ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਟਰੰਪ ਨੂੰ ਵੱਡਾ ਝਟਕਾ, ਰੈਲੀਆਂ 'ਚ ਨਹੀਂ ਪਹੁੰਚ ਰਹੇ ਲੋਕ

ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਰੈਲੀ 'ਤੇ ਰੋਕ ਲਾਉਣ ਲਈ ਕੁਝ ਲੋਕਾਂ ਨੇ ਓਕਲਾਹੋਮਾ ਦੇ ਸੁਪਰੀਮ ਕੋਰਟ 'ਚ ਅਰਜ਼ੀ ਪਾਈ ਸੀ। ਹਾਲਾਂਕਿ ਕੋਰਟ ਨੇ ਇਸ ਨੂੰ ਖਾਰਜ ਕਰ ਦਿੱਤਾ। ਟਰੰਪ ਦੇ ਕੈਂਪੇਨ ਪ੍ਰਬੰਧਕ ਮੁਰਟਾਗ ਨੇ ਸ਼ੁੱਕਰਵਾਰ ਕਿਹਾ ਸੀ ਕਿ ਓਕਲਾਹੋਮਾ ਦੀ ਰੈਲੀ 'ਚ ਕਾਫੀ ਲੋਕ ਪਹੁੰਚਣਗੇ। ਉਨ੍ਹਾਂ ਦਾਅਵਾ ਕੀਤਾ ਸੀ ਕਿ ਓਕਲਾਹੋਮਾ ਦੀ ਬੀਓਕੇ ਸੈਂਟਰ ਸਟੇਡੀਅਮ ਛੋਟਾ ਪੈ ਜਾਏਗਾ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੀ ਦੂਜੀ ਚੋਣ ਰੈਲੀ ਰੱਦ ਕਰ ਦਿੱਤੀ ਗਈ ਹੈ। ਟਰੰਪ ਦੇ ਕੈਂਪੇਨ ਪ੍ਰਬੰਧਕ ਨੇ ਦੱਸਿਆ ਕਿ ਓਕਲਾਹੋਮਾ ਦੀ ਰੈਲੀ 'ਚ ਘੱਟ ਲੋਕਾਂ ਦੇ ਪਹੁੰਚਣ ਦੀ ਵਜ੍ਹਾ ਨਾਲ ਟੁਲਸਾ 'ਚ ਹੋਣ ਵਾਲੀ ਦੂਜੀ ਰੈਲੀ ਰੱਦ ਹੋ ਗਈ। ਅਮਰੀਕਾ 'ਚ ਹੋ ਰਹੇ ਮਾਰਚ ਕਾਰਨ ਲੋਕ ਨਹੀਂ ਆ ਰਹੇ। ਮਾਰਚ ਤੋਂ ਬਾਅਦ ਟਰੰਪ ਦੀ ਪਹਿਲੀ ਰੈਲੀ ਸ਼ਨੀਵਾਰ ਓਕਲਾਹੋਮਾ 'ਚ ਹੋਈ ਸੀ।

