ਪੜਚੋਲ ਕਰੋ

Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਬਾਰੇ ਬੋਲੇ ਅਮਰੀਕੀ ਰਾਸ਼ਟਰਪਤੀ, ਲੋਕਾਂ ਨੂੰ ਕੀਤੀ ਖਾਸ ਅਪੀਲ

Joe Biden On Donald Trump Assassination Attempt: ਅਮਰੀਕਾ ਦੇ ਰਾਸ਼ਟਰਪਤੀ ਨੇ ਦੇਸ਼ ਨੂੰ ਸੰਬੋਧਨ ਕਰਦਿਆਂ ਹੋਇਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ ਉਦੋਂ ਤੱਕ ਅੰਦਾਜ਼ਾ ਨਾ ਲਾਇਆ ਜਾਵੇ ਕਿ ਹਮਲਾ ਕਰਨ ਦੇ ਪਿੱਛੇ ਕੀ ਮਕਸਦ ਹੈ।

Donald Trump Attack: ਰਾਸ਼ਟਰਪਤੀ ਜੋਅ ਬਿਡੇਨ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 'ਤੇ ਹੋਏ ਜਾਨਲੇਵਾ ਹਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਹੋਇਆਂ ਕਿਹਾ ਕਿ ਉਨ੍ਹਾਂ ਨੇ ਡੋਨਾਲਡ ਟਰੰਪ ਨਾਲ ਗੱਲ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਇਹ ਵੀ ਕਿਹਾ ਕਿ ਹਮਲੇ ਦੇ ਪਿੱਛੇ ਮਕਸਦ ਦਾ ਪਤਾ ਲਗਾਉਣ ਲਈ ਜਾਂਚ ਐਫਬੀਆਈ ਨੂੰ ਸੌਂਪ ਦਿੱਤੀ ਗਈ ਹੈ।

ਉਨ੍ਹਾਂ ਨੇ ਕਿਹਾ, “ਬੀਤੀ ਰਾਤ ਮੈਂ ਡੋਨਾਲਡ ਟਰੰਪ ਨਾਲ ਗੱਲ ਕੀਤੀ। ਮੈਂ ਸ਼ੁਕਰਗੁਜ਼ਾਰ ਹਾਂ ਕਿ ਉਹ ਠੀਕ ਹਨ। ਸਾਡੀ ਬਹੁਤ ਛੋਟੀ ਪਰ ਚੰਗੀ ਗੱਲਬਾਤ ਹੋਈ। ਅਸੀਂ ਉਨ੍ਹਾਂ ਲਈ ਅਤੇ ਉਨ੍ਹਾਂ ਦੇ ਪਰਿਵਾਰ ਲਈ ਪ੍ਰਾਰਥਨਾ ਕਰ ਰਹੇ ਹਾਂ। ਅਸੀਂ ਉਨ੍ਹਾਂ ਪਰਿਵਾਰਾਂ ਲਈ ਵੀ ਸੰਵੇਦਨਾ ਪ੍ਰਗਟ ਕਰਦੇ ਹਾਂ ਜਿਨ੍ਹਾਂ ਨੇ ਕਿਸੇ ਆਪਣੇ ਨੂੰ ਗੁਆਇਆ ਹੈ ਅਤੇ ਜਿਹੜੇ ਜ਼ਖ਼ਮੀ ਹੋਏ ਹਨ। ਅਸੀਂ ਸੀਕ੍ਰੇਟ ਸਰਵਿਸ ਦੇ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਨੂੰ ਖਤਰੇ ਵਿੱਚ ਪਾਇਆ।

'ਅਮਰੀਕਾ 'ਚ ਇਸ ਤਰ੍ਹਾਂ ਦੀ ਹਿੰਸਾ ਦੀ ਕੋਈ ਥਾਂ ਨਹੀਂ ਹੈ'

ਅਮਰੀਕੀ ਰਾਸ਼ਟਰਪਤੀ ਨੇ ਕਿਹਾ, ''ਮੈਂ ਬੀਤੀ ਰਾਤ ਵੀ ਕਿਹਾ ਸੀ ਕਿ ਅਮਰੀਕਾ 'ਚ ਇਸ ਤਰ੍ਹਾਂ ਦੀ ਹਿੰਸਾ ਦੀ ਕੋਈ ਥਾਂ ਨਹੀਂ ਹੈ ਅਤੇ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। ਸਾਡੇ ਸਾਰਿਆਂ ਵਿੱਚ ਏਕਤਾ ਹੈ ਅਤੇ ਇਹ ਕਦੇ ਵੀ ਬਦਲਣ ਵਾਲੀ ਨਹੀਂ ਹੈ। ਹੁਣ ਐਫਬੀਆਈ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। "ਇਹ ਸਿਰਫ਼ ਸ਼ੁਰੂਆਤ ਹੈ ਅਤੇ ਸਾਡੇ ਕੋਲ ਹਮਲਾਵਰਾਂ ਦੇ ਹਮਲ ਕਰਨ ਦੀ ਵਜ੍ਹਾ ਦੇ ਪਿੱਛੇ ਸਾਡੇ ਕੋਲ ਕੋਈ ਖਾਸ ਜਾਣਕਾਰੀ ਨਹੀਂ ਹੈ।"

ਜੋਅ ਬਿਡੇਨ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਹੋਇਆਂ ਕਿਹਾ, “ਮੈਂ ਜਾਣਦਾ ਹਾਂ ਕਿ ਉਹ ਕੌਣ ਹਨ ਅਤੇ ਮੈਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਹਮਲੇ ਦੇ ਕਾਰਨਾਂ ਦਾ ਨਿਰਣਾ ਨਾ ਕਰਨ। ਐਫਬੀਆਈ ਜਾਂਚ ਕਰ ਰਹੀ ਹੈ ਅਤੇ ਜੋ ਵੀ ਸੱਚ ਹੋਵੇਗਾ, ਉਹ ਸਾਹਮਣੇ ਆਵੇਗਾ। ਡੋਨਾਲਡ ਟਰੰਪ ਨੂੰ ਹਾਈ ਲੈਵਲ ਦੀ ਸਿਕਿਊਰਿਟੀ ਮਿਲੀ ਹੋਈ ਹੈ। ”

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੁਲਜ਼ਮ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ

Jaipur Bomb Threat: ਜੈਪੂਰ ਦੇ 2 ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮਰੀਜ਼ਾਂ ਨੂੰ ਬਾਹਰ ਕੱਢ ਕੇ ਚੱਲ ਰਹੀ ਜਾਂਚ

Punjab Kings ਦੇ ਮਾਲਕਾਂ ਵਿਚਾਲੇ ਖੜਕੀ, ਪ੍ਰੀਤੀ ਜਿੰਟਾ ਪਹੁੰਚੀ ਅਦਾਲਤ, ਜਾਣੋ ਕੀ ਹੈ ਪੂਰਾ ਮਾਮਲਾ

Petrol Pump: ਲੁਧਿਆਣਾ 'ਚ ਸਾਰੇ ਪੈਟਰੋਲ-ਪੰਪ ਰਹਿਣਗੇ ਬੰਦ, ਜਾਣੋ ਕਿਉਂ ਲਿਆ ਆਹ ਫੈਸਲਾ
Petrol Pump: ਲੁਧਿਆਣਾ 'ਚ ਸਾਰੇ ਪੈਟਰੋਲ-ਪੰਪ ਰਹਿਣਗੇ ਬੰਦ, ਜਾਣੋ ਕਿਉਂ ਲਿਆ ਆਹ ਫੈਸਲਾ
Advertisement
ABP Premium

ਵੀਡੀਓਜ਼

Indian Hockey Team ਨੂੰ ਸੀਐਮ ਮਾਨ ਨੇ ਕੀਤਾ ਸਨਮਾਨਿਤਥਾਰ ਵਾਲੇ ਪੁਲਿਸ ਮੁਲਾਜ਼ਮ ਦੀ ਸ਼ਰੇਆਮ ਧੌਂਸ, ਸੜਕ 'ਤੇ ਹੀ ਲੱਗਿਆ ਤਮਾਸ਼ਾਪਿੰਡ ਭਗਵਾਨਪੁਰ 'ਚ ਹੋਈ ਬੇਅਦਬੀ ਬਾਰੇ ਕੀ ਬੋਲੇ ਸੁਖਪਾਲ ਖਹਿਰਾ ?Hoshiarpur | ਪਿੰਡ ਕੁਰਾਲਾ ਚ ਵਾਰਦਾਤ,ਘਰ 'ਤੇ ਚਲਾਈਆਂ ਤਾਬੜ..ਤੋੜ ਗੋ..ਲੀ..ਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੁਲਜ਼ਮ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ
Amritsar News: ਅੰਮ੍ਰਿਤਸਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੁਲਜ਼ਮ ਗ੍ਰਿਫ਼ਤਾਰ, ਬਾਕੀਆਂ ਦੀ ਭਾਲ ਜਾਰੀ
Jaipur Bomb Threat: ਜੈਪੂਰ ਦੇ 2 ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮਰੀਜ਼ਾਂ ਨੂੰ ਬਾਹਰ ਕੱਢ ਕੇ ਚੱਲ ਰਹੀ ਜਾਂਚ
Jaipur Bomb Threat: ਜੈਪੂਰ ਦੇ 2 ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮਰੀਜ਼ਾਂ ਨੂੰ ਬਾਹਰ ਕੱਢ ਕੇ ਚੱਲ ਰਹੀ ਜਾਂਚ
Punjab Kings ਦੇ ਮਾਲਕਾਂ ਵਿਚਾਲੇ ਖੜਕੀ, ਪ੍ਰੀਤੀ ਜਿੰਟਾ ਪਹੁੰਚੀ ਅਦਾਲਤ, ਜਾਣੋ ਕੀ ਹੈ ਪੂਰਾ ਮਾਮਲਾ
Punjab Kings ਦੇ ਮਾਲਕਾਂ ਵਿਚਾਲੇ ਖੜਕੀ, ਪ੍ਰੀਤੀ ਜਿੰਟਾ ਪਹੁੰਚੀ ਅਦਾਲਤ, ਜਾਣੋ ਕੀ ਹੈ ਪੂਰਾ ਮਾਮਲਾ
Petrol Pump: ਲੁਧਿਆਣਾ 'ਚ ਸਾਰੇ ਪੈਟਰੋਲ-ਪੰਪ ਰਹਿਣਗੇ ਬੰਦ, ਜਾਣੋ ਕਿਉਂ ਲਿਆ ਆਹ ਫੈਸਲਾ
Petrol Pump: ਲੁਧਿਆਣਾ 'ਚ ਸਾਰੇ ਪੈਟਰੋਲ-ਪੰਪ ਰਹਿਣਗੇ ਬੰਦ, ਜਾਣੋ ਕਿਉਂ ਲਿਆ ਆਹ ਫੈਸਲਾ
Petrol and Diesel Price: ਰੱਖੜੀ ਤੋਂ ਇੱਕ ਦਿਨ ਪਹਿਲਾਂ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

Marriage ਤੋਂ ਬਾਅਦ ਕੁਝ ਕਾਰਨਾਂ ਕਰਕੇ ਔਰਤਾਂ ਬਣਾਉਂਦੀਆਂ ਦੂਜੇ ਮਰਦਾਂ ਨਾਲ ਸੰਬੰਧ, ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਕੇਂਦਰੀ ਮੰਤਰੀ ਜੁਐਲ ਓਰਾਮ ਦੀ ਪਤਨੀ ਦੀ ਮੌਤ, ਡੇਂਗੂ ਦੇ ਇਲਾਜ ਦੌਰਾਨ ਗਈ ਜਾਨ

Health Tips: ਲੰਚ ਬਾਕਸ 'ਚ ਕਿੰਨੀ ਦੇਰ ਤੱਕ ਰੱਖਣਾ ਚਾਹੀਦਾ NON-VEG? ਇੰਨੀ ਦੇਰ ਤੋਂ ਵੱਧ ਰੱਖਿਆ ਤਾਂ ਆਹ ਬਿਮਾਰੀ ਲੱਗਣ ਦਾ ਖਤਰਾ

Embed widget