ਪੜਚੋਲ ਕਰੋ

ਟਰੰਪ ਨੂੰ ਝਟਕਾ, ਚੋਣਾਂ ਲਈ ਤੈਅ ਪਹਿਲੀ ਰੈਲੀ ਦੀ ਤਰੀਕ ਬਦਲੀ, ਜਾਣੋ ਹੁਣ ਕਦੋਂ ਹੋਏਗੀ ਰੈਲੀ

ਦੇਸ਼ ਵਿੱਚ ਇੱਕ ਨਾਗਰਿਕ ਦੀ ਮੌਤ ਤੋਂ ਬਾਅਦ ਹਾਲਾਤ ਠੀਕ ਨਹੀਂ ਹੈ। ਟਰੰਪ ਨੇ ਵਿਵਾਦ ਵਧਦੇ ਹੀ ਆਪਣੀ ਪਹਿਲੀ ਚੋਣ ਰੈਲੀ ਦੀ ਤਰੀਕ ਬਦਲ ਦਿੱਤੀ ਹੈ।

ਵਾਸ਼ਿੰਗਟਨ: ਇਸ ਸਮੇਂ ਅਮਰੀਕਾ ਦੀ ਸਥਿਤੀ ਬਹੁਤ ਖ਼ਰਾਬ ਹੈ। ਪਹਿਲਾਂ ਹੀ ਅਮਰੀਕਾ ਵਿਚ ਰਹਿ ਰਹੇ ਇੱਕ ਅਮਰੀਕੀ ਅਫਰੀਕੀ ਜੋਰਜ ਫਲੌਇਡ ਦੀ ਮੌਤ ਤੋਂ ਬਾਅਦ ਪ੍ਰਦਰਸ਼ਨ ਜਾਰੀ ਹੈ ਤੇ ਇਸ ਦੇ ਨਾਲ ਕੋਰੋਨਾ ਦਾ ਕਹਿਰ ਅਮਰੀਕਾ ‘ਚ ਸਭ ਤੋਂ ਜ਼ਿਆਦਾ ਹੈ। ਹੁਣ ਸਮੱਸਿਆ ਇਹ ਹੈ ਕਿ ਇਸ ਸਾਲ ਨਵੰਬਰ ਵਿਚ ਰਾਸ਼ਟਰਪਤੀ ਚੋਣਾਂ ਇੱਥੇ ਹੋਣੀਆਂ ਹਨ। ਇਸ ਲਈ ਰਾਸ਼ਟਰਪਤੀ ਟਰੰਪ ਨੇ ਵੀ ਪੂਰੀ ਤਿਆਰੀ ਕਰ ਲਈ ਹੈ। ਪਰ ਦੇਸ਼ ਵਿਚ ਜੋਰਜ ਦੀ ਮੌਤ ਤੋਂ ਬਾਅਦ ਸਥਿਤੀ ਠੀਕ ਨਹੀਂ ਹੈ। ਨਾਲ ਹੀ ਵਿਵਾਦ ਵਧਦਾ ਜਾ ਰਿਹਾ ਹੈ। ਇਸੇ ਕਰਕੇ ਟਰੰਪ ਦੀ ਵੀ ਆਲੋਚਨਾ ਹੋ ਰਹੀ ਹੈ।

ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ

ਇੱਕ ਪਾਸੇ ਕੋਰੋਨਾ ਅਤੇ ਦੂਜੇ ਪਾਸੇ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਇੱਥੇ ਮੁਸ਼ਕਲਾਂ ਦਾ ਕਾਰਨ ਬਣ ਰਹੇ ਹਨ। ਅਜਿਹੀ ਸਥਿਤੀ ਵਿੱਚ ਚੋਣ ਰੈਲੀ ਵੀ ਇਸ ਮਹੀਨੇ ਤੋਂ ਸ਼ੁਰੂ ਹੋਵੇਗੀ, ਪਰ ਰਾਸ਼ਟਰਪਤੀ ਟਰੰਪ ਨੇ ਆਪਣੀ ਚੋਣ ਰੈਲੀ ਦੀ ਤਰੀਕ ਬਦਲ ਦਿੱਤੀ ਹੈ। ਰਿਪੋਰਟਾਂ ਅਨੁਸਾਰ 19 ਜੂਨ ਨੂੰ ਦੇਸ਼ ਵਿੱਚ 19 ਜੂਨ ਨੂੰ ਮਨਾਇਆ ਜਾਵੇਗਾ। ਇਸ ਦਿਨ ਦੇ ਸਨਮਾਨ ਵਿਚ ਟਰੰਪ ਨੇ ਇਸ ਦਿਨ ਦੀ ਤਾਰੀਖ ਬਦਲ ਦਿੱਤੀ ਹੈ।

ਦੱਸ ਦਈਏ ਕੇ ਅਮਰੀਕੀ ਰਾਸ਼ਟਰਪਤੀ ਦੇ ਟਵੀਟ ਮੁਤਾਬਕ 19 ਜੂਨ ਨੂੰ ਦੇਸ਼ ਵਿੱਚ ਗੁਲਾਮੀ ਦੇ ਖਾਤਮੇ ਵਿਰੁੱਧ ਆਜ਼ਾਦੀ ਮਨਾਈ ਜਾਂਦੀ ਹੈ। ਇਸ ਛੁੱਟੀ ਦਾ ਨਾਂ ਜੁਨਟੀਥ ਹੈ। ਯਾਨੀ ਇਹ ਦਿਨ ਆਜ਼ਾਦੀ ਦਿਵਸ ਵਜੋਂ ਵੀ ਜਾਣਿਆ ਜਾਂਦਾ ਹੈ।

ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ

ਅਫਰੀਕੀ ਅਮਰੀਕੀ ਨੇ ਕੀਤੀ ਸੀ ਬੇਨਤੀ:

ਇਸ ਦਿਨ ਦੇ ਸਨਮਾਨ ਵਿੱਚ ਉਨ੍ਹਾਂ ਨੇ ਆਪਣੀ ਰੈਲੀ ਦੀ ਤਰੀਕ ਬਦਲ ਦਿੱਤੀ ਹੈ। ਟਰੰਪ ਨੇ ਕਿਹਾ ਕਿ ਬਹੁਤ ਸਾਰੇ ਅਫਰੀਕੀ ਅਮਰੀਕੀਆਂ ਨੇ ਉਸ ਨੂੰ ਆਪਣੀ ਰੈਲੀ ਦੀ ਤਰੀਕ ਬਦਲਣ ਬਾਰੇ ਵਿਚਾਰ ਕਰਨ ਦੀ ਬੇਨਤੀ ਕੀਤੀ ਸੀ। ਅਜਿਹੀ ਸਥਿਤੀ ਵਿਚ ਇਸ ਦਿਨ ਦੀ ਮਹੱਤਤਾ ਨੂੰ ਧਿਆਨ ਵਿਚ ਰੱਖਦੇ ਹੋਏ, ਟਰੰਪ ਨੇ ਸ਼ਨੀਵਾਰ 20 ਜੂਨ ਨੂੰ ਆਪਣੀ ਪਹਿਲੀ ਚੋਣ ਰੈਲੀ ਦਾ ਐਲਾਨ ਕੀਤਾ ਹੈ।

ਕੈਰੀਮਿਨਾਤੀ ਦੀ ਨਵੀਂ ਵੀਡੀਓ 'Yalgaar' ਯੂਟਿਊਬ 'ਤੇ ਪਾ ਰਹੀ ਧਮਾਲ, ਕੌਨਟੈਂਟ ਕੌਪੀ ਦੇ ਵੀ ਲੱਗੇ ਇਲਜ਼ਾਮ ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Embed widget