ਪੜਚੋਲ ਕਰੋ

ਤਖਤਾਪਲਟ ਦੀ ਤਿਆਰੀ 'ਚ ਡੌਨਾਲਡ ਟਰੰਪ, ਸੀਨੀਅਰ ਅਫਸਰ ਨੂੰ ਅਹੁਦੇ ਤੋਂ ਹਟਾਇਆ

ਮਾਈਕ ਪੌਂਪੀਓ ਦੇ ਇਸ ਬਿਆਨ ਤੋਂ ਬਾਅਦ ਅਮਰੀਕੀ ਮੀਡੀਆ 'ਚ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ। ਡੌਨਾਲਡ ਟਰੰਪ ਤਖਤਾਪਲਟ ਕਰ ਸਕਦੇ ਹਨ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੌਨਾਲਡ ਟਰੰਪ ਰਾਸ਼ਟਰਪਤੀ ਚੋਣਾਂ 'ਚ ਹਾਰ ਮੰਨਣ ਨੂੰ ਤਿਆਰ ਨਹੀਂ ਹੈ। ਇਸ ਦੌਰਾਨ ਪਹਿਲੀ ਵਾਰ ਮੀਡੀਆ 'ਚ ਤਖਤਾਪਲਟ ਦੀਆਂ ਖਬਰਾਂ ਨੂੰ ਹਵਾ ਦਿੱਤੀ ਜਾ ਰਹੀ ਹੈ। ਰੱਖਿਆ ਮੰਤਰੀ ਮਾਈਕ ਪੌਂਪੀਓਂ ਨੇ ਕਿਹਾ ਕਿ ਸੱਤਾ ਦਾ ਤਬਾਦਲਾ ਸ਼ਾਂਤੀਪੂਰਵਕ ਤਰੀਕੇ ਨਾਲ ਹੋਵੇਗਾ। ਪਰ ਡੌਨਾਲਡ ਟਰੰਪ ਹੀ ਰਾਸ਼ਟਰਪਤੀ ਹੋਣਗੇ। ਨਵੀਂ ਸਰਕਾਰ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਟਰੰਪ ਪ੍ਰਸ਼ਾਸਨ ਨੇ ਕੀਤੇ ਵੱਡੇ ਬਦਲਾਅ:

ਮਾਈਕ ਪੌਂਪੀਓ ਦੇ ਇਸ ਬਿਆਨ ਤੋਂ ਬਾਅਦ ਅਮਰੀਕੀ ਮੀਡੀਆ 'ਚ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ। ਡੌਨਾਲਡ ਟਰੰਪ ਤਖਤਾਪਲਟ ਕਰ ਸਕਦੇ ਹਨ। ਖਬਰਾਂ ਇਹ ਵੀ ਹਨ ਕਿ ਡੌਨਾਲਡ ਟਰੰਪ ਵੱਲੋਂ ਅਮਰੀਕਾ ਦੇ ਰੱਖਿਆ ਮੰਤਰਾਲੇ 'ਚ ਵੱਡੇ ਪੈਮਾਨੇ 'ਤੇ ਬਦਲਾਅ ਕੀਤੇ ਜਾ ਰਹੇ ਹਨ। ਪੇਂਟਾਗਨ ਦੇ ਫੌਜੀ ਅਗਵਾਈ 'ਚ ਤੇਜ਼ੀ ਨਾਲ ਹੋ ਰਹੇ ਬਦਲਾਅ ਨੇ ਲੋਕਾਂ ਦੇ ਫਿਕਰ ਵਧਾ ਦਿੱਤੇ ਹਨ। ਟਰੰਪ ਪ੍ਰਸ਼ਾਸਨ ਨੇ ਪੇਂਟਾਗਨ ਦੇ ਸਭ ਤੋਂ ਸੀਨੀਅਰ ਅਫਸਰਾਂ ਨੂੰ ਹਟਾ ਦਿੱਤਾ ਹੈ।

ਰੱਖਿਆ ਸਕੱਤਰ ਮਾਰਕ ਐਸਪਰ ਨੂੰ ਅਹੁਦੇ ਤੋਂ ਹਟਾਇਆ

ਇਸ ਤੋਂ ਪਹਿਲਾਂ ਟਰੰਪ ਪ੍ਰਸ਼ਾਸਨ ਨੇ ਰੱਖਿਆ ਸਕੱਤਰ ਮਾਰਕ ਐਸਪਰ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ। ਟਰੰਪ ਨੇ ਟਵੀਟ 'ਚ ਕਿਹਾ, ਮਾਰਕ ਐਸਪਰ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਰਾਸ਼ਟਰੀ ਰੱਖਿਆ ਅੱਤਵਾਦ ਕੇਂਦਰ ਦੇ ਨਿਰਦੇਸ਼ਕ ਕ੍ਰਿਸਟੋਫਰ ਸੀ.ਮਿਲਰ ਨੂੰ ਕਾਰਜਵਾਹਕ ਰੱਖਿਆ ਸਕੱਤਰ ਦੇ ਤੌਰ 'ਤੇ ਲਿਆ ਰਹੇ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget