ਪੜਚੋਲ ਕਰੋ

ਟਰੰਪ ਨੂੰ ਸਤਾ ਰਿਹਾ ਕੋਰੋਨਾ ਦਾ ਡਰ, ਦਿਨ 'ਚ ਕਈ ਵਾਰ ਕਰਾਉਂਦੇ ਟੈਸਟ

ਅਮਰੀਕਾ 'ਚ ਵਧ ਰਹੇ ਕੋਰੋਨਾ ਮਾਮਲਿਆਂ ਦਰਮਿਆਨ ਰਾਸ਼ਟਰਪਤੀ ਡੌਨਲਡ ਟਰੰਪ ਨੂੰ ਵੀ ਕੋਰੋਨਾ ਦਾ ਖਤਰਾ ਸਤਾ ਰਿਹਾ ਹੈ। ਹਾਲ ਹੀ 'ਚ ਟਰੰਪ ਇਕ ਸਮਾਗਮ 'ਚ ਮਾਸਕ ਪਹਿਨੇ ਹੋਏ ਨਜ਼ਰ ਆਏ ਸਨ। ਹਾਲਾਂਕਿ ਉਨ੍ਹਾਂ ਦੇ ਮਾਸਕ ਨਾ ਪਹਿਣਨ ਨੂੰ ਲੈਕੇ ਵੀ ਸਵਾਲ ਉੱਠਦੇ ਹਨ।

ਵਾਸ਼ਿੰਗਟਨ: ਕੋਰੋਨਾ ਮਹਾਮਾਰੀ ਨੇ ਦੁਨੀਆਂ ਭਰ 'ਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ। ਅਮਰੀਕਾ ਕੋਰੋਨਾ ਪ੍ਰਭਾਵਿਤ ਮੁਲਕਾਂ 'ਚੋਂ ਪਹਿਲੇ ਨੰਬਰ 'ਤੇ ਹੈ। ਅਮਰੀਕਾ 'ਚ ਹੁਣ ਤਕ ਕੋਰੋਨਾ ਵਾਇਰਸ ਦੇ 40 ਲੱਖ ਤੋਂ ਵੱਧ ਮਾਮਲੇ ਆ ਚੁੱਕੇ ਹਨ ਅਤੇ 1 ਲੱਖ 45 ਹਜ਼ਾਰ ਦੇ ਕਰੀਬ ਮੌਤਾਂ ਹੋ ਗਈਆਂ ਹਨ।

ਅਮਰੀਕਾ 'ਚ ਵਧ ਰਹੇ ਕੋਰੋਨਾ ਮਾਮਲਿਆਂ ਦਰਮਿਆਨ ਰਾਸ਼ਟਰਪਤੀ ਡੌਨਲਡ ਟਰੰਪ ਨੂੰ ਵੀ ਕੋਰੋਨਾ ਦਾ ਖਤਰਾ ਸਤਾ ਰਿਹਾ ਹੈ। ਹਾਲ ਹੀ 'ਚ ਟਰੰਪ ਇਕ ਸਮਾਗਮ 'ਚ ਮਾਸਕ ਪਹਿਨੇ ਹੋਏ ਨਜ਼ਰ ਆਏ ਸਨ। ਹਾਲਾਂਕਿ ਉਨ੍ਹਾਂ ਦੇ ਮਾਸਕ ਨਾ ਪਹਿਣਨ ਨੂੰ ਲੈਕੇ ਵੀ ਸਵਾਲ ਉੱਠਦੇ ਹਨ।

ਘਰੇਲੂ ਤੇ ਅੰਤਰ ਰਾਸ਼ਟਰੀ ਉਡਾਣਾਂ ਜ਼ਰੀਏ ਯਾਤਰਾ ਕਰਨ ਵਾਲਿਆਂ ਲਈ ਨਵੀਆਂ ਹਿਦਾਇਤਾਂ ਜਾਰੀ

ਅਜਿਹੇ 'ਚ ਵਾਈਟ ਹਾਊਸ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਅਮਰੀਕਾ 'ਚ ਰਾਸ਼ਟਰਪਤੀ ਟਰੰਪ ਦੀ ਸਭ ਤੋਂ ਜ਼ਿਆਦਾ ਵਾਰ ਕੋਰੋਨਾ ਜਾਂਚ ਹੋਈ ਹੈ। ਵਾਈਟ ਹਾਊਸ ਪ੍ਰੈੱਸ ਕਾਨਫਰੰਸ 'ਚ ਪ੍ਰੈੱਸ ਸਕੱਤਰ ਕੇਲੀ ਮੈਕਨੀ ਨੇ ਇਸਦੀ ਜਾਣਕਾਰੀ ਦਿੱਤੀ। ਮੈਕਨੀ ਤੋਂ ਜਦੋਂ ਪੁੱਛਿਆ ਗਿਆ ਕਿ ਟਰੰਪ ਦਿਨ 'ਚ ਕਿੰਨੀ ਵਾਰ ਕੋਰੋਨਾ ਟੈਸਟ ਕਰਾਉਂਦੇ ਹਨ ਤਾਂ ਉਸ ਨੇ ਜਵਾਬ ਦਿੱਤਾ ਕਈ ਵਾਰ। ਉਨ੍ਹਾਂ ਕਿਹਾ ਕਿ ਮੈਂ ਇਹ ਨਹੀਂ ਦੱਸੂੰਗੀ ਕਿ ਦਿਨ 'ਚ ਕਿੰਨੀ ਵਾਰ ਟੈਸਟ ਹੁੰਦਾ ਹੈ ਪਰ ਕਦੇ-ਕਦੇ ਇਹ ਇਕ ਤੋਂ ਜ਼ਿਆਦਾ ਵਾਰ ਵੀ ਹੁੰਦਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
School Close: ਜਨਤਾ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿਉਂ 2 ਹਫ਼ਤੇ ਸਕੂਲ ਰਹਿਣਗੇ ਬੰਦ? ਅਧਿਕਾਰੀਆਂ ਦੀ ਤਨਖਾਹ ਅਤੇ ਭੱਤਿਆਂ 'ਚ ਵੀ ਹੋਏਗੀ ਕਟੌਤੀ...
ਜਨਤਾ ਵਿਚਾਲੇ ਮੱਚਿਆ ਹਾਹਾਕਾਰ, ਜਾਣੋ ਕਿਉਂ 2 ਹਫ਼ਤੇ ਸਕੂਲ ਰਹਿਣਗੇ ਬੰਦ? ਅਧਿਕਾਰੀਆਂ ਦੀ ਤਨਖਾਹ ਅਤੇ ਭੱਤਿਆਂ 'ਚ ਵੀ ਹੋਏਗੀ ਕਟੌਤੀ...
ਇਸ EV ਕੋਲ ਡਿੱਗੀ ਮਿਜ਼ਾਈਲ ਫਿਰ ਵੀ ਨਹੀਂ ਆਈ ਖਰੋਚ, ਆਹ ਫੀਚਰਸ ਨਾਲ ਲੈਸ ਆਹ ਗੱਡੀ, ਸਵਾਰ ਯਾਤਰੀ ਰਹੇ ਸੁਰੱਖਿਅਤ
ਇਸ EV ਕੋਲ ਡਿੱਗੀ ਮਿਜ਼ਾਈਲ ਫਿਰ ਵੀ ਨਹੀਂ ਆਈ ਖਰੋਚ, ਆਹ ਫੀਚਰਸ ਨਾਲ ਲੈਸ ਆਹ ਗੱਡੀ, ਸਵਾਰ ਯਾਤਰੀ ਰਹੇ ਸੁਰੱਖਿਅਤ
ਈਰਾਨ 'ਚ ਵੱਡਾ ਬਦਲਾਅ! ਅਯਾਤੁੱਲਾ ਖਾਮੇਨੇਈ ਦੇ ਪੁੱਤਰ ਬਣੇ ਨਵੇਂ ਸੁਪਰੀਮ ਲੀਡਰ
ਈਰਾਨ 'ਚ ਵੱਡਾ ਬਦਲਾਅ! ਅਯਾਤੁੱਲਾ ਖਾਮੇਨੇਈ ਦੇ ਪੁੱਤਰ ਬਣੇ ਨਵੇਂ ਸੁਪਰੀਮ ਲੀਡਰ

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ ਦਾ ਮਿਜਾਜ਼, ਇੰਨੀ ਤਰੀਕ ਨੂੰ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
Jalandhar 'ਚ ਟਰੱਕ ਨੇ ਤੋੜਿਆ ਬਿਜਲੀ ਦਾ ਖੰਭਾ, BSF ਚੌਂਕ 'ਤੇ ਲੱਗਿਆ ਭਾਰੀ ਜਾਮ; ਮੱਚੀ ਹਫੜਾ-ਦਫੜੀ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਤੇਜ਼ ਰਫਤਾਰ ਆਡੀ ਨੇ ਵਿਦੇਸ਼ੀ ਕੁੜੀ ਨੂੰ ਉਡਾਇਆ, 14 ਫੁੱਟ ਉੱਤੇ ਹਵਾ 'ਚ ਉੱਛਲੀ, ਮੱਚਿਆ ਹੜਕੰਪ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
ਪੰਜਾਬ 'ਚ ਵਪਾਰੀ ਪਿਓ ਪੁੱਤ 'ਤੇ ਜਾਨਲੇਵਾ ਹਮਲਾ, CCTV 'ਚ ਵਾਰਦਾਤ ਕੈਦ; ਪੁੱਤ ਦੀ ਹਾਲਤ ਗੰਭੀਰ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
Middle East 'ਚ ਮਹਾਜੰਗ! Hormuz ਦੇ ਕੋਲ ਈਰਾਨ ਨੇ ਦਾਗੇ 16 ਗੋਲੇ, ਈਰਾਨ ਦੇ ਜਹਾਜ਼ ਕੀਤੇ ਤਬਾਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਾਰਚ 2026
Team India Prize Money Announces: ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
ਟੀ20 ਵਿਸ਼ਵ ਕੱਪ ਜੇਤੂ ਟੀਮ ਇੰਡੀਆ ਲਈ ਇਨਾਮੀ ਰਾਸ਼ੀ ਦਾ ਐਲਾਨ, BCCI ਨੇ ਖੋਲ੍ਹੀ ਤਿਜੋਰੀ, ਖਿਡਾਰੀਆਂ 'ਤੇ ਪੈਸਿਆਂ ਦੀ ਬਰਸਾਤ...
Punjab Weather: ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ 'ਚ ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਛਾਏ ਬੱਦਲ; ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ...
Embed widget