ਕੋਰੋਨਾ ਵਾਇਰਸ ਦੇ ਚੱਲਦਿਆਂ ਇਸ ਰੈਲੀ 'ਤੇ ਰੋਕ ਲਾਉਣ ਲਈ ਕੁਝ ਲੋਕਾਂ ਨੇ ਓਕਲਾਹੋਮਾ ਦੇ ਸੁਪਰੀਮ ਕੋਰਟ 'ਚ ਅਰਜ਼ੀ ਪਾਈ ਸੀ। ਹਾਲਾਂਕਿ ਕੋਰਟ ਨੇ ਇਸ ਨੂੰ ਖਾਰਜ ਕਰ ਦਿੱਤਾ। ਟਰੰਪ ਦੇ ਕੈਂਪੇਨ ਪ੍ਰਬੰਧਕ ਮੁਰਟਾਗ ਨੇ ਸ਼ੁੱਕਰਵਾਰ ਕਿਹਾ ਸੀ ਕਿ ਓਕਲਾਹੋਮਾ ਦੀ ਰੈਲੀ 'ਚ ਕਾਫੀ ਲੋਕ ਪਹੁੰਚਣਗੇ। ਉਨ੍ਹਾਂ ਦਾਅਵਾ ਕੀਤਾ ਸੀ ਕਿ ਓਕਲਾਹੋਮਾ ਦੀ ਬੀਓਕੇ ਸੈਂਟਰ ਸਟੇਡੀਅਮ ਛੋਟਾ ਪੈ ਜਾਏਗਾ। ਇਸ 'ਚ 19 ਹਜ਼ਾਰ ਲੋਕਾਂ ਦੇ ਬੈਠਣ ਦੀ ਵਿਵਸਥਾ ਹੈ ਪਰ 10 ਲੱਖ ਤੋਂ ਜ਼ਿਆਦਾ ਲੋਕਾਂ ਨੇ ਟਿਕਟ ਦੀ ਮੰਗ ਕੀਤੀ ਸੀ। ਹਾਲਾਂਕਿ ਅਜਿਹਾ ਨਹੀਂ ਹੋ ਸਕਿਆ।

ਮੀਡੀਆ ਮੁਤਾਬਕ ਰੈਲੀ 'ਚ ਹਿੱਸਾ ਲੈਣ ਲਈ ਬਣੇ ਰਜਿਸਟਰ 'ਚ ਤਾਂ ਹਜ਼ਾਰਾਂ ਨਾਂਅ ਸਨ ਪਰ ਸਟੇਡੀਅਮ ਅੰਦਰ ਬਹੁਤ ਘੱਟ ਲੋਕ ਦਿਖਾਈ ਦਿੱਤੇ। ਟਰੰਪ ਦੀ ਦੂਜੀ ਰੈਲੀ ਟੁਲਸਾ ਦੇ ਸਟੇਡੀਅਮ 'ਚ ਹੋਣੀ ਸੀ। ਇਸ ਲਈ ਸਟੇਡੀਅਮ ਵੀ ਬੁੱਕ ਕੀਤਾ ਜਾ ਚੁੱਕਾ ਸੀ। ਇਸ ਰੈਲੀ 'ਚ ਟਰੰਪ ਦੇ ਨਾਲ ਉਪ ਰਾਸ਼ਟਰਪਤੀ ਮਾਇਕ ਪੇਂਸ ਵੀ ਲੋਕਾਂ ਨੂੰ ਸੰਬੋਧਨ ਕਰਨ ਵਾਲੇ ਸਨ।

ਅਮਰੀਕਾ 'ਚ ਨਵੰਬਰ 'ਚ ਚੋਣਾਂ ਹੋਣ ਵਾਲੀਆਂ ਹਨ। ਹਾਲ ਹੀ 'ਚ ਹੋਏ ਓਪੀਨੀਅਨ ਪੋਲ 'ਚ ਟਰੰਪ ਦੀ ਲੋਕਪ੍ਰਿਯਤਾ ਘਟਦੀ ਦਿਖਾਈ ਦਿੱਤੀ ਸੀ। ਇਸ ਲਈ ਟਰੰਪ ਪੂਰੇ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ 'ਚ ਹੁਣੇ ਤੋਂ ਹੀ ਜੁੱਟ ਗਏ ਹਨ। ਇਸ ਲਈ ਉਹ ਕੋਰੋਨਾ ਵਾਇਰਸ ਦੀ ਵੀ ਪਰਵਾਹ ਨਹੀਂ ਕਰ ਰਹੇ।

ਇਹ ਵੀ ਪੜ੍ਹੋ:
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

500 ਕਰੋੜ ਦੇ ਮਾਮਲੇ 'ਚ ਭਾਰਤੀ ਤੇ ਐਲਵਿਸ਼ ਤੇ ਤਲਵਾਰPanchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | AapBigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget