ਹੈ ਜਦਕਿ ਕਾਂਗਰਸ ਇਸ ਦਾ ਵਿਰੋਧ ਕਰ ਸਕਦੀ ਹੈ। ਕਾਂਗਰਸ ਵੱਲੋਂ ਖ਼ਰਚੇ ਦੇ ਬਿੱਲ ਨੂੰ ਦਿੱਤੀ ਪ੍ਰਵਾਨਗੀ ’ਤੇ ਦਸਤਖ਼ਤ ਹੋਣ ਦੇ ਆਸਾਰ ਹਨ ਜਿਸ ਨਾਲ ਅੰਸ਼ਕ ਤੌਰ ’ਤੇ ਤਾਲਾਬੰਦੀ ਖ਼ਤਮ ਹੋ ਸਕਦੀ ਹੈ। ਰਾਸ਼ਟਰਪਤੀ ਦੇ ਇਸ ਕਦਮ ਨਾਲ ਕੇਂਦਰੀ ਖ਼ਜ਼ਾਨੇ 'ਤੇ ਅਰਬਾਂ ਡਾਲਰ ਜਾਰੀ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਮੈਕਸਿਕੋ ਨਾਲ ਲੱਗਦੀ ਸਰਹੱਦ ਰਾਹੀਂ ਵੱਡੀ ਗਿਣਤੀ ਵਿੱਚ ਪ੍ਰਵਾਸੀ ਗ਼ੈਰ ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੁੰਦੇ ਹਨ ਤੇ ਰਾਸ਼ਟਰਪਤੀ ਮੁਤਾਬਕ ਉਹ ਦੇਸ਼ ਦੇ ਸੋਮਿਆਂ 'ਤੇ ਬੋਝ ਬਣਦੇ ਹਨ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget