ਪੜਚੋਲ ਕਰੋ

ਅਮਰੀਕਾ ਵੱਲੋਂ ਇਰਾਨ 'ਤੇ ਹਮਲੇ ਦੀ ਤਿਆਰੀ, ਟਰੰਪ ਨੂੰ ਅਫਸਰਾਂ ਨੇ ਸਮਝਾਇਆ

ਅਮਰੀਕੀ ਜਾਸੂਸੀ ਡ੍ਰੋਨ ਡੇਗੇ ਜਾਣ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੈਨਾ ਨੂੰ ਇਰਾਨ ‘ਤੇ ਹਮਲਾ ਕਰਨ ਦੇ ਹੁਕਮ ਦੇ ਦਿੱਤੇ। ਮੀਡੀਆ ਰਿਪੋਰਟਸ ‘ਚ ਕਿਹਾ ਗਿਆ ਕਿ ਆਪਣੇ ਅਫਸਰਾਂ ਨਾਲ ਚਰਚਾ ਕਰਨ ਤੋਂ ਬਾਅਦ ਟਰੰਪ ਨੇ ਫੈਸਲਾ ਬਦਲ ਲਿਆ।

ਨਵੀਂ ਦਿੱਲੀ: ਅਮਰੀਕੀ ਜਾਸੂਸੀ ਡ੍ਰੋਨ ਡੇਗੇ ਜਾਣ ਤੋਂ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੈਨਾ ਨੂੰ ਇਰਾਨ ‘ਤੇ ਹਮਲਾ ਕਰਨ ਦੇ ਹੁਕਮ ਦੇ ਦਿੱਤੇ। ਮੀਡੀਆ ਰਿਪੋਰਟਸ ‘ਚ ਕਿਹਾ ਗਿਆ ਕਿ ਆਪਣੇ ਅਫਸਰਾਂ ਨਾਲ ਚਰਚਾ ਕਰਨ ਤੋਂ ਬਾਅਦ ਟਰੰਪ ਨੇ ਫੈਸਲਾ ਬਦਲ ਲਿਆ। ਵੀਰਵਾਰ ਨੂੰ ਸੱਤ ਵਜੇ ਇਰਾਨ ‘ਤੇ ਹਮਲੇ ਦੀ ਸੰਭਾਵਨਾ ਜਤਾਈ ਗਈ। ਇਸ ‘ਚ ਇਰਾਨੀ ਰਡਾਰ ਤੇ ਮਿਸਾਇਲਾਂ ਦੇ ਬੈਟਰੀ ਨਿਸ਼ਾਨੇ ‘ਤੇ ਸੀ। ਟਰੰਪ ਪ੍ਰਸਾਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਦਾ ਹਵਾਲਾ ਦਿੰਦੇ ਹੋਏ ਰਿਪੋਰਟ 'ਚ ਕਿਹਾ ਕਿ ਲੜਾਕੂ ਜਹਾਜ਼ ਹਮਲਾ ਕਰਨ ਦੀ ਸਥਿਤੀ ‘ਚ ਸੀ, ਪਰ ਟਰੰਪ ਨੇ ਇਸ ਆਦੇਸ਼ ਨੂੰ ਰੱਦ ਕਰ ਦਿੱਤਾ। ਟਰੰਪ ਦੇ ਇਰਾਨ ਨੂੰ ਚੇਤਾਵਨੀ ਦੇਣ ਤੋਂ ਬਾਅਦ ਤੇਲ ਦੀਆਂ ਕੀਮਤਾਂ ‘ਚ ਵੀਰਵਾਰ ਨੂੰ 6% ਦਾ ਵਾਧਾ ਹੋਇਆ। ਉਧਰ ਅਮਰੀਕਾ ਨੇ ਇਰਾਨ ਹੋ ਕੇ ਮੁੰਬਈ ਆਉਣ ਵਾਲੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ। ਇਰਾਨ ਨੇ ਵੀ ਬੁੱਧਵਾਰ ਨੂੰ ਅਮਰੀਕੀ ਜਾਸੂਸੀ ਡ੍ਰੋਨ ਨੂੰ ਮਾਰ ਦਿੱਤਾ ਸੀ। ਟਰੰਪ ਨੇ ਵੀਰਵਾਰ ਨੂੰ ਇਰਾਨ ਨੂੰ ਚੇਤਾਇਆ ਸੀ ਕਿ ਉਸ ਨੇ ਵੱਡੀ ਗਲਤੀ ਕੀਤੀ ਹੈ।

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget